Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਸਾਬਕਾ ਆਈਜੀ ਅਮਰ ਸਿੰਘ ਚਾਹਲ ਨਾਲ ਠੱਗੀ ਕਰਨ ਵਾਲੇ ਦੋ ਮੁਲਜ਼ਮ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ

Updated on Wednesday, December 31, 2025 19:40 PM IST

ਪੰਜਾਬ ਦੇ ਸੇਵਾ ਮੁਕਤ ਆਈਜੀ ਅਮਰ ਸਿੰਘ ਚਾਹਲ ਨਾਲ ਹੋਈ 8 ਕਰੋੜ 10 ਲੱਖ ਰੁਪਏ ਦੀ ਸਾਈਬਰ ਠੱਗੀ ਦੇ ਮਾਮਲੇ ਵਿੱਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਸੂਤਰਾਂ ਅਨੁਸਾਰ ਸਾਈਬਰ ਪੁਲਿਸ ਪਟਿਆਲਾ ਨੇ ਮਹਾਰਾਸ਼ਟਰ ਪੁਲਿਸ ਦੀ ਸਹਾਇਤਾ ਨਾਲ ਦੋ ਮੁੱਖ ਮੁਲਜ਼ਮਾਂ ਨੂੰ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ ਵਿਚੋਂ 500 ਤੋਂ ਵੱਧ ਸਿਮ ਕਾਰਡ, ਕਰੀਬ 50 ਮੋਬਾਈਲ ਫੋਨ, 23 ਲੈਪਟਾਪ ਅਤੇ ਹੋਰ ਅਹੰਕਾਰਪੂਰਨ ਡਿਜ਼ੀਟਲ ਸਾਮਾਨ ਬਰਾਮਦ ਕੀਤਾ ਗਿਆ ਹੈ। ਸਾਈਬਰ ਪੁਲਿਸ ਦੋਵਾਂ ਮੁਲਜ਼ਮਾਂ ਨੂੰ ਮਹਾਰਾਸ਼ਟਰ ਦੀ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ’ਤੇ ਲੈ ਕੇ ਅੱਜ ਰਾਤ ਪਟਿਆਲਾ ਲਿਆਂਦਾ ਜਾਵੇਗੀ। ਇਸ ਮਾਮਲੇ ਸਬੰਧੀ ਪੁਲਿਸ ਵੱਲੋਂ ਕੱਲ੍ਹ ਪ੍ਰੈਸ ਕਾਨਫਰੰਸ ਕਰਨ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।

ਇਸ ਤੋਂ ਪਹਿਲਾਂ ਪੁਲਿਸ ਨੇ ਜਾਂਚ ਦੌਰਾਨ 25 ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਦੇ ਹੋਏ ਕਰੀਬ 3 ਕਰੋੜ ਰੁਪਏ ਦੀ ਸ਼ੱਕੀ ਟ੍ਰਾਂਜ਼ੈਕਸ਼ਨ ਰੋਕੀ ਸੀ। ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਇਹ ਸਾਈਬਰ ਠੱਗ ਗਿਰੋਹ ਮਹਾਰਾਸ਼ਟਰ ਨਾਲ ਜੁੜਿਆ ਹੋਇਆ ਹੈ ਅਤੇ ਹੁਣ ਤੱਕ ਤਿੰਨ ਮੁੱਖ ਦੋਸ਼ੀਆਂ ਦੀ ਪਛਾਣ ਕੀਤੀ ਜਾ ਚੁੱਕੀ ਹੈ। ਇਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲਿਸ ਦੀਆਂ ਟੀਮਾਂ ਹੋਰ ਰਾਜਾਂ ਵੱਲ ਵੀ ਭੇਜੀਆਂ ਗਈਆਂ ਸਨ।

ਪੁਲਿਸ ਜਾਂਚ ਮੁਤਾਬਕ, ਆਰੋਪੀਆਂ ਨੇ ਖੁਦ ਨੂੰ ਇੱਕ ਵੱਡੇ ਬੈਂਕ ਦੇ ਸੀ.ਈ.ਓ. ਵਜੋਂ ਪੇਸ਼ ਕਰਕੇ ਨਿਵੇਸ਼ ਦੇ ਨਾਂ ’ਤੇ ਸਾਬਕਾ ਆਈਜੀ ਤੋਂ ਵੱਡੀ ਰਕਮ ਠੱਗੀ ਸੀ।

ਜ਼ਿਕਰਯੋਗ ਹੈ ਕਿ ਇਸ ਸਾਈਬਰ ਠੱਗੀ ਦਾ ਸ਼ਿਕਾਰ ਹੋਣ ਤੋਂ ਬਾਅਦ ਸਾਬਕਾ ਆਈਜੀ ਅਮਰ ਸਿੰਘ ਚਾਹਲ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਸੀ। ਘਟਨਾ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਆਪ੍ਰੇਸ਼ਨ ਸਫਲ ਰਿਹਾ ਅਤੇ ਇਸ ਸਮੇਂ ਉਨ੍ਹਾਂ ਦੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ।

ਪੁਲਿਸ ਨੂੰ ਮੌਕੇ ਤੋਂ 16 ਪੰਨਿਆਂ ਦਾ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ਵਿੱਚ ਸਾਬਕਾ ਆਈਜੀ ਨੇ ਆਪਣੇ ਇਸ ਕਦਮ ਦੇ ਕਾਰਨਾਂ ਬਾਰੇ ਵਿਸਥਾਰ ਨਾਲ ਲਿਖਿਆ ਸੀ। ਨੋਟ ਤੋਂ ਸਪਸ਼ਟ ਹੋਇਆ ਹੈ ਕਿ ਉਹ ਆਨਲਾਈਨ ਧੋਖਾਧੜੀ ਕਾਰਨ ਭਾਰੀ ਵਿੱਤੀ ਨੁਕਸਾਨ ਦਾ ਸਾਹਮਣਾ ਕਰ ਰਹੇ ਸਨ।

ਦੱਸਣਯੋਗ ਹੈ ਕਿ 2019 ਵਿੱਚ ਸੇਵਾਮੁਕਤ ਹੋਏ ਅਮਰ ਸਿੰਘ ਚਾਹਲ ਪਟਿਆਲਾ ਦੇ ਅਰਬਨ ਅਸਟੇਟ ਇਲਾਕੇ ਵਿੱਚ ਆਪਣੇ ਪਰਿਵਾਰ ਸਮੇਤ ਰਹਿੰਦੇ ਹਨ। ਕੁਝ ਦਿਨ ਪਹਿਲਾਂ ਉਨ੍ਹਾਂ ਨੇ ਦੁਪਹਿਰ ਕਰੀਬ ਡੇਢ ਵਜੇ ਆਪਣੇ ਘਰ ਦੇ ਵਿਹੜੇ ਵਿੱਚ ਆ ਕੇ ਰਾਈਫਲ ਨਾਲ ਆਪਣੇ ਸੀਨੇ ਵਿੱਚ ਗੋਲੀ ਮਾਰ ਲਈ ਸੀ।

 

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X