Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਸ੍ਰੀ ਬਾਲਾ ਜੀ ਪਰਿਵਾਰ ਰਾਏਕੋਟ ਵਲੋ ਸਥਾਨਕ ਸ੍ਰੀ ਸ਼ਿਵ ਮੰਦਰ ਬਗੀਚੀ ਵਿਖੇ ਸਥਿੱਤ ਸ੍ਰੀ ਬਾਲਾ ਜੀ ਦਰਬਾਰ ਵਿਖੇ ਵਿਸ਼ਾਲ ਕੀਰਤਨ ਕਰ ਕੇ ਨਵੇਂ ਸਾਲ ਦਾ ਸਵਾਗਤ ਕੀਤਾ ਗਿਆ

Updated on Saturday, January 03, 2026 17:21 PM IST

ਰਾਏਕੋਟ 2 ਜਨਵਰੀ( ਗੁਰਭਿੰਦਰ ਗੁਰੀ):ਸ੍ਰੀ ਬਾਲਾ ਜੀ ਪਰਿਵਾਰ ਰਾਏਕੋਟ ਵਲੋ ਸਥਾਨਕ ਸ੍ਰੀ ਸ਼ਿਵ ਮੰਦਰ ਬਗੀਚੀ ਵਿਖੇ ਸਥਿੱਤ ਸ੍ਰੀ ਬਾਲਾ ਜੀ ਦਰਬਾਰ ਵਿਖੇ ਵਿਸ਼ਾਲ ਕੀਰਤਨ ਕਰ ਕੇ ਨਵੇਂ ਸਾਲ ਦਾ ਸਵਾਗਤ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਵਲੋਂ ਹਾਜ਼ਰੀ ਲਗਵਾਈ ਗਈ। ਇਸ ਮੌਕੇ ਸ੍ਰੀ ਸਾਲ੍ਹਾਸਰ ਧਾਮ (ਰਾਜਸਥਾਨ) ਤੋਂ ਵਿਸ਼ੇਸ਼ ਤੌਰ ’ਤੇ ਲਿਆਂਦੀ ਗਈ ਬਾਲਾਜੀ ਦੀ ਪਵਿੱਤਰ ਜੋਤੀ ਨੂੰ ਸੁਸ਼ੋਭਿਤ ਕੀਤਾ ਗਿਆ ਸੀ। ਵਿਧਾਇਕ ਠੇਕੇਦਾਰ ਹਾਕਮ ਸਿੰਘ, ਹਲਕਾ ਇੰਚਾਰਜ ਕਾਮਿਲ ਅਮਰ ਸਿੰਘ, ਬਗਲਾਮੁਖੀ ਮੰਦਰ ਦੇ ਪ੍ਰਬੰਧਕ ਪ੍ਰਵੀਨ ਚੌਧਰੀ, ਕੀਮਤੀ ਲਾਲ ਜੈੈਨ, ਵਿਸ਼ਾਲ ਜੈਨ ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਜੋਸ਼ੀ, ਉੱਘੇ ਸਮਾਜਸੇਵੀ ਹੀਰਾ ਲਾਲ ਬਾਂਸਲ ਤੋਂ ਇਲਾਵਾ ਹੋਰ ਕਈ ਪਤੰਵਤੀਆਂ ਸਖਸ਼ੀਅਤਾਂ ਵਲੋਂ ਵੀ ਇਸ ਮੌਕੇ ਹਾਜ਼ਰੀ ਲਗਵਾਈ ਗਈ। ਬਾਲਾਜੀ ਪਰਿਵਾਰ ਦੇ ਮੈਂਬਰ ਅਤੇ ਉੱਘੇ ਭਜ਼ਨ ਗਾਇਕ ਅੰਕਿਤ ਸ਼ਰਮਾਂ, ਅਭੀ ਗੋਇਲ, ਅਮੋਲ ਗੁਲਾਟੀ, ਸਚਿਨ ਗੋਗਨਾ ਵਲੋਂ ਬਾਲਾਜੀ ਦੇ ਭਜ਼ਨਾਂ ਨਾਲ ਆਈਆਂ ਹੋਈਆਂ ਸੰਗਤਾਂ ਨੂੰ ਝੂਮਣ ਲਈ ਮਜ਼ਬੂਰ ਕਰ ਦਿੱਤਾ ਅਤੇ ਰਾਤ ਦੇ 12 ਵੱਜ਼ਦੇ ਹੀ ਸੰਗਤਾਂ ਨੇ ਸ੍ਰੀ ਬਾਲਾ ਜੀ ਦੇ ਜੈਕਾਰੇ ਛੱਡ ਕੇ ਨਵੇਂ ਸਾਲ ਦਾ ਸਵਾਗਤ ਕੀਤਾ। ਇਸ ਮੌਕੇ ਪ੍ਰਬੰਧਕਾਂ ਵਲੋਂ ਸੰਗਤਾਂ ਲਈ ਅਤੁੱਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਾਮ ਲਾਲ ਗੋਇਲ, ਵਿਨੋਦ ਜੈਨ (ਪੁਜਾਰੀ ਫੀਡ), ਸੁਰਿੰਦਰ ਅੱਗਰਵਾਲ ਪ੍ਰਧਾਨ ਮੰਦਰ ਕਮੇਟੀ, ਸਤੀਸ਼ ਪਰੂਥੀ, ਜੋਗਿੰਦਰਪਾਲ ਮੱਕੜ, ਹੀਰਾ ਲਾਲ ਬਾਂਸਲ (ਮੁਸਕਾਨ ਫੀਡ ਵਾਲੇ), ਹਾਕਮ ਸਿੰਘ (ਬਾਲਾਜੀ ਸਵੀਟਸ) ਸਤਪਾਲ ਪ੍ਰੇਮ (ਸਾਬਕਾ ਕੌਂਸਲਰ), ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਜੋਸ਼ੀ, ਗਿਆਨੀ ਗੁਰਦਿਆਲ ਸਿੰਘ, ਜੋਗਿੰਦਰਪਾਲ ਮੱਕੜ, ਰਾਜ ਕੁਮਾਰ ਵਰਮਾਂ, ਇੰਦਰਪਾਲ ਗੋਲਡੀ, ਸੰਦੀਪ ਕੁਮਾਰ, ਸਤੀਸ਼ ਪਰੂਥੀ, ਇਸ਼ੂ ਪਾਸੀ, ਚੇਅਰਮੈਨ ਗੁਰਮਿੰਦਰ ਸਿੰਘ ਤੂਰ, ਬਿੰਦਰਜੀਤ ਸਿੰਘ ਗਿੱਲ, ਕੌਂਸਲਰ ਕਮਲਜੀਤ ਵਰਮਾਂ, ਡਾ. ਸੁਬੋਧ ਗੁਪਤਾ, ਏਵੰਤ ਜੈਨ, ਧਰਮਵੀਰ ਜੈਨ,ਰਜਿੰਦਰ ਸਿੰਘ ਰਾਜੂ, ਵਿਨੇ ਜੈਨ, ਸਲਿਲ ਜੈਨ ਸਾਬਕਾ ਪ੍ਰਧਾਨ, ਸੰਜੀਵ ਗੁਲਾਟੀ, ਵਿਨੋਦ ਜੈਨ ਰਾਜੂ, ਕਪਿਲ ਗਰਗ, ਏਵੰਤ ਜੈਨ, ਸੁਰਿੰਦਰ ਪਰੂਥੀ, ਲਖਵਿੰਦਰ ਮੱਲ੍ਹੀ, ਰਮੇਸ਼ ਧੀਰ, ਠੇਕੇਦਾਰ ਧਰਮਪਾਲ ਕਾਕਾ, ਸੁਮਿਤ ਕੁਮਾਰ, ਵਰੁਣ ਜੈਨ, ਦੀਪਕ ਜੈਨ, ਡਾ. ਸੁਬੋਧ ਗੁਪਤਾ, ਮੰਗਤ ਰਾਏ ਵਰਮਾਂ ਡਾ. ਹਰੀਸ਼ ਜੈਨ, ਵਿੱਕੀ ਗੋਇਲ, ਅਮੋਲ ਗੁਲਾਟੀ, ਸੰਦੀਪ ਕਪਿਲਾ, ਰਾਜਨ ਸਿੰਘ, ਅਮਿਤ ਜੈਨ, ਰਮਨਦੀਪ ਵਰਮਾਂ, ਨਰੇਸ਼ ਵਰਮਾਂ, ਸਚਿਨ ਗੋਗਨਾ, ਸੰਦੀਪ ਮਾਨ, ਟੋਨੀ ਵਰਮਾਂ, ਸੰਨੀ ਜੈਨਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਸ਼ਾਮਲ ਸਨ।
 
 
 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X