Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਬਠਿੰਡਾ ‘ਚ ਅਕਾਲੀ ਦਲ ਨੂੰ ਵੱਡਾ ਹੁੰਗਾਰਾ, ਨੌਜਵਾਨ ਵੱਡੀ ਗਿਣਤੀ ‘ਚ ਸ਼ਾਮਲ

Updated on Tuesday, January 06, 2026 17:03 PM IST

ਸ਼੍ਰੋਮਣੀ ਅਕਾਲੀ ਦਲ ਨੂੰ ਬਠਿੰਡਾ ਵਿੱਚ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਵੱਡੀ ਗਿਣਤੀ ਨੌਜਵਾਨ ਪਾਰਟੀ ਵਿੱਚ ਸ਼ਾਮਲ ਹੋਏ। ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਨੌਜਵਾਨਾਂ ਨੂੰ ਪਾਰਟੀ ਦਾ ਮਫ਼ਲਰ ਪਾ ਕੇ ਸਵਾਗਤ ਕੀਤਾ।

ਮੰਗਲਵਾਰ ਨੂੰ ਬਠਿੰਡਾ ਦੌਰੇ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘ਤੇ ਹੱਲ ਕਰਵਾਏ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।

ਹਰਸਿਮਰਤ ਕੌਰ ਬਾਦਲ ਨੇ ਆਮ ਆਦਮੀ ਪਾਰਟੀ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਕਾਨੂੰਨ-ਵਿਵਸਥਾ ਡਿੱਗ ਚੁੱਕੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਬਜ਼ੁਰਗਾਂ ਨੂੰ ਪੈਨਸ਼ਨ ਸਮੇਂ ‘ਤੇ ਨਹੀਂ ਮਿਲ ਰਹੀ ਅਤੇ ਨਰੇਗਾ ਵਰਗੀਆਂ ਸਕੀਮਾਂ ਵੀ ਪ੍ਰਭਾਵਿਤ ਹੋਈਆਂ ਹਨ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੀ ਪਾਰਟੀ ਨੂੰ ਮੌਕਾ ਦਿੱਤਾ ਜਾਵੇ ਜੋ ਪੰਜਾਬ ਨੂੰ ਅਮਨ, ਸ਼ਾਂਤੀ ਅਤੇ ਤਰੱਕੀ ਵੱਲ ਲੈ ਕੇ ਜਾ ਸਕੇ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X