Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਪੰਜਾਬ ਸਰਕਾਰ ਵਲੋਂ ਪੱਤਰਕਾਰਾਂ ਉੱਤੇ ਦਰਜ਼ ਕੀਤੇ ਕੇਸ ਦੀ ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ ਵਲੋਂ ਕੀਤੀ ਨਿਖੇਧੀ

Updated on Tuesday, January 06, 2026 20:37 PM IST

5, ਜਨਵਰੀ :ਪੰਜਾਬੀ ਕਾਲਮਨਵੀਸ ਪੱਤਰਕਾਰ ਮੰਚ ਦੇ ਪੰਜਾਬ ਦੇ ਪ੍ਰਧਾਨ ਗੁਰਮੀਤ ਪਲਾਹੀ, ਜਰਨਲ ਸਕੱਤਰ ਗੁਰਚਰਨ ਨੂਰਪੁਰ ਵਿੱਤ ਸਕੱਤਰ ਦੀਦਾਰ ਸ਼ੇਤਰਾ, ਮੀਤ ਪ੍ਰਧਾਨ ਗਿਆਨ ਸਿੰਘ ਰਿਟਾਇਰ ਡੀਪੀਆਰਓ, ਡਾ ਚਰਨਜੀਤ ਸਿੰਘ ਗੁਮਟਾਲਾ ਅਤੇ ਰਵਿੰਦਰ ਚੋਟ ਆਦਿ ਮੈਂਬਰਾਂ ਅਤੇ ਅਹੁਦੇਦਾਰਾਂ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਪਿਛਲੇ ਦਿਨੀ ਸਰਕਾਰ ਵੱਲੋਂ ਪੱਤਰਕਾਰ ਮਨਿੰਦਰਜੀਤ ਸਿੱਧੂ ਲੋਕ ਆਵਾਜ਼ ਟੀ ਵੀ, ਮਿੰਟੂ ਗੁਰੂਸਰੀਆ ਅਤੇ ਆਰ ਟੀ ਆਈ ਕਾਰਕੁੰਨ ਮਨਕਿਤ ਗੋਇਲ ਵੱਲੋਂ ਸਰਕਾਰ ਨੂੰ ਹੈਲੀਕਾਪਟਰ ਮਾਮਲੇ ਤੇ ਸਵਾਲ ਪੁੱਛੇ ਜਾਣ ਤੇ ਕੇਸ ਦਰਜ ਕੀਤੇ ਗਏ।

ਇਸ ਦੀ ਨਿਖੇਦੀ ਕਰਦਿਆਂ ਕਾਲਮਨਵੀਸ ਮੰਚ ਦੇ ਆਗੂਆਂ ਨੇ ਕਿਹਾ ਕਿ ਲੋਕਤੰਤਰ ਵਿੱਚ ਪ੍ਰਸ਼ਨ ਨੂੰ ਲੋਕਤੰਤਰ ਦਾ ਚੌਥਾ ਥੰਮ ਮੰਨਿਆ ਜਾਂਦਾ ਹੈ ਤੇ ਪ੍ਰੈਸ ਦੀ ਆਵਾਜ਼ ਨੂੰ ਦਬਾਇਆ ਜਾਣਾ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਖ਼ਤਮ ਕੀਤੇ ਜਾਣ ਵਰਗੀ ਸਥਿਤੀ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਇਹਨਾਂ ਪੱਤਰਕਾਰਾਂ ਤੇ ਦਰਜ ਕੀਤੇ ਕੇਸ ਤੁਰੰਤ ਵਾਪਸ ਲੈਣੇ ਚਾਹੀਦੇ ਹਨ ਅਤੇ ਪ੍ਰੈਸ ਦੀ ਆਜ਼ਾਦੀ ਨੂੰ ਹਰ ਹਾਲ ਵਿੱਚ ਕਾਇਮ ਰੱਖਿਆ ਜਾਣਾ ਚਾਹੀਦਾ ਹੈ।

 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X