Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

EPF ਤਨਖਾਹ ਸੀਮਾ ਵਧਾਉਣ ‘ਤੇ ਸੁਪਰੀਮ ਕੋਰਟ ਸਖ਼ਤ, 4 ਮਹੀਨਿਆਂ ‘ਚ ਫੈਸਲਾ ਕਰਨ ਦੇ ਹੁਕਮ

Updated on Wednesday, January 07, 2026 16:21 PM IST

₹15,000 ਤੋਂ ਥੋੜ੍ਹੀ ਵੱਧ ਤਨਖਾਹ ਕਾਰਨ EPF ਦੇ ਲਾਭ ਤੋਂ ਵਾਂਝੇ ਰਹਿੰਦੇ ਲੱਖਾਂ ਕਰਮਚਾਰੀਆਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਅਤੇ EPFO ਨੂੰ ਹੁਕਮ ਦਿੱਤਾ ਹੈ ਕਿ ਉਹ 4 ਮਹੀਨਿਆਂ ਦੇ ਅੰਦਰ EPF ਤਨਖਾਹ ਸੀਮਾ ਵਧਾਉਣ ਬਾਰੇ ਅੰਤਿਮ ਫੈਸਲਾ ਲੈਣ।

ਅਦਾਲਤ ਨੇ ਕਿਹਾ ਕਿ ਪਿਛਲੇ 11 ਸਾਲਾਂ ਤੋਂ ਸੀਮਾ ਨਾ ਬਦਲਣ ਕਾਰਨ ਕਈ ਕਰਮਚਾਰੀ ਸਮਾਜਿਕ ਸੁਰੱਖਿਆ ਤੋਂ ਬਾਹਰ ਰਹਿ ਗਏ ਹਨ। ਮੌਜੂਦਾ EPF ਸੀਮਾ ₹15,000 ਮਹੀਨਾ ਹੈ, ਜੋ 2014 ਤੋਂ ਅਜੇ ਤੱਕ ਬਦਲੀ ਨਹੀਂ ਗਈ। ਹੁਣ ਸਰਕਾਰ ਨੂੰ ਸਪਸ਼ਟ ਕਰਨਾ ਪਵੇਗਾ ਕਿ ਸੀਮਾ ਕਦੋਂ ਅਤੇ ਕਿਵੇਂ ਵਧਾਈ ਜਾਵੇਗੀ।

 
 
 
Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X