Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਦਿੱਲੀ ‘ਚ ਮਸਜਿਦ ਨੇੜੇ ਅਤਿਕ੍ਰਮਣ ਹਟਾਉਣ ਦੌਰਾਨ ਹਿੰਸਕ ਝੜਪ, 5 ਪੁਲਿਸ ਕਰਮੀ ਜ਼ਖ਼ਮੀ

Updated on Wednesday, January 07, 2026 14:11 PM IST

ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਸਈਦ ਫ਼ੈਜ਼ ਇਲਾਹੀ ਮਸਜਿਦ ਦੇ ਨਾਲ ਲੱਗਦੀ ਜ਼ਮੀਨ ‘ਤੇ ਅਤਿਕ੍ਰਮਣ ਹਟਾਉਣ ਦੀ ਕਾਰਵਾਈ ਦੌਰਾਨ ਅੱਜ ਸਵੇਰੇ ਹਿੰਸਕ ਝੜਪ ਹੋ ਗਈ। ਡਿਮੋਲੇਸ਼ਨ ਦੌਰਾਨ ਕੁਝ ਲੋਕਾਂ ਨੇ ਐਮਸੀਡੀ ਅਧਿਕਾਰੀਆਂ ਅਤੇ ਪੁਲਿਸ ‘ਤੇ ਪੱਥਰਾਵ ਕੀਤਾ, ਜਿਸ ਵਿੱਚ ਪੰਜ ਪੁਲਿਸ ਕਰਮੀ ਜ਼ਖ਼ਮੀ ਹੋ ਗਏ। ਹਾਲਾਤ ਕਾਬੂ ਕਰਨ ਲਈ ਪੁਲਿਸ ਨੇ ਆੰਸੂ ਗੈਸ ਦੀ ਵਰਤੋਂ ਕੀਤੀ ਅਤੇ ਹੁਣ ਤੱਕ ਪੰਜ ਆਰੋਪੀ ਹਿਰਾਸਤ ਵਿੱਚ ਲਏ ਗਏ ਹਨ।

ਇਹ ਕਾਰਵਾਈ ਦਿੱਲੀ ਹਾਈ ਕੋਰਟ ਦੇ ਹੁਕਮਾਂ ਅਧੀਨ ਕੀਤੀ ਜਾ ਰਹੀ ਸੀ, ਜਿਸ ਵਿੱਚ ਰਾਮਲੀਲਾ ਗਰਾਊਂਡ ਨੇੜੇ ਲਗਭਗ 39 ਹਜ਼ਾਰ ਵਰਗ ਫੁੱਟ ਜ਼ਮੀਨ ਤੋਂ ਅਤਿਕ੍ਰਮਣ ਹਟਾਉਣ ਲਈ ਕਿਹਾ ਗਿਆ ਸੀ। ਮਸਜਿਦ ਕਮੇਟੀ ਨੇ ਦਾਅਵਾ ਕੀਤਾ ਹੈ ਕਿ ਜ਼ਮੀਨ ਵਕ਼ਫ਼ ਸੰਪਤੀ ਹੈ, ਜਦਕਿ ਐਮਸੀਡੀ ਮੁਤਾਬਕ ਸਿਰਫ਼ 0.195 ਏਕੜ ਜ਼ਮੀਨ ਹੀ ਮਸਜਿਦ ਲਈ ਲੀਜ਼ ‘ਤੇ ਹੈ ਅਤੇ ਬਾਕੀ ਹਿੱਸਾ ਅਤਿਕ੍ਰਮਣ ਹੈ।

ਅੱਜ ਸਵੇਰੇ ਐਮਸੀਡੀ ਦੀ ਟੀਮ 30 ਬੁਲਡੋਜ਼ਰਾਂ ਅਤੇ 50 ਡੰਪ ਟਰੱਕਾਂ ਨਾਲ ਮੌਕੇ ‘ਤੇ ਪਹੁੰਚੀ। ਪੱਥਰਾਵ ਦੇ ਬਾਵਜੂਦ ਇੱਕ ਡਿਸਪੈਂਸਰੀ ਅਤੇ ਬੈਂਕੁਐਟ ਹਾਲ ਨੂੰ ਢਾਹ ਦਿੱਤਾ ਗਿਆ। ਪੁਲਿਸ ਨੇ ਕਿਹਾ ਹੈ ਕਿ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਸਥਿਤੀ ਕਾਬੂ ‘ਚ ਹੈ।

 
 
 
Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X