Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਮੁਹੱਲਾ ਪ੍ਰੇਮ ਨਗਰ ਨਿਵਾਸੀਆਂ ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੁੱਧ ਤੇ ਮੱਠੀਆਂ ਦਾ ਲੰਗਰ ਲਗਾਇਆ।   

Updated on Sunday, December 28, 2025 22:29 PM IST

ਰਾਏਕੋਟ, 28 ਦਸੰਬਰ (ਗੁਰਭਿੰਦਰ  ਗੁਰੀ)
 ਮੁਹੱਲਾ ਪ੍ਰੇਮ ਨਗਰ ਦੇ ਨੌਜਵਾਨਾਂ ਵੱਲੋਂ ਸ਼ਹੀਦੀ ਦਿਹਾੜੇ, ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਥਾਨਕ ਸੁੱਖ ਵਿਲਾ ਰਿਜ਼ੋਰਟਸ ਦੇ ਅੱਗੇ ਦੁੱਧ ਤੇ ਮੱਠੀਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਅਰਸ਼ ਗਿੱਲ, ਸੁਖਵੀਰ ਸਿੰਘ ਰਾਏ ਤੇ ਆਜ਼ਾਦ ਸਿੰਘ ਨੇ ਕਿਹਾ ਕਿ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਨਮਸਕਾਰ ਕਰਨ ਜਾ ਰਹੀ ਸੰਗਤ ਜਿਆਦਾਤਰ ਇਸੇ ਮਾਰਗ ਤੋੰ ਆਉਂਦੀ ਜਾਂਦੀ ਹੈ ਤੇ ਹੁਣ ਮੌਸਮ ਵੀ ਠੰਢ ਦਾ ਹੈ ਜਿਸ ਕਾਰਨ ਸੰਗਤ ਦੀ ਸਹੂਲਤ ਲਈ ਮੁਹੱਲਾ ਪ੍ਰੇਮ ਨਗਰ ਦੇ ਨੌਜਵਾਨਾਂ ਵੱਲੋਂ ਰਲ ਮਿਲ ਕੇ ਮੱਠੀਆਂ ਤੇ ਦੁੱਧ ਦਾ ਲੰਗਰ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਹਮੇਸ਼ਾ ਆਪਣੇ ਗੁਰੂਆਂ ਦੇ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ ਤੇ ਸਾਨੂੰ ਆਪਣੇ ਬੱਚਿਆਂ ਨੂੰ ਸ਼ਹੀਦਾਂਂ ਦੇ ਇਤਿਹਾਸ ਬਾਰੇ ਵੀ ਦੱਸਣਾ ਚਾਹੀਦਾ ਹੈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸ਼੍ਰੀ ਫਤਹਿਗੜ੍ਹ ਸਾਹਿਬ ਦੇ ਇਤਿਹਾਸ ਤੋੰ ਜਰੂਰ ਜਾਣੂ ਕਰਵਾਉਣ। ਇਸ ਮੌਕੇ ਵਿੱਕੀ ਗਿੱਲ, ਜਗਸੀਰ ਸਿੰਘ, ਪ੍ਰਿੰਸ਼ ਸਿੰਘ, ਬਲਜੀਤ ਸਿੰਘ, ਲੱਭੂ, ਵੀਰੂ ਹਾਂਸ, ਰਾਹੁਲ ਸਿੱਧੂ, ਜਸ਼ਨ ਸਿੰਘ ਤੇ ਰਾਜਵੀਰ ਸਿੰਘ ਤੋੰ ਇਲਾਵਾ ਹੋਰ ਵੀ ਨੌਜਵਾਨ ਹਾਜ਼ਰ ਸਨ।
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X