Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਰਾਏਕੋਟ ਵਿਖੇ ਤਿੰਨ ਰੋਜ਼ਾ ਟੂਰਨਾਮੈਂਟ ਦਾ ਉਦਘਾਟਨ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ  ਅਕਾਲੀ ਆਗੂ ਬਿਕਰਮਜੀਤ ਸਿੰਘ ਖਾਲਸਾ ਵਲੋਂ ਸਾਂਝੇ ਤੌਰ ’ਤੇੇ ਕੀਤਾ ਗਿਆ

Updated on Saturday, January 03, 2026 17:26 PM IST

ਰਾਏਕੋਟ 2 ਜਨਵਰੀ( ਗੁਰਭਿੰਦਰ ਗੁਰੀ):ਯੰਗ ਸਪੋਰਟਸ ਕਲੱਬ ਰਾਏਕੋਟ ਵਲੋਂ ਕਰਵਾਇਆ ਜਾਣ ਵਾਲਾ ਸਲਾਨਾ 22ਵਾਂ ਕਬੱਡੀ ਕੱਪ ਅੱਜ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਲੱਬ ਪ੍ਰਧਾਨ ਬੂਟਾ ਸਿੰਘ ਛਾਪਾ ਦੀ ਅਗਵਾਈ ਹੇਠ ਧੂਮਧਾਮ ਨਾਲ ਸ਼ੁਰੂ ਹੋ ਗਿਆ। ਇਸ ਤਿੰਨ ਰੋਜ਼ਾ ਟੂਰਨਾਮੈਂਟ ਦਾ ਉਦਘਾਟਨ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਵਾਲੇ ਅਤੇ ਸਾਬਕਾ ਸੰਸਦੀ ਸਕੱਤਰ ਸੀਨੀਅਰ ਅਕਾਲੀ ਆਗੂ ਬਿਕਰਮਜੀਤ ਸਿੰਘ ਖਾਲਸਾ ਵਲੋਂ ਸਾਂਝੇ ਤੌਰ ’ਤੇੇ ਕੀਤਾ ਗਿਆ। ਟੂਰਨਾਮੈਂਟ ਦਾ ਉਦਘਾਟਨੀ ਕਬੱਡੀ ਦਾ ਮੈਚ ਲੀਲਾਂ ਮੇਘ ਸਿੰਘ ਅਤੇ ਚੂਹੜ ਚੱਕ ਦੀਆਂ ਟੀਮਾਂ ਦਰਮਿਆਨ ਖੇਡਿਆ ਗਿਆ। ਇਸ ਮੌਕੇ ਆਏ ਹੋਏ ਮਹਿਮਾਨਾਂ ਵਲੋਂ ਖਿਡਾਰੀਆਂ ਨਾਲ ਜਾਣ ਪਛਾਣ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਟੀਮਾਂ ਅਤੇ ਪ੍ਰਬੰਧਕਾਂ ਨਾਲ ਯਾਦਗਾਰੀ ਤਸਵੀਰ ਵੀ ਖਿਚਵਾਈ। ਇਸ ਮੌਕੇ ਸੰਤ ਬਾਬਾ ਜਸਦੇਵ ਸਿੰਘ ਅਤੇ ਬਿਕਰਮਜੀਤ ਖਾਲਸਾ ਨੇ  ਕਲੱਬ ਵਲੋਂ ਟੂਰਨਾਮੈਂਟ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨਾਂ ਸਮੇਂ ਦੀ ਮੰਗ ਹੈ ਤਾਂ ਜੋ ਉਹ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਵਿੱਚ ਆਪਣਾ ਰੁਝਾਨ ਵਧਾਉਣ। ਇਸ ਮੌਕੇ ਪ੍ਰਬੰਧਕਾਂ ਵਲੋਂ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇੇ ਕੇ ਸਨਮਾਨਿਤ ਵੀ ਕੀਤਾ ਗਿਆ। ਪ੍ਰਧਾਨ ਬੂਟਾ ਸਿੰਘ ਛਾਪਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਟੂਰਨਾਮੈਂਟ 4 ਜਨਵਰੀ ਤੱਕ ਚੱਲੇਗਾ, ਜਿਸ ਦੌਰਾਨ ਕਬੱਡੀ 65 ਕਿੱਲੋ, ਕਬੱਡੀ ਓਪਨ ਪਿੰਡ ਵਾਰ ਨਿਰੋਲ ਦੇ ਮੁਕਾਬਲੇ 3 ਜਨਵਰੀ ਅਤੇ ਕਬੱਡੀ ਓਪਨ ਦੇ ਮੁਕਾਬਲੇ 4 ਜਨਵਰੀ ਨੂੰ ਕਰਵਾਏ ਜਾਣਗੇ। ਜੇੇਤੂ ਟੀਮਾਂ ਅਤੇ ਸਰਬੋਤਮ ਰੇਡਰ ਅਅਤੇ ਜਾਫ਼ੀਆਂ ਕਲੱਬ ਵਲੋਂ ਸ਼ਾਨਦਾਰ ਇਨਾਮ ਦਿੱਤੇ ਜਾਣਗੇ। ਇਸ ਮੌਕੇ ਬਾਬਾ ਦਰਬਾਰਾ ਸਿੰਘ, ਬਾਬਾ ਅਵਤਾਰ ਸਿੰਘ, ਰਵਿੰਦਰ ਸਿੰਘ, ਸੰਤਾ ਸਿੰਘ, ਜਗਤਾਰ ਸਿੰਘ ਸੰਤ, ਵਰਿੰਦਰ ਕੁਮਾਰ ਕਾਲਾ, ਭੁਪਿੰਦਰ ਸਿੰਘ ਗਰੇਵਾਲ, ਇੰਦਰਜੀਤ ਸਿੰਘ ਗਿੱਲ, ਨਿੱਕਾ ਗਰੇਵਾਲਸ ਗੁਰਜੀਤ ਸਿੰਘ, ਬਲਵੀਰ ਸਿੰਘ ਗੋਂਦਵਾਲ, ਰਾਜਾ ਪ੍ਰਾਪਰਟੀ ਡੀਲਰ, ਬਲਵੀਰ ਸਿੰਘ ਗੋਂਦਵਾਲ ਅਮਨਾ ਅਮਰੀਕਾ, ਜਗਦੀਪ ਸਿੰਘ ਦਿਉਲ, ਦਵਿੰਦਰ ਸਿੰਘ ਬੱਸੀਆਂ,  ਮੌਹਣੀ ਕੈਨੇਡਾ, ਰਾਜਾ ਗਰੇਵਾਲ, ਸਰਬਜੀਤ ਸਿੰਘ ਰਾਏ, ਅਮਰਜੀਤ ਸਿੰਘ ਗਰੇਵਾਲ, ਹਰਕੰਵਲ ਸਿੰਘ, ਗੁਰਿੰਦਰ ਸਿੰਘ ਕਾਲੀ, ਜਸਪ੍ਰੀਤ ਸਿੰਘ, ਸੀਨੀਅਰ ਕੁਮੈਂਟੇਟੇਰ ਰਵਿੰਦਰ ਸਿੰਘ ਦੱਦਾਹੂਰ, ਕਮਮੈਂਟੇਟਰ ਗੁਰਪ੍ਰੀਤ ਸਿੰਘ ਸਹਿਬਾਜ਼ਪੁਰਾ ਸਮੇਤ ਵੱਡੀ ਗਿਣਤੀ ’ਚ ਖੇਡ ਪ੍ਰਮੇਮੀ ਮੌਜ਼ੂਦ ਸਨ।
 
 
 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X