Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਬਰਨਾਲਾ ਵਿੱਚ ਲੁਟੇਰਾ ਗਿਰੋਹ–ਪੁਲਿਸ ਮੁੱਠਭੇੜ, ਇੱਕ ਗੋਲੀ ਲੱਗੀ, ਪੰਜ ਗ੍ਰਿਫ਼ਤਾਰ

Updated on Friday, December 26, 2025 19:08 PM IST

ਬਰਨਾਲਾ ਵਿੱਚ ਲੁਟੇਰਾ ਗਿਰੋਹ ਅਤੇ ਪੁਲਿਸ ਦਰਮਿਆਨ ਮੁੱਠਭੇੜ ਹੋਈ, ਜਿਸ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਆਂ ਚੱਲੀਆਂ। ਜਵਾਬੀ ਕਾਰਵਾਈ ਵਿੱਚ ਇੱਕ ਆਰੋਪੀ ਦੀ ਲੱਤ ਵਿੱਚ ਗੋਲੀ ਲੱਗੀ, ਜਦਕਿ ਗਿਰੋਹ ਵੱਲੋਂ ਚਲਾਈਆਂ ਗੋਲੀਆਂ ਪੁਲਿਸ ਦੀ ਕਾਰ ਨੂੰ ਵੀ ਲੱਗੀਆਂ। ਘਟਨਾ ਦੀਆਂ ਵੀਡੀਓਜ਼ ਅਤੇ ਫੋਟੋਆਂ ਸਾਹਮਣੇ ਆਈਆਂ ਹਨ।

ਪੁਲਿਸ ਨੇ ਮੌਕੇ ’ਤੇ ਚਾਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ, ਜਦਕਿ ਪੁੱਛਗਿੱਛ ਦੌਰਾਨ ਇੱਕ ਹੋਰ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤਰ੍ਹਾਂ ਕੁੱਲ ਪੰਜ ਲੋਕ ਗ੍ਰਿਫ਼ਤਾਰ ਕੀਤੇ ਗਏ ਹਨ। ਪੁਲਿਸ ਨੇ ਮੌਕੇ ਤੋਂ ਇੱਕ .315 ਬੋਰ ਦੀ ਦੇਸੀ ਪਿਸਤੌਲ, ਇੱਕ .32 ਬੋਰ ਦੀ ਰਾਈਫਲ, ਜ਼ਿੰਦਾ ਕਾਰਤੂਸ, ਇੱਕ ਲੋਹੇ ਦੀ ਰਾਡ ਅਤੇ ਦੋ ਮੋਟਰਸਾਈਕਲ ਬਰਾਮਦ ਕੀਤੇ ਹਨ।

ਐਸਐਸਪੀ ਬਰਨਾਲਾ ਨੇ ਦੱਸਿਆ ਕਿ ਜ਼ੀਰੋ ਟੌਲਰੈਂਸ ਨੀਤੀ ਤਹਿਤ ਤਕਨੀਕੀ ਅਤੇ ਮਨੁੱਖੀ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕੀਤੀ ਗਈ। ਕੱਲ੍ਹ ਸ਼ਾਮ ਕਰੀਬ 6 ਵਜੇ ਅਨਾਜ ਮੰਡੀ ਇਲਾਕੇ ਵਿੱਚ ਸ਼ੱਕੀ ਵਿਅਕਤੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ, ਜਿਸ ’ਤੇ ਸਿਟੀ ਵਨ ਅਤੇ ਸੀਆਈਏ ਟੀਮਾਂ ਨੇ ਛਾਪਾ ਮਾਰਿਆ।

ਪੁਲਿਸ ਨੂੰ ਵੇਖਦੇ ਹੀ ਦੋ ਮੋਟਰਸਾਈਕਲਾਂ ’ਤੇ ਸਵਾਰ ਚਾਰ ਨੌਜਵਾਨਾਂ ਨੇ ਗੋਲੀਆਂ ਚਲਾਈਆਂ, ਜਿਸ ’ਤੇ ਪੁਲਿਸ ਨੇ ਸਵੈ-ਰੱਖਿਆ ਵਿੱਚ ਜਵਾਬੀ ਫਾਇਰਿੰਗ ਕੀਤੀ। ਜ਼ਖ਼ਮੀ ਹੋਣ ਮਗਰੋਂ ਚਾਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ, ਜਸਬੀਰ ਸਿੰਘ, ਲਖਵਿੰਦਰ ਸਿੰਘ ਅਤੇ ਸੰਦੀਪ ਸਿੰਘ ਵਜੋਂ ਹੋਈ ਹੈ।

ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਤਪਾ ਅਤੇ ਬਰਨਾਲਾ ਖੇਤਰ ਵਿੱਚ ਹੋਈਆਂ ਕਈ ਲੁੱਟ ਅਤੇ ਡਕੈਤੀ ਦੀਆਂ ਵਾਰਦਾਤਾਂ ਵਿੱਚ ਸ਼ਾਮਿਲ ਹੋਣਾ ਕਬੂਲ ਕੀਤਾ। ਪੰਜਵੇਂ ਸਾਥੀ ਦਿਨੇਸ਼ ਬਾਂਸਲ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨੇ ਹਥਿਆਰ ਖਰੀਦਣ ਲਈ ਵਿੱਤੀ ਮਦਦ ਦਿੱਤੀ ਸੀ।

ਐਸਐਸਪੀ ਨੇ ਕਿਹਾ ਕਿ ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ, ਤਾਂ ਜੋ ਹੋਰ ਖੁਲਾਸੇ ਕੀਤੇ ਜਾ ਸਕਣ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X