Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਪਿੰਡ ਤਲਵੰਡੀ ਰਾਏ ਤੋ ਸ੍ਰੀ ਹਜ਼ੂਰ ਸਾਹਿਬ ਲੰਗਰ ਸੇਵਾ ਲਈ ਕਣਕ ਦਾ ਟਰੱਕ ਰਵਾਨਾ ਕੀਤਾ 

Updated on Tuesday, December 30, 2025 20:48 PM IST

ਹਜੂਰ ਸਾਹਿਬ ਕਣਕ ਦਾ ਟਰੱਕ ਰਵਾਨਾ ਕਰਨ ਸਮੇਂ ਬਾਬਾ ਕਰਨੈਲ ਸਿੰਘ ਪ੍ਰਧਾਨ ਜੁਗਰਾਜ ਸਿੰਘ ਗਰੇਵਾਲ ਤਲਵੰਡੀ ਰਾਏ ਤੇ ਹੋਰ

ਰਾਏਕੋਟ, 29 ਦਸੰਬਰ (ਗੁਰਭਿੰਦਰ  ਗੁਰੀ):ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਡੇਰਾ ਬਾਬਾ ਨਿਧਾਨ ਸਿੰਘ ਲੰਗਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਨਰਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਲੰਗਰਾ ਦੀ ਸੇਵਾ ਲਈ ਬਾਬਾ ਕਰਨੈਲ ਸਿੰਘ ਮੋਗੇ ਵਾਲਿਆਂ ਦੀ ਅਗਵਾਈ ਹੇਠ ਰਾਏਕੋਟ ਹਲਕੇ ਪਿੰਡਾਂ ਚੋ ਕਣਕ ਦਾ ਟਰੱਕ ਹਜੂਰ ਲਈ ਰਵਾਨਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਜਗਰਾਜ ਸਿੰਘ ਗਰੇਵਾਲ ਤਲਵੰਡੀ ਰਾਏ ਨੇ ਦੱਸਿਆ ਕਿ ਡੇਰਾ ਬਾਬਾ ਨਿਧਾਨ ਸਿੰਘ ਲੰਗਰ ਸਾਹਿਬ ਹਜੂਰ ਦੇ ਲੰਗਰ ਸੇਵਾ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਤਲਵੰਡੀ ਰਾਏ ਐਤੀਆਣਾ ਬੱਸੀਆਂ ਲੰਮੇ, ਬੁਰਜ ਨਕਲੀਆਂ ਬੁਰਜ ਹਰੀ ਸਿੰਘ,ਰਾਏਕੋਟ. ਸੀਲੋਆਣੀ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਣਕ ਦਾ ਟਰੱਕ ਪਿੰਡ ਤਲਵੰਡੀ ਰਾਏ ਤੋ ਬਾਬਾ ਕਰਨੈਲ ਸਿੰਘ ਮੋਗੇ ਵਾਲਿਆਂ ਦੀ  ਮੌਜ਼ੂਦਗੀ ਚ ਰਵਾਨਾ ਕੀਤਾ ਗਿਆ।  ਇਸ ਮੌਕੇ ਪ੍ਰਧਾਨ ਜੁਗਰਾਜ ਸਿੰਘ ਗਰੇਵਾਲ ਨੇ ਲੰਗਰ ਸੇਵਾ ਲਈ ਕਣਕ ਦੇਣ ਲਈ ਸਹਿਯੋਗੀ ਸੱਜਣਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜਗਪਾਲ ਸਿੰਘ ਖੇਲਾ ,ਮੈਨੇਜਰ ਦਵਿੰਦਰ ਸਿੰਘ ਗਰੇਵਾਲ, ਗਗਨਦੀਪ ਸਿੰਘ ਭੰਦੋਲ, ਮਨਦੀਪ ਸਿੰਘ ਭਦੋਲ, ਹਰਪ੍ਰੀਤ ਸਿੰਘ ਚਹਿਲ, ਗੁਰਮੀਤ ਸਿੰਘ ਰਾਜੂ, ਅਮ੍ਰਿਤਪਾਲ ਸਿੰਘ, ਵਾਹਿਗੁਰੂਪਾਲ ਸਿੰਘ ਤਲਵੰਡੀ, ਹਰਜੀਤ ਸਿੰਘ ਢਿੱਲੋਂ, ਹਰਮਲਦੀਪ ਸਿੰਘ ਗਰੇਵਾਲ, ਸੁਭਪਰੀਤ ਸਿੰਘ, ਗੁਰਦੀਪ ਸਿੰਘ ,ਸੁਖਪਾਲ ਸਿੰਘ, ਲਵਪ੍ਰੀਤ ਸਿੰਘ,ਸੈਂਟਰਲ ਬੈਂਕ ਦਾ ਮੈਨੇਜਰ ਤੇ ਸਟਾਫ ਵੀ ਹਾਜ਼ਰ ਸੀ ।
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X