Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਕਰਨ ਵਾਲੇ SSP ਵਿਜੀਲੈਂਸ ਲਖਬੀਰ ਸਿੰਘ ਮੁਅੱਤਲ, ਕਰੋੜਾਂ ਦੇ ਟੈਂਡਰ ਘਪਲੇ ਦਾ ਦੋਸ਼

Updated on Saturday, December 27, 2025 21:09 PM IST

ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਵਿਜੀਲੈਂਸ ਵਿਭਾਗ ਦੇ ਐਸਐਸਪੀ ਲਖਬੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਲਖਬੀਰ ਸਿੰਘ ਉਹੀ ਅਧਿਕਾਰੀ ਹਨ ਜਿਨ੍ਹਾਂ ਦੀ ਅਗਵਾਈ ਹੇਠ 25 ਜੂਨ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਜਾਣਕਾਰੀ ਅਨੁਸਾਰ, ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਖੇਤਰ ਵਿੱਚ ਵਿਕਾਸ ਕਾਰਜਾਂ ਨਾਲ ਜੁੜੇ ਟੈਂਡਰਾਂ ਵਿੱਚ ਕਥਿਤ ਬੇਨਿਯਮੀਆਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਲਗਭਗ 55 ਕਰੋੜ ਰੁਪਏ ਦੇ ਗਬਨ ਦਾ ਦੋਸ਼ ਹੈ। ਇਹ ਕਾਰਵਾਈ ਇੱਕ ਸੀਨੀਅਰ ਆਈਏਐਸ ਅਧਿਕਾਰੀ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਦੱਸੀ ਜਾ ਰਹੀ ਹੈ।

ਉਧਰ, SSP ਲਖਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਮੁਅੱਤਲੀ ਬਾਰੇ ਜਾਣਕਾਰੀ ਮਿਲੀ ਹੈ ਪਰ ਅਜੇ ਤੱਕ ਕੋਈ ਅਧਿਕਾਰਤ ਹੁਕਮ ਨਹੀਂ ਮਿਲੇ, ਇਸ ਲਈ ਉਹ ਹੋਰ ਟਿੱਪਣੀ ਨਹੀਂ ਕਰ ਸਕਦੇ।

ਇਸ ਦੇ ਨਾਲ ਹੀ ਅੰਮ੍ਰਿਤਸਰ ਦੇ ਇੱਕ ਸਮਾਜ ਸੇਵੀ ਮਨਦੀਪ ਸਿੰਘ ਮੰਨਾ ਖ਼ਿਲਾਫ ਵੀ ਮਾਮਲਾ ਦਰਜ ਹੋਇਆ ਹੈ। ਸੂਤਰਾਂ ਮੁਤਾਬਕ, SSP ਲਖਬੀਰ ਸਿੰਘ ਦੀ ਮੁਅੱਤਲੀ ਦਾ ਸੰਬੰਧ ਇਸ ਮਾਮਲੇ ਨਾਲ ਵੀ ਜੋੜ ਕੇ ਵੇਖਿਆ ਜਾ ਰਿਹਾ ਹੈ।

 

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X