Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਗੁਰੂਦੁਆਰਾ ਸਿੰਘ ਸਭਾ ਪਿੰਡ ਬੱਸੀਆਂ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ

Updated on Sunday, December 28, 2025 22:21 PM IST

 
ਰਾਏਕੋਟ 28 ਦਸੰਬਰ (   ਗੁਰਭਿੰਦਰ  ਗੁਰੀ  ) ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਉਨ੍ਹਾ ਲਈ ਦੁੱਧ ਦੀ ਸੇਵਾ ਕਰਨ ਵਾਲੇ ਬਾਬਾ ਮੋਤੀ ਰਾਮ ਮਹਿਰਾ ਜੀ ਦੀਆਂ ਪੋਹ ਮਹੀਨੇ ਹੋਈਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਮਹਿਰਾ ਬਰਾਦਰੀ ਵੱਲੋ ਗੁਰੂਦੁਆਰਾ ਸਿੰਘ ਸਭਾ ਪਿੰਡ ਬੱਸੀਆਂ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸੰਬੰਧ ਵਿੱਚ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ। ਗੁਰੂਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਗੁਰਜੰਟ ਸਿੰਘ ਵੱਲੋ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ। ਉਨ੍ਹਾ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਦੁੱਧ ਪਿਲਾਉਣ ਵਾਲੇ ਬਾਬਾ ਮੋਤੀ ਰਾਮ ਮਹਿਰਾ ਦੇ ਸਾਰੇ ਪਰਿਵਾਰ ਨੂੰ ਕੋਹਲੂ ਵਿੱਚ ਪੀੜ ਦਿੱਤਾ ਗਿਆ ਸੀ।ਉਨ੍ਹਾਂ ਕਿਹਾ ਕਿ ਇਹ ਸ਼ਹਾਦਤਾਂ ਸਾਨੂੰ ਹੱਕ ਅਤੇ ਸੱਚ ਲਈ ਲੜਨ ਦੀ ਪ੍ਰੇਰਨਾ ਦਿੰਦੀਆਂ ਹਨ। ਭਾਈ ਗੁਰਜੰਟ ਸਿੰਘ ਨੇ ਸੰਗਤਾਂ ਨੂੰ ਕੌਮ ਦੇ ਕੁਰਬਾਨੀਆਂ ਭਰੇ ਧਾਰਮਿਕ ਵਿਰਸੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ ।ਬੱਚਿਆਂ ਵੱਲੋ  ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆ।ਭੋਗ ਉਪਰੰਤ ਮਹਿਰਾ ਬਰਾਦਰੀ ਨੂੰ ਬਾਬਾ ਮੋਤੀ ਰਾਮ ਮਹਿਰਾ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਸੰਗਤਾਂ ਲਈ ਦੁੱਧ ਦਾ ਲੰਗਰ ਲਗਾਇਆ ਗਿਆ। ਸੰਗਤਾਂ ਲਈ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਇਸ ਮੌਕੇ ਗੁਰੂਦੁਆਰਾ ਕਮੇਟੀ ਪ੍ਰਧਾਨ ਨਾਜਰ ਸਿੰਘ ਗਿੱਲ, ਮੀਤ ਪ੍ਰਧਾਨ ਗੁਰਮੇਲ ਸਿੰਘ, ਅਵਤਾਰ ਸਿੰਘ ਚੀਮਾ,ਡਾ ਨਰਿੰਦਰ ਕੁਮਾਰ ਮਹਿਰਾ, ਵਿਨੋਦ ਸ਼ਰਮਾ,ਲਵਲੀ ਸ਼ਰਮਾ,ਪਰਮਿੰਦਰ ਕੁਮਾਰ ਰੂਬਲ,ਅਮਨਦੀਪ ਵਰਮਾ,ਰਾਜੇਸ਼ ਕੁਮਾਰ ਮਹਿਰਾ,ਭਰਤ ਕੁਮਾਰ ਮਹਿਰਾ,ਅਵਤਾਰ ਸਿੰਘ ਤਾਰੀ,ਜੱਸਾ,ਕਰਨ ਮਹਿਰਾ , ਰਮੇਸ਼ ਕੁਮਾਰ ਮਹਿਰਾ, ਰਣਜੋਧ ਸਿੰਘ ਬਿੱਟੂ, ਸੋਨੀ ਸਮੇਤ ਵੱਡੀ ਗਿਣਤੀ ‘ਚ ਸੰਗਤਾ ਹਾਜ਼ਰ ਸਨ।
Readers' Comments
कखग 5/27/2024 4:58:04 PM

यह गिरगिट है। सुप्रीम कोर्ट ही इसकी बात पर विश्वास कर सकता है क्योंकि कोर्ट में अब न्याय नहीं मिलता। उन्हें भी ज्यादा पैसा चाहिए।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X