Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਪਟਿਆਲਾ ਪੁਲਿਸ ਨੇ ਖਤਰਨਾਕ 9 ਮੈਂਬਰਾਂ ਵਾਲੇ ਟਾਰਗੇਟ ਕਿਲਿੰਗ ਗੈਂਗ ਦਾ ਪਰਦਾਫਾਸ਼, 8 ਗ੍ਰਿਫਤਾਰ

Updated on Thursday, January 01, 2026 18:53 PM IST

ਪਟਿਆਲਾ ਪੁਲਿਸ ਨੇ ਕਤਲ, ਫਿਰੌਤੀ ਅਤੇ ਟਾਰਗੇਟ ਕਿਲਿੰਗ ਵਰਗੀਆਂ ਸੰਗਠਿਤ ਅਪਰਾਧਿਕ ਵਾਰਦਾਤਾਂ ‘ਚ ਲੱਗੇ ਖਤਰਨਾਕ 9 ਮੈਂਬਰਾਂ ਵਾਲੇ ਗੈਂਗ ਨੂੰ ਫੜਿਆ। ਛਾਪੇਮਾਰੀ ਦੌਰਾਨ 8 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ, ਜਿਨ੍ਹਾਂ ਦੇ ਕਬਜ਼ੇ ਤੋਂ 10 ਦੇਸੀ/ਵਿਦੇਸ਼ੀ ਪਿਸਤੌਲ ਅਤੇ 19 ਜਿੰਦਾ ਕਾਰਤੂਸ ਬਰਾਮਦ ਹੋਏ।

ਪੁਲਿਸ ਅਨੁਸਾਰ ਗੈਂਗ ਦਾ ਸਰਗਨਾ ਬੋਬੀ ਮਾਹੀ ਦਾ ਪੁੱਤਰ ਰਾਜਿੰਦਰ ਕੁਮਾਰ, ਜੋ ਵਿਦੇਸ਼ ਵਿੱਚ ਲੁਕਿਆ ਹੋਇਆ ਹੈ, ਕਤਲ, ਫਿਰੌਤੀ ਅਤੇ ਟਾਰਗੇਟ ਕਿਲਿੰਗ ਦੀਆਂ ਵਾਰਦਾਤਾਂ ਲਈ ਇਹ ਗੈਂਗ ਤਿਆਰ ਕਰਦਾ ਸੀ। ਗ੍ਰਿਫਤਾਰ ਕੀਤੇ ਮੁਲਜ਼ਮਾਂ ਵਿੱਚੋਂ 6 ਜਨਮ 28 ਦਸੰਬਰ 2025 ਨੂੰ ਪਟਿਆਲਾ ਕੋਤਵਾਲੀ ਖੇਤਰ ਵਿੱਚ ਹੋਈ ਕਤਲ ਵਾਰਦਾਤ ਵਿੱਚ ਭਾਗੀਦਾਰ ਸਨ।

ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਦੰਗਲ, ਡਿੰਪਲ ਕੋਸਲ, ਧਰੁਵ, ਪ੍ਰਥਮ ਉਰਫ ਚਾਹਤ, ਸਚਿਨ ਗੁਪਤਾ, ਦੀਪਾਸ਼ ਉਰਫ ਦੀਸੂ, ਹਸਨਪ੍ਰੀਤ ਸਿੰਘ ਉਰਫ ਹੁਸਨ ਅਤੇ ਸ਼ੌਕਤ ਅਲੀ ਉਰਫ ਵਾਸੀ ਰਾਜਪੁਰਾ ਵਜੋਂ ਹੋਈ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X