Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

31 ਦਸੰਬਰ ਡੈਡਲਾਈਨ: ਆਧਾਰ–ਪੈਨ ਲਿੰਕਿੰਗ ਤੋਂ ITR ਤੱਕ, ਨਾ ਭੁੱਲੋ ਇਹ ਕੰਮ

Updated on Sunday, December 28, 2025 17:33 PM IST

ਨਵਾਂ ਸਾਲ ਸ਼ੁਰੂ ਹੋਣ ਵਿੱਚ ਹੁਣ ਕੁਝ ਹੀ ਦਿਨ ਬਾਕੀ ਹਨ ਅਤੇ 1 ਜਨਵਰੀ ਤੋਂ ਕਈ ਵੱਡੇ ਵਿੱਤੀ ਅਤੇ ਨਿੱਜੀ ਬਦਲਾਅ ਲਾਗੂ ਹੋਣ ਜਾ ਰਹੇ ਹਨ। ਇਸਦੇ ਨਾਲ ਹੀ ਕੁਝ ਮਹੱਤਵਪੂਰਨ ਕੰਮ ਹਨ, ਜੋ 31 ਦਸੰਬਰ ਤੱਕ ਪੂਰੇ ਕਰਨਾ ਬਹੁਤ ਜ਼ਰੂਰੀ ਹੈ। ਨਹੀਂ ਤਾਂ ਲੋਕਾਂ ਨੂੰ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

1. ਕਾਰਾਂ ਹੋਣਗੀਆਂ ਹੋਰ ਮਹਿੰਗੀਆਂ

ਮਾਰੂਤੀ ਸੁਜ਼ੂਕੀ, ਟਾਟਾ ਮੋਟਰਜ਼, ਹੁੰਡਈ ਅਤੇ ਐਮਜੀ ਵਰਗੀਆਂ ਵੱਡੀਆਂ ਕਾਰ ਕੰਪਨੀਆਂ ਨੇ 1 ਜਨਵਰੀ ਤੋਂ ਵਾਹਨਾਂ ਦੀਆਂ ਕੀਮਤਾਂ ਵਧਾਉਣ ਦੇ ਸੰਕੇਤ ਦਿੱਤੇ ਹਨ। ਐਮਜੀ ਨੇ ਕੀਮਤ ਵਾਧੇ ਦਾ ਅਧਿਕਾਰਿਕ ਐਲਾਨ ਕਰ ਦਿੱਤਾ ਹੈ, ਜਦਕਿ ਬੀਐਮਡਬਲਯੂ ਨੇ 2 ਤੋਂ 3 ਫੀਸਦੀ ਤੱਕ ਕੀਮਤਾਂ ਵਧਾਉਣ ਦੀ ਘੋਸ਼ਣਾ ਕੀਤੀ ਹੈ। ਹੋਰ ਕੰਪਨੀਆਂ ਵੀ ਜਲਦੀ ਕੀਮਤ ਵਾਧੇ ਦਾ ਐਲਾਨ ਕਰ ਸਕਦੀਆਂ ਹਨ।

2. ਛੋਟੀਆਂ ਬੱਚਤ ਸਕੀਮਾਂ ’ਤੇ ਵਿਆਜ ਦਰਾਂ ਘਟ ਸਕਦੀਆਂ ਹਨ

31 ਦਸੰਬਰ ਤੱਕ ਸਰਕਾਰ ਵੱਲੋਂ ਛੋਟੀਆਂ ਬੱਚਤ ਸਕੀਮਾਂ ਦੀਆਂ ਵਿਆਜ ਦਰਾਂ ਵਿੱਚ ਕਟੌਤੀ ਦਾ ਐਲਾਨ ਕੀਤਾ ਜਾ ਸਕਦਾ ਹੈ। ਇਸ ਵਿੱਚ ਕੁੱਲ 11 ਸਕੀਮਾਂ ਸ਼ਾਮਲ ਹਨ। 5 ਦਸੰਬਰ ਨੂੰ RBI ਵੱਲੋਂ ਰੈਪੋ ਰੇਟ 0.25 ਫੀਸਦੀ ਘਟਾ ਕੇ 5.25 ਫੀਸਦੀ ਕਰਨ ਤੋਂ ਬਾਅਦ, ਫਿਕਸਡ ਡਿਪਾਜ਼ਿਟ (FD) ਅਤੇ ਛੋਟੀਆਂ ਬੱਚਤ ਯੋਜਨਾਵਾਂ ’ਤੇ ਵੀ ਵਿਆਜ ਦਰਾਂ ਘਟਣ ਦੀ ਸੰਭਾਵਨਾ ਹੈ।

3. ਆਧਾਰ–ਪੈਨ ਲਿੰਕ ਕਰਨਾ ਲਾਜ਼ਮੀ

ਜਿਨ੍ਹਾਂ ਲੋਕਾਂ ਦਾ ਆਧਾਰ ਕਾਰਡ 1 ਅਕਤੂਬਰ 2024 ਜਾਂ ਉਸ ਤੋਂ ਪਹਿਲਾਂ ਜਾਰੀ ਹੋਇਆ ਹੈ, ਉਨ੍ਹਾਂ ਲਈ 31 ਦਸੰਬਰ 2024 ਤੱਕ ਆਧਾਰ ਨੂੰ ਪੈਨ ਨਾਲ ਲਿੰਕ ਕਰਨਾ ਲਾਜ਼ਮੀ ਹੈ। ਅਜਿਹਾ ਨਾ ਕਰਨ ’ਤੇ ਪੈਨ ਕਾਰਡ ਅਯੋਗ ਹੋ ਸਕਦਾ ਹੈ। ਪੈਨ ਅਯੋਗ ਹੋਣ ਦੀ ਸਥਿਤੀ ਵਿੱਚ ITR ਫਾਈਲ ਕਰਨ, ਰਿਫੰਡ ਲੈਣ, ਬੈਂਕਿੰਗ ਅਤੇ ਮਿਊਚੁਅਲ ਫੰਡ ਲੈਣ-ਦੇਣ ਵਿੱਚ ਮੁਸ਼ਕਲਾਂ ਆ ਸਕਦੀਆਂ ਹਨ।

4. ਆਮਦਨ ਟੈਕਸ ਰਿਟਰਨ (ITR)

ਜੇਕਰ ਕਿਸੇ ਨੇ ਵਿੱਤੀ ਸਾਲ 2024-25 ਲਈ ਹੁਣ ਤੱਕ ਆਪਣਾ ਆਮਦਨ ਟੈਕਸ ਰਿਟਰਨ ਫਾਈਲ ਨਹੀਂ ਕੀਤਾ, ਤਾਂ ਉਹ 31 ਦਸੰਬਰ 2025 ਤੱਕ ਲੇਟ ਫੀਸ ਦੇ ਨਾਲ ITR ਫਾਈਲ ਕਰ ਸਕਦਾ ਹੈ। ਟੈਕਸ ਮਾਹਰ CA ਆਨੰਦ ਜੈਨ ਦੇ ਮੁਤਾਬਕ, 31 ਦਸੰਬਰ ਤੋਂ ਬਾਅਦ ITR ਫਾਈਲ ਕਰਨ ’ਤੇ ਟੈਕਸ ਰਿਫੰਡ ਦਾ ਦਾਅਵਾ ਨਹੀਂ ਕੀਤਾ ਜਾ ਸਕੇਗਾ ਅਤੇ ਰਿਫੰਡ ਰਕਮ ਸਰਕਾਰ ਦੇ ਖਾਤੇ ਵਿੱਚ ਚਲੀ ਜਾਵੇਗੀ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X