Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

World

ਟਰੰਪ ਦੀ ਨਜ਼ਰ ਗ੍ਰੀਨਲੈਂਡ ‘ਤੇ, ਫੌਜੀ ਵਿਕਲਪ ਵੀ ਮੌਜੂਦ: ਵ੍ਹਾਈਟ ਹਾਊਸ

Updated on Wednesday, January 07, 2026 15:01 PM IST

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਗ੍ਰੀਨਲੈਂਡ ‘ਤੇ ਕਬਜ਼ਾ ਕਰਨ ਦੇ ਵਿਕਲਪਾਂ ‘ਤੇ ਵਿਚਾਰ ਕਰ ਰਹੇ ਹਨ ਅਤੇ ਅਮਰੀਕੀ ਫੌਜ ਦੀ ਵਰਤੋਂ ਵੀ ਇੱਕ ਵਿਕਲਪ ਹੈ। ਵ੍ਹਾਈਟ ਹਾਊਸ ਨੇ ਇਸ ਬਿਆਨ ਨਾਲ ਨਾਟੋ ਸਾਥੀ ਦੇਸ਼ ਡੈਨਮਾਰਕ ਨਾਲ ਤਣਾਅ ਹੋਰ ਵਧਾ ਦਿੱਤਾ ਹੈ।

ਵ੍ਹਾਈਟ ਹਾਊਸ ਪ੍ਰੈਸ ਸਕੱਤਰ ਕਰੋਲਾਈਨ ਲੀਵਿਟ ਨੇ ਕਿਹਾ ਕਿ “ਗ੍ਰੀਨਲੈਂਡ ਹਾਸਲ ਕਰਨਾ ਅਮਰੀਕਾ ਦੀ ਕੌਮੀ ਸੁਰੱਖਿਆ ਲਈ ਤਰਜੀਹ ਹੈ,” ਕਿਉਂਕਿ ਇਲਾਕਾ ਰੂਸ ਅਤੇ ਚੀਨ ਵਰਗੇ ਦੇਸ਼ਾਂ ਤੋਂ ਖ਼ਤਰੇ ਰੋਕਣ ਲਈ ਮਹੱਤਵਪੂਰਨ ਹੈ। ਗ੍ਰੀਨਲੈਂਡ ਕੋਲ ਦੁਲੱਭ ਖਣਿਜ ਸੰਸਾਧਨ ਹਨ ਅਤੇ ਬਰਫ਼ ਪਿਘਲਣ ਨਾਲ ਨਵੀਆਂ ਸਮੁੰਦਰੀ ਵਪਾਰਕ ਰਾਹਾਂ ਖੁਲ ਰਹੀਆਂ ਹਨ।

ਗ੍ਰੀਨਲੈਂਡ ਅਤੇ ਡੈਨਮਾਰਕ ਦੋਵਾਂ ਨੇ ਅਮਰੀਕਾ ਨਾਲ ਤੁਰੰਤ ਗੱਲਬਾਤ ਦੀ ਮੰਗ ਕੀਤੀ ਹੈ, ਪਰ ਹੁਣ ਤੱਕ ਮੀਟਿੰਗ ਨਹੀਂ ਹੋ ਸਕੀ। ਗ੍ਰੀਨਲੈਂਡ ਦੇ ਪ੍ਰਧਾਨ ਮੰਤਰੀ ਜੈਂਸ-ਫ੍ਰੇਡਰਿਕ ਨੀਲਸਨ ਨੇ ਸਪੱਸ਼ਟ ਕੀਤਾ ਕਿ ਗ੍ਰੀਨਲੈਂਡ ਵਿਕਾਊ ਨਹੀਂ ਹੈ ਅਤੇ ਉਸਦੇ ਭਵਿੱਖ ਦਾ ਫੈਸਲਾ ਸਿਰਫ਼ ਉੱਥੋਂ ਦੇ ਲੋਕਾਂ ਦਾ ਅਧਿਕਾਰ ਹੈ।

ਇਸ ਮਾਮਲੇ ‘ਤੇ ਬ੍ਰਿਟੇਨ, ਫ਼ਰਾਂਸ, ਜਰਮਨੀ ਸਮੇਤ ਕਈ ਯੂਰਪੀ ਦੇਸ਼ਾਂ ਨੇ ਡੈਨਮਾਰਕ ਦਾ ਸਮਰਥਨ ਕਰਦਿਆਂ ਸੰਪ੍ਰਭੂਤਾ ਅਤੇ ਸਰਹੱਦਾਂ ਦੀ ਅਖੰਡਤਾ ਦੀ ਗੱਲ ਦੋਹਰਾਈ ਹੈ। ਟਰੰਪ ਪਹਿਲਾਂ ਵੀ ਗ੍ਰੀਨਲੈਂਡ ਨੂੰ ਅਮਰੀਕਾ ਵਿੱਚ ਸ਼ਾਮਲ ਕਰਨ ਦੀ ਇੱਛਾ ਜ਼ਾਹਰ ਕਰ ਚੁੱਕੇ ਹਨ।

 
 
 
Have something to say? Post your comment
ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

: ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

: ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

: ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

: ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

: ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

: ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

: ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

: ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

: ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

: ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

X