Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

World

ਗ੍ਰੀਨਲੈਂਡ ਅਮਰੀਕਾ ਨਾਲ ਰਿਸ਼ਤੇ ਮਜ਼ਬੂਤ ਕਰਨਾ ਚਾਹੁੰਦਾ ਹੈ, ਕਬਜ਼ੇ ਦਾ ਕੋਈ ਤੁਰੰਤ ਖ਼ਤਰਾ ਨਹੀਂ: ਪ੍ਰਧਾਨ ਮੰਤਰੀ ਨੀਲਸਨ

Updated on Tuesday, January 06, 2026 13:19 PM IST

ਗ੍ਰੀਨਲੈਂਡ ਦੇ ਪ੍ਰਧਾਨ ਮੰਤਰੀ ਜੈਂਸ-ਫ੍ਰੇਡਰਿਕ ਨੀਲਸਨ ਨੇ ਕਿਹਾ ਹੈ ਕਿ ਗ੍ਰੀਨਲੈਂਡ ਅਮਰੀਕਾ ਨਾਲ ਆਪਣੇ ਸਬੰਧ ਮਜ਼ਬੂਤ ਕਰਨਾ ਚਾਹੁੰਦਾ ਹੈ ਅਤੇ ਨਾਗਰਿਕਾਂ ਨੂੰ ਅਮਰੀਕੀ ਕਬਜ਼ੇ ਦੇ ਤੁਰੰਤ ਖ਼ਤਰੇ ਤੋਂ ਡਰਣ ਦੀ ਲੋੜ ਨਹੀਂ। ਉਨ੍ਹਾਂ ਦੇ ਇਹ ਬਿਆਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਗ੍ਰੀਨਲੈਂਡ ‘ਚ ਦੁਬਾਰਾ ਦਿਲਚਸਪੀ ਜਤਾਉਣ ਤੋਂ ਬਾਅਦ ਸਾਹਮਣੇ ਆਏ।

ਰਾਜਧਾਨੀ ਨੂਕ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਨੀਲਸਨ ਨੇ ਕਿਹਾ, “ਅਸੀਂ ਐਸੀ ਸਥਿਤੀ ਵਿੱਚ ਨਹੀਂ ਹਾਂ ਕਿ ਰਾਤੋਂ-ਰਾਤ ਦੇਸ਼ ‘ਤੇ ਕਬਜ਼ਾ ਹੋ ਜਾਵੇ। ਗ੍ਰੀਨਲੈਂਡ ਦੀ ਤੁਲਨਾ ਵੇਨੇਜ਼ੁਏਲਾ ਨਾਲ ਨਹੀਂ ਕੀਤੀ ਜਾ ਸਕਦੀ। ਅਸੀਂ ਇੱਕ ਲੋਕਤੰਤਰਿਕ ਦੇਸ਼ ਹਾਂ।”

ਵੇਨੇਜ਼ੁਏਲਾ ਦੇ ਨੇਤਾ ਦੀ ਅਮਰੀਕੀ ਫੌਜ ਵੱਲੋਂ ਗ੍ਰਿਫ਼ਤਾਰੀ ਤੋਂ ਬਾਅਦ ਯੂਰਪੀ ਦੇਸ਼ਾਂ ਨੇ ਗ੍ਰੀਨਲੈਂਡ ਦੇ ਹੱਕ ਵਿੱਚ ਇਕੱਠ ਜਤਾਇਆ ਹੈ, ਕਿਉਂਕਿ ਇਹ ਡੈਨਮਾਰਕ ਦਾ ਖੁਦਮੁਖ਼ਤਿਆਰ ਖੇਤਰ ਹੈ। ਟਰੰਪ ਪਹਿਲਾਂ ਵੀ ਕਈ ਵਾਰ ਗ੍ਰੀਨਲੈਂਡ ‘ਤੇ ਕਬਜ਼ੇ ਦੀ ਇੱਛਾ ਜਤਾ ਚੁੱਕੇ ਹਨ ਅਤੇ ਕਿਹਾ ਹੈ ਕਿ ਇਹ ਅਮਰੀਕਾ ਦੀ ਰੱਖਿਆ ਲਈ ਜ਼ਰੂਰੀ ਹੈ।

ਡੈਨਮਾਰਕ ਦੀ ਪ੍ਰਧਾਨ ਮੰਤਰੀ ਮੈਟੇ ਫ੍ਰੇਡਰਿਕਸਨ ਨੇ ਵੀ ਟਰੰਪ ਦੇ ਬਿਆਨਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਗ੍ਰੀਨਲੈਂਡ ਅਮਰੀਕਾ ਦਾ ਹਿੱਸਾ ਬਣਨਾ ਨਹੀਂ ਚਾਹੁੰਦਾ। ਗ੍ਰੀਨਲੈਂਡ, ਜਿਸ ਦੀ ਆਬਾਦੀ ਲਗਭਗ 57 ਹਜ਼ਾਰ ਹੈ, NATO ਦਾ ਅਲੱਗ ਮੈਂਬਰ ਨਹੀਂ ਪਰ ਡੈਨਮਾਰਕ ਦੀ ਮੈਂਬਰਸ਼ਿਪ ਦੇ ਤਹਿਤ ਗਠਜੋੜ ਦੀ ਸੁਰੱਖਿਆ ਹਾਸਲ ਕਰਦਾ ਹੈ।

 
 
 
Have something to say? Post your comment
ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

: ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

: ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

: ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

: ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

: ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

: ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

: ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

: ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

: ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

: ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

X