Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਗੁਰਵਿੰਦਰ ਸਿੰਘ ਕਤਲ ਕੇਸ: ਨਰਸਿੰਗ ਵਿਦਿਆਰਥਣ ਵੀਰਿੰਦਰ ਕੌਰ ਨੂੰ ਅਦਾਲਤ ਵੱਲੋਂ ਸਾਲਾਨਾ ਪ੍ਰੀਖਿਆ ਦੇਣ ਦੀ ਇਜਾਜ਼ਤ

Updated on Saturday, December 27, 2025 21:20 PM IST

ਫਰੀਦਕੋਟ ਵਿੱਚ ਜੇਐਮਆਈਸੀ ਜੁਗਰਾਜ ਸਿੰਘ ਦੀ ਅਦਾਲਤ ਨੇ ਪਿੰਡ ਸੁੱਖਣਵਾਲਾ ਦੇ ਗੁਰਵਿੰਦਰ ਸਿੰਘ ਕਤਲ ਕੇਸ ਨਾਲ ਜੁੜੀ ਨਰਸਿੰਗ ਵਿਦਿਆਰਥਣ ਵੀਰਿੰਦਰ ਕੌਰ ਨੂੰ ਆਪਣੀ ਸਾਲਾਨਾ ਪ੍ਰੀਖਿਆ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਅਤੇ ਪੁਲਿਸ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਹੈ।

ਵੀਰਿੰਦਰ ਕੌਰ ਮੋਗਾ ਦੇ ਇੱਕ ਨਿੱਜੀ ਕਾਲਜ ਵਿੱਚ ਆਪ੍ਰੇਸ਼ਨ ਥੀਏਟਰ ਤਕਨਾਲੋਜੀ ਦੀ ਪੜ੍ਹਾਈ ਕਰ ਰਹੀ ਹੈ ਅਤੇ ਉਹ ਇਸ ਸਮੇਂ ਨਿਆਂਇਕ ਹਿਰਾਸਤ ਹੇਠ ਜੇਲ੍ਹ ਵਿੱਚ ਹੈ। ਉਸ ‘ਤੇ ਗੁਰਵਿੰਦਰ ਸਿੰਘ ਦੇ ਕਤਲ ਦੀ ਸਾਜ਼ਿਸ਼ ਵਿੱਚ ਸਹਿਯੋਗੀ ਹੋਣ ਦਾ ਦੋਸ਼ ਹੈ। ਵਿਦਿਆਰਥਣ ਦੀ ਤੀਜੇ ਸਮੈਸਟਰ ਦੀ ਪ੍ਰੀਖਿਆ 29 ਦਸੰਬਰ ਤੋਂ 7 ਜਨਵਰੀ 2026 ਤੱਕ ਹੋਣੀ ਹੈ।

ਅਦਾਲਤ ਦੇ ਹੁਕਮਾਂ ਅਨੁਸਾਰ, ਵਿਦਿਆਰਥਣ ਨੂੰ ਪ੍ਰੀਖਿਆ ਨਾਲ ਸੰਬੰਧਿਤ ਸਾਰੇ ਖਰਚੇ ਜੇਲ੍ਹ ਸੁਪਰਡੈਂਟ ਕੋਲ ਜਮ੍ਹਾਂ ਕਰਵਾਉਣੇ ਹੋਣਗੇ। ਇਸ ਤੋਂ ਇਲਾਵਾ, ਉਸ ਨੂੰ ਦੋ ਜ਼ਮਾਨਤਾਂ ਸਮੇਤ 2 ਲੱਖ ਰੁਪਏ ਦਾ ਨਿੱਜੀ ਜ਼ਮਾਨਤ ਬਾਂਡ ਵੀ ਭਰਨਾ ਪਵੇਗਾ। ਪ੍ਰੀਖਿਆ ਦੌਰਾਨ ਦੋ ਪੁਲਿਸ ਅਧਿਕਾਰੀ ਉਸਦੇ ਨਾਲ ਮੌਜੂਦ ਰਹਿਣਗੇ ਅਤੇ ਉਸ ਨੂੰ ਜੇਲ੍ਹ ਤੋਂ ਪ੍ਰੀਖਿਆ ਕੇਂਦਰ ਤੱਕ ਲਿਜਾ ਕੇ ਵਾਪਸ ਲਿਆਂਦਾ ਜਾਵੇਗਾ।

ਗੌਰਤਲਬ ਹੈ ਕਿ ਗੁਰਵਿੰਦਰ ਸਿੰਘ ਦਾ ਕਤਲ 28–29 ਨਵੰਬਰ ਦੀ ਰਾਤ ਨੂੰ ਪਿੰਡ ਸੁੱਖਣਵਾਲਾ ਵਿੱਚ ਹੋਇਆ ਸੀ। ਇਸ ਮਾਮਲੇ ਵਿੱਚ ਪੁਲਿਸ ਹੁਣ ਤੱਕ ਮ੍ਰਿਤਕ ਦੀ ਪਤਨੀ ਰੁਪਿੰਦਰ ਕੌਰ, ਉਸਦਾ ਪ੍ਰੇਮੀ ਹਰਕਮਲਪ੍ਰੀਤ ਸਿੰਘ, ਉਸਦਾ ਦੋਸਤ ਵਿਸ਼ਵਜੀਤ ਕੁਮਾਰ ਅਤੇ ਰੁਪਿੰਦਰ ਦੀ ਸਹੇਲੀ ਵੀਰਿੰਦਰ ਕੌਰ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।

 

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X