Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਐਸਐਸਓਸੀ ਫਾਜ਼ਿਲਕਾ–ਬੀਐਸਐਫ ਦੀ ਸਾਂਝੀ ਕਾਰਵਾਈ, 5.11 ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ

Updated on Saturday, December 27, 2025 21:15 PM IST

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੀ ਕਾਰਵਾਈ ਦੌਰਾਨ ਇੱਕ ਨਸ਼ਾ ਤਸਕਰ ਨੂੰ 5.11 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਪੁਸ਼ਟੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕੀਤੀ।

ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਵਾਸੀ ਪਿੰਡ ਢਾਂਡੀ ਕਦੀਮ, ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ, ਜਿਸਨੂੰ ਸੂਬੇ ਭਰ ਵਿੱਚ ਸਪਲਾਈ ਕੀਤਾ ਜਾਣਾ ਸੀ।

ਏਆਈਜੀ ਐਸਐਸਓਸੀ ਫਾਜ਼ਿਲਕਾ ਗੁਰਸੇਵਕ ਸਿੰਘ ਨੇ ਦੱਸਿਆ ਕਿ ਖਾਸ ਸੂਚਨਾ ਦੇ ਆਧਾਰ 'ਤੇ ਜਲਾਲਾਬਾਦ ਖੇਤਰ ਵਿੱਚ ਗੁਪਤ ਆਪ੍ਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੀ ਤਲਾਸ਼ੀ ਲੈਂਦਿਆਂ ਹੈਰੋਇਨ ਬਰਾਮਦ ਹੋਈ। ਇਸ ਮਾਮਲੇ ਵਿੱਚ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਤਹਿਤ ਐਫਆਈਆਰ ਨੰਬਰ 21 ਮਿਤੀ 27-12-2025 ਨੂੰ ਦਰਜ ਕੀਤੀ ਗਈ ਹੈ।

 

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X