Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਜਗਰਾਓਂ ਵਿੱਚ ਸਾਬਕਾ ਕਬੱਡੀ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ ਵਿੱਚ ਦਹਿਸ਼ਤ

Updated on Monday, January 05, 2026 19:13 PM IST

ਜਗਰਾਓਂ:
ਪੰਜਾਬ ਵਿੱਚ ਕਤਲਾਂ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਜਗਰਾਓਂ ਤੋਂ ਸਾਹਮਣੇ ਆਇਆ ਹੈ, ਜਿੱਥੇ 32 ਸਾਲਾ ਨੌਜਵਾਨ ਗਗਨਦੀਪ ਸਿੰਘ ਦੀ ਗੋਲੀਆਂ ਮਾਰ ਕੇ ਨਿਰਦਈ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਸਾਬਕਾ ਕਬੱਡੀ ਖਿਡਾਰੀ ਸੀ ਅਤੇ ਆਮ ਆਦਮੀ ਪਾਰਟੀ ਦੀ ਹਲਕਾ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂੰਕੇ ਦਾ ਰਿਸ਼ਤੇਦਾਰ (ਭਤੀਜਾ) ਦੱਸਿਆ ਜਾ ਰਿਹਾ ਹੈ।

ਜਾਣਕਾਰੀ ਮੁਤਾਬਕ, ਦਰਜਨ ਭਰ ਨੌਜਵਾਨਾਂ ਨੇ ਗਗਨਦੀਪ ਸਿੰਘ ’ਤੇ ਹਮਲਾ ਕਰਕੇ ਉਸਨੂੰ ਗੋਲੀਆਂ ਮਾਰ ਦਿੱਤੀਆਂ। ਹੱਤਿਆ ਤੋਂ ਬਾਅਦ ਹਮਲਾਵਰ ਗਗਨਦੀਪ ਦੇ ਘਰ ਦੇ ਬਾਹਰ ਆ ਕੇ ਉੱਚੀ ਆਵਾਜ਼ ਵਿੱਚ ਦੱਸ ਕੇ ਗਏ ਕਿ ਉਸਦਾ ਮੁੰਡਾ ਖੇਤਾਂ ਵਿੱਚ ਪਿਆ ਹੈ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਅਤੇ ਪਿੰਡ ਦੇ ਹੋਰ ਨੌਜਵਾਨ ਉਸਨੂੰ ਖੂਨ ਨਾਲ ਲਥਪਥ ਹਾਲਤ ਵਿੱਚ ਖੇਤਾਂ ਤੋਂ ਚੁੱਕ ਕੇ ਸਿਵਲ ਹਸਪਤਾਲ ਜਗਰਾਓਂ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਹਸਪਤਾਲ ਪਹੁੰਚੀ

ਘਟਨਾ ਦੀ ਸੂਚਨਾ ਮਿਲਦੇ ਹੀ ਹਲਕਾ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂੰਕੇ ਸਿਵਲ ਹਸਪਤਾਲ ਪਹੁੰਚੀ ਅਤੇ ਪੁਲਿਸ ਨੂੰ ਸਖ਼ਤ ਹੁਕਮ ਦਿੱਤੇ ਕਿ ਕਾਤਿਲਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਕਿਸੇ ਵੀ ਤਰ੍ਹਾਂ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਤਿੰਨ ਬੱਚਿਆਂ ਦਾ ਪਿਤਾ ਸੀ ਗਗਨਦੀਪ

ਮ੍ਰਿਤਕ ਦੀ ਪਤਨੀ ਅਤੇ ਭਰਾ ਨੇ ਦੱਸਿਆ ਕਿ ਗਗਨਦੀਪ ਸਿੰਘ ਕਬੱਡੀ ਖਿਡਾਰੀ ਸੀ ਅਤੇ ਉਹ ਪਿੰਡ ਦੇ ਹੀ ਇੱਕ ਹੋਰ ਖਿਡਾਰੀ ਏਕਮ ਸਿੰਘ ਨੂੰ ਕੁਝ ਨੌਜਵਾਨਾਂ ਵੱਲੋਂ ਤੰਗ ਪਰੇਸ਼ਾਨ ਕਰਨ ਤੋਂ ਰੋਕਦਾ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਇਸੀ ਰੰਜਿਸ਼ ਦੇ ਚਲਦੇ ਅੱਜ ਦਰਜਨ ਭਰ ਨੌਜਵਾਨਾਂ ਨੇ ਮਿਲ ਕੇ ਗਗਨਦੀਪ ਦੀ ਹੱਤਿਆ ਕੀਤੀ। ਗਗਨਦੀਪ ਤਿੰਨ ਬੱਚਿਆਂ ਦਾ ਪਿਤਾ ਸੀ, ਜਿਨ੍ਹਾਂ ਵਿੱਚ ਦੋ ਧੀਆਂ ਅਤੇ ਇੱਕ ਪੁੱਤਰ ਸ਼ਾਮਲ ਹਨ।

ਪੁਲਿਸ ਜਾਂਚ ਜਾਰੀ

ਇਸ ਸਬੰਧੀ ਐਸਐਚਓ ਕੁਲਦੀਪ ਕੁਮਾਰ ਨੇ ਦੱਸਿਆ ਕਿ ਪਿੰਡ ਮਾਣੂੰਕੇ ਵਿੱਚ ਗੋਲੀ ਚਲਣ ਦੀ ਘਟਨਾ ਹੋਈ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਤਲ ਦੇ ਕਾਰਨਾਂ ਦੀ ਜਾਂਚ ਜਾਰੀ ਹੈ।

ਇਸ ਹੱਤਿਆ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਲੋਕਾਂ ਵਿੱਚ ਕਾਨੂੰਨ-ਵਿਵਸਥਾ ਨੂੰ ਲੈ ਕੇ ਗੰਭੀਰ ਚਿੰਤਾ ਵੇਖੀ ਜਾ ਰਹੀ ਹੈ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X