Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਮੋਗਾ ਦੇ ਪਿੰਡ ਭਿੰਡਰ ਖੁਰਦ ਵਿੱਚ ਤੜਕਸਾਰ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ, ਪਰਿਵਾਰ ਵੱਲੋਂ ਪੁਲਿਸ ਖ਼ਿਲਾਫ਼ ਪ੍ਰਦਰਸ਼ਨ

Updated on Saturday, January 03, 2026 15:58 PM IST

ਮੋਗਾ ਜ਼ਿਲ੍ਹੇ ਦੇ ਪਿੰਡ ਭਿੰਡਰ ਖੁਰਦ ਵਿੱਚ ਤੜਕਸਾਰ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਨਸਨੀਖੇਜ਼ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ, ਨੌਜਵਾਨ ਆਪਣੀ ਡਿਊਟੀ ‘ਤੇ ਜਾ ਰਿਹਾ ਸੀ, ਜਦੋਂ ਗੱਡੀ ਸਵਾਰ ਅਣਪਛਾਤੇ ਵਿਅਕਤੀਆਂ ਨੇ ਉਸ ‘ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ।

ਮ੍ਰਿਤਕ ਨੌਜਵਾਨ ਦੀ ਪਛਾਣ ਉਮਰਸੀਰ ਸਿੰਘ ਸੀਰਾ, ਵਾਸੀ ਪਿੰਡ ਭਿੰਡਰ ਖੁਰਦ ਵਜੋਂ ਹੋਈ ਹੈ। ਉਮਰਸੀਰ ਸਵੇਰੇ ਤੜਕੇ ਨੈਸਲੇ ਡੇਅਰੀ ਵਿੱਚ ਡਿਊਟੀ ਲਈ ਨਿਕਲਿਆ ਸੀ। ਜਿਵੇਂ ਹੀ ਉਹ ਪਿੰਡ ਦੀ ਫਿਰਨੀ ‘ਤੇ ਪਹੁੰਚਿਆ, ਗੱਡੀ ਸਵਾਰ ਹਮਲਾਵਰਾਂ ਨੇ ਉਸ ‘ਤੇ ਕਰੀਬ 20 ਤੋਂ 25 ਗੋਲੀਆਂ ਚਲਾਈਆਂ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਇਲਾਕੇ ਨੂੰ ਘੇਰ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਘਟਨਾ ਸਥਾਨ ਦੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।

ਇਸ ਕਤਲ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਉਮਰਸੀਰ ਸਿੰਘ ਸੀਰਾ ਦੀ ਲਾਸ਼ ਥਾਣਾ ਧਰਮਕੋਟ ਵਿੱਚ ਰੱਖ ਕੇ ਪੰਜਾਬ ਪੁਲਿਸ ਦੀ ਕਥਿਤ ਢਿੱਲੀ ਕਾਰਗੁਜ਼ਾਰੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪਰਿਵਾਰ ਨੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X