Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਲੁਧਿਆਣਾ ਦੇ ਓਰੀਸਨ ਹਸਪਤਾਲ ਵਿੱਚ ਮ੍ਰਿਤਕ ਦੇਹ ਗਾਇਬ ਮਾਮਲਾ: ਚਾਰ ਡਾਇਰੈਕਟਰ ਨਾਮਜ਼ਦ, ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ

Updated on Monday, January 05, 2026 18:37 PM IST

 

ਲੁਧਿਆਣਾ:ਲੁਧਿਆਣਾ ਦੇ ਬਾੜੇਵਾਲ ਰੋਡ ਸਥਿਤ ਓਰੀਸਨ ਹਸਪਤਾਲ ਵਿੱਚ ਮੋਗਾ ਦੀ ਰਹਿਣ ਵਾਲੀ ਇੱਕ ਬਜ਼ੁਰਗ ਮਹਿਲਾ ਦੀ ਮੌਤ ਤੋਂ ਬਾਅਦ ਮ੍ਰਿਤਕ ਦੇਹ ਗਾਇਬ ਹੋਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਮਹਿਲਾ ਦੇ ਦੋਵੇਂ ਪੁੱਤਰ ਕੈਨੇਡਾ ਰਹਿੰਦੇ ਹਨ, ਜਿਸ ਕਾਰਨ ਪਰਿਵਾਰ ਵੱਲੋਂ ਮ੍ਰਿਤਕ ਦੇਹ ਨੂੰ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਸੀ।

ਪਰਿਵਾਰ ਦਾ ਦੋਸ਼ ਹੈ ਕਿ ਜਦੋਂ ਵਿਦੇਸ਼ ਤੋਂ ਪੁੱਤਰਾਂ ਦੇ ਆਉਣ ਉਪਰੰਤ ਮ੍ਰਿਤਕ ਦੇਹ ਲੈਣ ਲਈ ਹਸਪਤਾਲ ਪਹੁੰਚੇ ਤਾਂ ਮੋਰਚਰੀ ਵਿੱਚੋਂ ਲਾਸ਼ ਗਾਇਬ ਸੀ। ਜਾਂਚ ਕਰਨ ’ਤੇ ਪਤਾ ਲੱਗਾ ਕਿ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਵੀ ਕੀਤਾ ਜਾ ਚੁੱਕਾ ਹੈ, ਜਿਸ ਤੋਂ ਬਾਅਦ ਪਰਿਵਾਰ ਵੱਲੋਂ ਹਸਪਤਾਲ ਵਿੱਚ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮਾਮਲੇ ਵਿੱਚ ਪਹਿਲਾਂ ਥਾਣਾ ਸਰਾਭਾ ਨਗਰ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ, ਜਿਸ ’ਤੇ ਪਰਿਵਾਰ ਨੇ ਨਾਰਾਜ਼ਗੀ ਜਤਾਈ। ਪਰਿਵਾਰ ਨੇ ਮਾਮਲੇ ਨੂੰ ਲੈ ਕੇ ਪੁਲਿਸ ਕਮਿਸ਼ਨਰ ਕੋਲ ਪੇਸ਼ ਹੋ ਕੇ ਇਨਸਾਫ਼ ਦੀ ਮੰਗ ਕੀਤੀ, ਜਿਸ ਤੋਂ ਬਾਅਦ ਹੁਣ ਓਰੀਸਨ ਹਸਪਤਾਲ ਦੇ ਚਾਰ ਡਾਇਰੈਕਟਰਾਂ ਨੂੰ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ।

ਪਰਿਵਾਰ ਦਾ ਕਹਿਣਾ ਹੈ ਕਿ ਨਾਮਜ਼ਦ ਕੀਤੇ ਗਏ ਡਾਇਰੈਕਟਰ ਸ਼ਹਿਰ ਦੇ ਰਸੂਖਦਾਰ ਲੋਕ ਹਨ, ਜਿਸ ਕਾਰਨ ਸ਼ੁਰੂ ਵਿੱਚ ਪੁਲਿਸ ਨੇ ਉਨ੍ਹਾਂ ਦੇ ਨਾਮ ਸ਼ਾਮਲ ਨਹੀਂ ਕੀਤੇ। ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਨਾਮਜ਼ਦ ਡਾਇਰੈਕਟਰਾਂ ਦੀ ਗਿਰਫ਼ਤਾਰੀ ਹੋਵੇਗੀ ਜਾਂ ਮਾਮਲਾ ਸਿਰਫ਼ ਜਾਂਚ ਤੱਕ ਹੀ ਸੀਮਿਤ ਰਹੇਗਾ।

ਫਿਲਹਾਲ ਪੁਲਿਸ ਵੱਲੋਂ ਜਾਂਚ ਜਾਰੀ ਦੱਸੀ ਜਾ ਰਹੀ ਹੈ, ਜਦਕਿ ਪੀੜਤ ਪਰਿਵਾਰ ਨਿਆਂ ਦੀ ਉਡੀਕ ਕਰ ਰਿਹਾ ਹੈ। ਇਹ ਮਾਮਲਾ ਆਉਣ ਵਾਲੇ ਦਿਨਾਂ ਵਿੱਚ ਕੀ ਰੁਖ਼ ਅਖ਼ਤਿਆਰ ਕਰਦਾ ਹੈ, ਇਸ ’ਤੇ ਸਾਰਿਆਂ ਦੀ ਨਜ਼ਰ ਬਣੀ ਹੋਈ ਹੈ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X