Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਲੁਧਿਆਣਾ ਵਿੱਚ ਖੌਫ਼ਨਾਕ ਕਤਲ, ਖਾਲੀ ਪਲਾਟ ਤੋਂ ਬੋਰੇ ਵਿੱਚ ਮਿਲੀ ਨੌਜਵਾਨ ਦੀ ਟੁਕੜਿਆਂ ਵਿੱਚ ਕੱਟੀ ਲਾਸ਼

Updated on Thursday, January 08, 2026 15:22 PM IST

ਲੁਧਿਆਣਾ ਦੀ ਭਾਰਤੀ ਕਲੋਨੀ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਇੱਕ ਖਾਲੀ ਪਲਾਟ ਵਿੱਚੋਂ ਬੋਰੇ ਅੰਦਰ ਇੱਕ ਨੌਜਵਾਨ ਦੀ ਬੇਹੱਦ ਨਿਰਮਮ ਤਰੀਕੇ ਨਾਲ ਕੱਟੀ ਹੋਈ ਲਾਸ਼ ਬਰਾਮਦ ਹੋਈ। ਲਾਸ਼ ਦੇ ਟੁਕੜੇ ਵੱਖ-ਵੱਖ ਥਾਵਾਂ ‘ਤੇ ਸੁੱਟੇ ਹੋਏ ਸਨ, ਜਦਕਿ ਮ੍ਰਿਤਕ ਦਾ ਸਿਰ ਇੱਕ ਬਾਲਟੀ ਵਿੱਚੋਂ ਮਿਲਿਆ ਹੈ। ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ ਵਜੋਂ ਹੋਈ ਹੈ।

ਪੁਲਿਸ ਮੁਤਾਬਕ, ਦਵਿੰਦਰ ਸਿੰਘ ਦੀ ਲਾਸ਼ ਤਿੰਨ ਹਿੱਸਿਆਂ ਵਿੱਚ ਕੱਟੀ ਹੋਈ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ। ਆਸ-ਪਾਸ ਦੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਦਵਿੰਦਰ ਸਿੰਘ ਪਿਛਲੇ ਦਿਨੀਂ ਮੁੰਬਈ ਤੋਂ ਲੁਧਿਆਣਾ ਆਇਆ ਸੀ। ਉਹ ਤਰਖਾਨ ਦਾ ਕੰਮ ਕਰਦਾ ਸੀ। ਮੁੰਬਈ ਤੋਂ ਵਾਪਸੀ ਮਗਰੋਂ ਉਹ ਘਰ ‘ਚ ਸਿਰਫ਼ 15 ਮਿੰਟ ਰਿਹਾ ਅਤੇ ਫਿਰ ਕਿਸੇ ਕੰਮ ਨਾਲ ਬਾਹਰ ਨਿਕਲ ਗਿਆ। ਇਸ ਤੋਂ ਬਾਅਦ ਉਹ ਵਾਪਸ ਘਰ ਨਹੀਂ ਆਇਆ। ਅੱਜ ਸਵੇਰੇ ਉਸਦੀ ਲਾਸ਼ ਟੁਕੜਿਆਂ ਵਿੱਚ ਮਿਲਣ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ।

ਪੁਲਿਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਦਵਿੰਦਰ ਸਿੰਘ ਦੇ ਪਰਿਵਾਰ ਵੱਲੋਂ ਉਸ ਦੀ ਗੁਮਸ਼ੁਦਗੀ ਦੀ ਰਿਪੋਰਟ ਸਲੇਮ ਟਾਪਰੀ ਥਾਣੇ ਵਿੱਚ ਦਰਜ ਕਰਵਾਈ ਗਈ ਸੀ। ਇਸ ਰਿਪੋਰਟ ਦੇ ਆਧਾਰ ‘ਤੇ ਪੁਲਿਸ ਜਾਂਚ ਕਰ ਰਹੀ ਸੀ, ਇਸ ਦੌਰਾਨ ਜਲੰਧਰ ਬਾਈਪਾਸ ਨੇੜੇ ਭਾਰਤੀ ਕਲੋਨੀ ਦੇ ਖਾਲੀ ਪਲਾਟ ਵਿੱਚ ਬੋਰੇ ਅੰਦਰ ਲਾਸ਼ ਹੋਣ ਦੀ ਸੂਚਨਾ ਮਿਲੀ।

ਪਰਿਵਾਰਿਕ ਮੈਂਬਰਾਂ ਨੇ ਦਵਿੰਦਰ ਸਿੰਘ ਦੇ ਦੋਸਤ ਸ਼ੇਰਾ ‘ਤੇ ਸ਼ੱਕ ਜ਼ਾਹਿਰ ਕੀਤਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਜਿਸ ਵਿੱਚ ਸ਼ੇਰਾ ਅਤੇ ਉਸ ਦੀ ਪਤਨੀ ਮੋਟਰਸਾਈਕਲ ‘ਤੇ ਇੱਕ ਵੱਡੀ ਬੋਰੀ ਰੱਖ ਕੇ ਘਰੋਂ ਨਿਕਲਦੇ ਹੋਏ ਨਜ਼ਰ ਆ ਰਹੇ ਹਨ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਸ਼ੇਰਾ ਮ੍ਰਿਤਕ ਦੇ ਘਰ ਦੇ ਨੇੜਲੀ ਗਲੀ ਵਿੱਚ ਹੀ ਰਹਿੰਦਾ ਸੀ।

ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ ਅਤੇ ਕਿਹਾ ਹੈ ਕਿ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X