Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਬਠਿੰਡਾ ਦੋ ਸਕੇ ਭਰਾਵਾਂ ਦੇ ਕਤਲ ਮਾਮਲੇ ਵਿੱਚ ਵੱਡੀ ਸਫਲਤਾ, ਸਾਰੇ ਮੁਲਜ਼ਮ ਗ੍ਰਿਫ਼ਤਾਰ

Updated on Friday, December 26, 2025 19:13 PM IST

ਬਠਿੰਡਾ ਵਿੱਚ ਦੋ ਸਕੇ ਭਰਾਵਾਂ ਦੇ ਕਤਲ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਵੱਖ-ਵੱਖ ਰਾਜਾਂ ਵਿੱਚ ਛਾਪੇਮਾਰੀ ਕਰਦਿਆਂ ਮਹੀਨੇ ਭਰ ਅੰਦਰ ਮਾਮਲੇ ਦੇ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਬਿਆਨਾ ਬਸਤੀ ਨੇੜੇ ਮਾਮੂਲੀ ਤਕਰਾਰ ਦੌਰਾਨ ਕੁਝ ਨੌਜਵਾਨਾਂ ਵੱਲੋਂ ਦੋ ਸਕੇ ਭਰਾਵਾਂ ’ਤੇ ਹਮਲਾ ਕੀਤਾ ਗਿਆ ਸੀ। ਇਸ ਘਟਨਾ ਵਿੱਚ ਇੱਕ ਭਰਾ ਦੀ ਮੌਕੇ ’ਤੇ ਮੌਤ ਹੋ ਗਈ ਸੀ, ਜਦਕਿ ਦੂਜੇ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਇਸ ਸਬੰਧ ਵਿੱਚ ਥਾਣਾ ਸਿਵਲ ਲਾਈਨ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਮਾਮਲਾ ਦਰਜ ਕੀਤਾ ਸੀ।

ਉਨ੍ਹਾਂ ਦੱਸਿਆ ਕਿ ਇਸ ਦੁਹਰੇ ਕਤਲ ਕੇਸ ਵਿੱਚ ਕੁੱਲ ਪੰਜ ਮੁਲਜ਼ਮ ਸਾਹਮਣੇ ਆਏ ਸਨ, ਜਿਨ੍ਹਾਂ ਵਿੱਚੋਂ ਕੁਝ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਸੀ, ਜਦਕਿ ਬਾਕੀ ਦੋ ਮੁਲਜ਼ਮਾਂ ਨੂੰ ਹੁਣ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਗੁਰਮਨ ਸਿੰਘ ਅਤੇ ਨੂਰਜੋਤ ਉਰਫ਼ ਨੂਰ (ਦਿੱਲੀ), ਪ੍ਰਿੰਸ ਉਰਫ਼ ਪ੍ਰਿੰਸ ਅਮਲੀ (ਹਰਿਆਣਾ), ਸੁਖਪ੍ਰੀਤ ਸਿੰਘ ਉਰਫ਼ ਚੇਚੇ (ਜਲੰਧਰ) ਅਤੇ ਵਿਸਕੀ ਵਾਸੀ ਧੋਬੀਆਣਾ (ਬਠਿੰਡਾ) ਵਜੋਂ ਹੋਈ ਹੈ।

ਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਬਠਿੰਡਾ ਪੁਲਿਸ ਨੇ ਹਰਿਆਣਾ, ਤਾਮਿਲਨਾਡੂ, ਦਿੱਲੀ, ਰਾਜਸਥਾਨ ਅਤੇ ਪੰਜਾਬ ਵਿੱਚ ਵਿਸ਼ਾਲ ਪੱਧਰ ’ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਨਾ ਸਿਰਫ਼ ਇਸ ਕਤਲ ਕੇਸ ਦੇ ਸਾਰੇ ਮੁਲਜ਼ਮ ਫੜੇ ਗਏ, ਸਗੋਂ ਪਿਛਲੇ ਕਤਲ ਕੇਸਾਂ ਅਤੇ ਹੋਰ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਕਈ ਫਰਾਰ ਮੁਲਜ਼ਮਾਂ ਨੂੰ ਵੀ ਕਾਬੂ ਕੀਤਾ ਗਿਆ।

 

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X