Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ

Updated on Tuesday, December 30, 2025 20:45 PM IST

 
ਬਰਨਾਲਾ (ਗੁਰਭਿੰਦਰ ਗੁਰੀ):ਬਰਨਾਲਾ ਜ਼ਿਲ੍ਹੇ ਦੇ ਪਿੰਡ ਛੀਨੀਵਾਲ ਦੇ 24 ਸਾਲਾ ਨੌਜਵਾਨ ਬਲਤੇਜ ਸਿੰਘ ਦੀ ਕੈਨੇਡਾ ਦੇ ਸਰੀ (Surrey) ਸ਼ਹਿਰ ਵਿੱਚ ਅਚਾਨਕ ਸਾਈਲੈਂਟ ਅਟੈਕ ਕਾਰਨ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਨਾਲ ਪਿੰਡ ਛੀਨੀਵਾਲ ਹੀ ਨਹੀਂ, ਸਗੋਂ ਪੂਰੇ ਬਰਨਾਲਾ ਜ਼ਿਲ੍ਹੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਮ੍ਰਿਤਕ ਬਲਤੇਜ ਸਿੰਘ ਆਪਣੇ ਪਿਤਾ ਜਗਤਾਰ ਸਿੰਘ ਅਤੇ ਮਾਤਾ ਰੁਪਿੰਦਰ ਕੌਰ ਦਾ ਇਕਲੌਤਾ ਪੁੱਤਰ ਸੀ ਅਤੇ ਮਾਪਿਆਂ ਲਈ ਇਕੋ-ਇੱਕ ਸਹਾਰਾ ਮੰਨਿਆ ਜਾਂਦਾ ਸੀ। ਉਸ ਦੀ ਅਕਾਲ ਮੌਤ ਨੇ ਪਰਿਵਾਰ ਨੂੰ ਗਹਿਰੇ ਸਦਮੇ ਵਿੱਚ ਧੱਕ ਦਿੱਤਾ ਹੈ।
ਪਰਿਵਾਰ ਸਾਹਮਣੇ ਇਸ ਸਮੇਂ ਸਭ ਤੋਂ ਵੱਡੀ ਮੁਸ਼ਕਲ ਬਲਤੇਜ ਸਿੰਘ ਦੀ ਲਾਸ਼ ਨੂੰ ਕੈਨੇਡਾ ਤੋਂ ਭਾਰਤ ਵਾਪਸ ਲਿਆਉਣ ਦੀ ਹੈ। ਜਾਣਕਾਰੀ ਮੁਤਾਬਕ ਇਸ ‘ਤੇ ਲਗਭਗ 40 ਹਜ਼ਾਰ ਕੈਨੇਡੀਅਨ ਡਾਲਰ, ਜੋ ਕਿ ਕਰੀਬ 25 ਤੋਂ 27 ਲੱਖ ਰੁਪਏ ਬਣਦੇ ਹਨ, ਦਾ ਖਰਚ ਆਵੇਗਾ। ਪਰਿਵਾਰ ਦੀ ਆਰਥਿਕ ਹਾਲਤ ਕਮਜ਼ੋਰ ਹੋਣ ਕਾਰਨ ਇਨੀ ਵੱਡੀ ਰਕਮ ਇਕੱਠੀ ਕਰਨਾ ਉਨ੍ਹਾਂ ਲਈ ਬਹੁਤ ਔਖਾ ਸਾਬਤ ਹੋ ਰਿਹਾ ਹੈ।
ਇਕ ਪਾਸੇ ਮਾਪੇ ਆਪਣੇ ਇਕਲੌਤੇ ਪੁੱਤਰ ਦੇ ਵਿਛੋੜੇ ਦਾ ਅਸਹਿਣਸ਼ੀਲ ਦੁੱਖ ਸਹਿ ਰਹੇ ਹਨ, ਦੂਜੇ ਪਾਸੇ ਵਿੱਤੀ ਤੰਗੀਆਂ ਨੇ ਉਨ੍ਹਾਂ ਦੀ ਪੀੜਾ ਨੂੰ ਹੋਰ ਵਧਾ ਦਿੱਤਾ ਹੈ।
ਮ੍ਰਿਤਕ ਦੇ ਮਾਪਿਆਂ ਦੀ ਹਾਲਤ ਨੂੰ ਦੇਖਦਿਆਂ ਜ਼ਿਲ੍ਹੇ ਦੇ ਕਈ ਧਾਰਮਿਕ ਅਤੇ ਸਮਾਜਿਕ ਸੰਗਠਨਾਂ ਵੱਲੋਂ ਲੋਕਾਂ ਨੂੰ ਅੱਗੇ ਆ ਕੇ ਮਦਦ ਕਰਨ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਬਲਤੇਜ ਸਿੰਘ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਉਸਦੇ ਜੱਦੀ ਪਿੰਡ ਛੀਨੀਵਾਲ ਲਿਆਂਦਾ ਜਾ ਸਕੇ ਅਤੇ ਪਰਿਵਾਰ ਆਪਣੇ ਪੁੱਤਰ ਨੂੰ ਅੰਤਿਮ ਸ਼ਰਧਾਂਜਲੀ ਅਰਪਿਤ ਕਰ ਸਕੇ।
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X