Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਸਰਕਾਰ ਕੇਸ ਤੁਰੰਤ ਵਾਪਿਸ ਲਏ-ਡੀ. ਟੀ. ਐਫ਼.

Updated on Saturday, January 03, 2026 17:30 PM IST

ਰਾਏਕੋਟ 2 ਜਨਵਰੀ( ਗੁਰਭਿੰਦਰ ਗੁਰੀ):ਮੁੱਖ ਮੰਤਰੀ ਦੇ ਜਪਾਨ ਦੌਰੇ ਦੌਰਾਨ ਪੰਜਾਬ ਵਿੱਚ ਹੈਲੀਕਾਪਟਰ ਦੀ ਹੋ ਰਹੀ ਵਰਤੋਂ ਨੂੰ ਲੈ ਕੇ ਸਵਾਲ ਪੁੱਛਣ ਵਾਲੇ ਪੱਤਰਕਾਰਾਂ ਮਨਿੰਦਰਜੀਤ ਸਿੱਧੂ, ਮਿੰਟੂ ਗੁਰੂਸਰੀਆ ਅਤੇ ਆਰ ਟੀ ਆਈ ਐਕਟੀਵਿਸਟ ਮਾਣਿਕ ਗੋਇਲ ਸਮੇਤ 10 ਪੱਤਰਕਾਰਾਂ ਉੱਪਰ ਭਗਵੰਤ ਮਾਨ ਸਰਕਾਰ ਵੱਲੋਂ ਕੇਸ ਦਰਜ਼ ਕਰਨ ਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ |
           ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਜਿਲਾ ਲੁਧਿਆਣਾ ਦੇ ਪ੍ਰਧਾਨ ਦਲਜੀਤ ਸਿੰਘ ਸਮਰਾਲਾ ਅਤੇ ਜਨਰਲ ਸਕੱਤਰ ਹਰਜੀਤ ਸਿੰਘ ਸੁਧਾਰ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਇਹ ਕੇਸ ਦਰਜ਼ ਕਰਨਾ ਬੋਲਣ ਦੀ ਆਜ਼ਾਦੀ ਤੇ ਹਮਲਾ ਹੈ ਅਤੇ ਪੰਜਾਬ ਦੇ ਲੋਕ ਇਸਨੂੰ ਬਰਦਾਸ਼ਤ ਨਹੀਂ ਕਰਨਗੇ|ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਅਣ-ਐਲਾਨੀ ਐਮਰਜੇਂਸੀ ਵਰਗੇ ਹਾਲਾਤ ਬਣੇ ਹੋਏ ਹਨ |ਸਰਕਾਰ ਨੂੰ ਸਵਾਲ ਕਰਨ ਵਾਲੇ ਲੋਕ ਜਾ ਪੱਤਰਕਾਰ ਅਤੇ ਲੋਕਾਂ ਲਈ ਲੜ ਰਹੀਆਂ ਜਥੇਬੰਦੀਆਂ ਦੇ ਆਗੂਆਂ ਤੇ ਕੇਸ ਪਾ ਕੇ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ |ਆਗੂਆਂ ਨੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਮੁਕੇਸ਼ ਮਲੌਦ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਵਿੱਚ ਡੱਕਣ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ|
        ਜਥੇਬੰਦੀ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਸਿੱਧੂ , ਮੀਤ ਪ੍ਰਧਾਨ ਗੁਰਦੀਪ ਸਿੰਘ ਹੇਰਾ,ਸੰਯੁਕਤ ਸਕੱਤਰ ਗੁਰਪ੍ਰੀਤ ਖੰਨਾ, ਵਿਤ ਸਕੱਤਰ ਗੁਰਬਚਨ ਸਿੰਘ ਖੰਨਾ,ਪ੍ਰੈਸ ਸਕੱਤਰ ਹੁਸ਼ਿਆਰ ਸਿੰਘ ਮਾਛੀਵਾੜਾ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਆਪ ਦੀ ਸਰਕਾਰ ਬਣਨ ਤੋਂ ਪਹਿਲਾਂ ਰੈਲੀਆਂ ਚ ਬੋਲਦੇ ਸਮੇਂ ਲੋਕਾਂ ਨੂੰ ਸਵਾਲ ਪੁੱਛਣ ਬਾਰੇ ਕਹਿੰਦਾ ਹੁੰਦਾ ਸੀ ਪਰ ਹੁਣ ਸਰਕਾਰ ਬਣਨ 'ਤੇ ਜੇ, ਕੋਈ ਸਵਾਲ ਕਰਦਾ ਹੈ ਤਾਂ ਉਸ ਉੱਪਰ ਕੇਸ ਪਾ ਦਿੱਤਾ ਜਾਂਦਾ ਹੈ|ਆਗੂਆਂ ਨੇ ਮੰਗ ਕੀਤੀ ਕਿ ਪੱਤਰਕਾਰਾਂ, ਸਮਾਜਿਕ ਕਾਰਕੁਨਾਂ ਅਤੇ ਜਥੇਬੰਦਕ ਆਗੂਆਂ ਉੱਪਰ ਪਾਏ ਕੇਸ ਤਰੰਤ ਵਾਪਿਸ ਲਏ ਜਾਣ ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਨੂੰ ਲੋਕਾਂ ਦੇ ਵੱਡੇ ਰੋਹ ਦਾ ਸਾਹਮਣਾ ਕਰਨਾ ਪੈ ਸਕਦਾ ਹੈ|
Readers' Comments
Sanyogita 5/28/2024 11:53:34 AM

Good

Madhu Bala 5/28/2024 11:51:50 AM

Ok 👍

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X