Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

World

ਰੂਸੀ ਤੇਲ ਖਰੀਦਣ ਵਾਲੇ ਦੇਸ਼ਾਂ ‘ਤੇ ਅਮਰੀਕਾ ਦੀ ਕੜੀ ਕਾਰਵਾਈ, ਭਾਰਤ ‘ਤੇ ਵੀ ਪੈ ਸਕਦਾ ਹੈ ਅਸਰ

Updated on Thursday, January 08, 2026 11:55 AM IST

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ‘ਸੈਂਕਸ਼ਨਿੰਗ ਰੂਸ ਐਕਟ 2025’ ਨਾਂ ਦਾ ਨਵਾਂ ਬਿੱਲ ਮਨਜ਼ੂਰ ਕਰ ਦਿੱਤਾ ਹੈ, ਜਿਸ ਅਧੀਨ ਰੂਸ ਤੋਂ ਤੇਲ ਅਤੇ ਯੂਰੇਨੀਅਮ ਖਰੀਦਣ ਵਾਲੇ ਦੇਸ਼ਾਂ ‘ਤੇ ਘੱਟੋ-ਘੱਟ 500 ਫੀਸਦੀ ਟੈਰਿਫ਼ ਲਗਾਇਆ ਜਾ ਸਕਦਾ ਹੈ। ਇਹ ਬਿੱਲ ਦਲ-ਪਾਰਟੀ ਸਮਰਥਨ ਨਾਲ ਅੱਗੇ ਵਧ ਰਿਹਾ ਹੈ ਅਤੇ ਇਸ ਦਾ ਸਿੱਧਾ ਅਸਰ ਭਾਰਤ, ਚੀਨ ਅਤੇ ਬ੍ਰਾਜ਼ੀਲ ਵਰਗੇ ਦੇਸ਼ਾਂ ‘ਤੇ ਪੈ ਸਕਦਾ ਹੈ।

ਅਮਰੀਕੀ ਸੈਨੇਟਰ ਲਿੰਡਸੀ ਗ੍ਰਾਹਮ ਨੇ ਕਿਹਾ ਕਿ ਇਹ ਕਾਨੂੰਨ ਟਰੰਪ ਨੂੰ ਉਹਨਾਂ ਦੇਸ਼ਾਂ ਖ਼ਿਲਾਫ਼ ਕੜੀ ਕਾਰਵਾਈ ਕਰਨ ਦਾ ਅਧਿਕਾਰ ਦੇਵੇਗਾ ਜੋ ਸਸਤਾ ਰੂਸੀ ਤੇਲ ਖਰੀਦ ਕੇ ਯੂਕਰੇਨ ਜੰਗ ਲਈ ਮਾਸਕੋ ਦੀ ਮਦਦ ਕਰ ਰਹੇ ਹਨ। ਉਨ੍ਹਾਂ ਅਨੁਸਾਰ, ਇਹ ਕਦਮ ਰੂਸ ‘ਤੇ ਸ਼ਾਂਤੀ ਵਾਰਤਾਂ ਲਈ ਦਬਾਅ ਬਣਾਉਣ ਵਾਸਤੇ ਲਿਆਂਦਾ ਗਿਆ ਹੈ।

ਬਿੱਲ ਮੁਤਾਬਕ, ਜੇ ਅਮਰੀਕੀ ਰਾਸ਼ਟਰਪਤੀ ਇਹ ਨਿਰਣਾ ਕਰਦੇ ਹਨ ਕਿ ਰੂਸ ਯੂਕਰੇਨ ਨਾਲ ਸ਼ਾਂਤੀ ਸਮਝੌਤੇ ਲਈ ਗੱਲਬਾਤ ਤੋਂ ਇਨਕਾਰ ਕਰ ਰਿਹਾ ਹੈ, ਤਾਂ ਇਹ ਪਾਬੰਦੀਆਂ ਲਾਗੂ ਕੀਤੀਆਂ ਜਾਣਗੀਆਂ। ਜੇ ਸ਼ਾਂਤੀ ਸਮਝੌਤਾ ਤੋੜਿਆ ਜਾਂ ਯੂਕਰੇਨ ਦੀ ਸਰਕਾਰ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਹੋਈ, ਤਾਂ ਇਹ ਕਾਰਵਾਈ ਮੁੜ ਲਾਗੂ ਕੀਤੀ ਜਾ ਸਕਦੀ ਹੈ।

ਇਸ ਮਾਮਲੇ ‘ਚ ਭਾਰਤ ਨੇ ਅਮਰੀਕਾ ਕੋਲ ਟੈਰਿਫ਼ ਘਟਾਉਣ ਦੀ ਅਪੀਲ ਕੀਤੀ ਹੈ। ਸੈਨੇਟਰ ਗ੍ਰਾਹਮ ਦੇ ਮੁਤਾਬਕ, ਭਾਰਤੀ ਰਾਜਦੂਤ ਵਿਨੇ ਮੋਹਨ ਕਵਾਤਰਾ ਨੇ ਅਮਰੀਕੀ ਨੇਤਾਵਾਂ ਨਾਲ ਮੁਲਾਕਾਤ ਕਰਕੇ ਦੱਸਿਆ ਕਿ ਭਾਰਤ ਨੇ ਰੂਸੀ ਤੇਲ ਦੀ ਖਰੀਦ ਵਿੱਚ ਕਾਫ਼ੀ ਕਮੀ ਕੀਤੀ ਹੈ ਅਤੇ ਵਾਧੂ ਟੈਰਿਫ਼ ਤੋਂ ਰਹਿਤ ਦੀ ਮੰਗ ਕੀਤੀ ਹੈ।

ਟਰੰਪ ਨੇ ਖੁਦ ਮੰਨਿਆ ਹੈ ਕਿ ਵਧੇ ਹੋਏ ਟੈਰਿਫ਼ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਰਾਜ਼ ਹਨ। ਉਨ੍ਹਾਂ ਕਿਹਾ ਕਿ ਭਾਰਤ ਹੁਣ ਰੂਸ ਤੋਂ ਤੇਲ ਦੀ ਆਮਦ ਘਟਾ ਰਿਹਾ ਹੈ, ਪਰ ਇਸ ਦੇ ਬਾਵਜੂਦ ਭਾਰਤੀ ਉਤਪਾਦਾਂ ‘ਤੇ ਲੱਗੇ ਉੱਚੇ ਟੈਰਿਫ਼ ਦੋਵਾਂ ਦੇਸ਼ਾਂ ਦੇ ਵਪਾਰਕ ਸੰਬੰਧਾਂ ‘ਚ ਤਣਾਅ ਪੈਦਾ ਕਰ ਰਹੇ ਹਨ।

Have something to say? Post your comment
ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

: ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

: ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

: ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

: ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

: ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

: ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

: ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

: ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

: ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

: ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

X