Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਰਾਏਕੋਟ ਵਿਖੇ ਹਿੰਦ ਕਮਿਉਨਿਸਟ ਪਾਰਟੀ ਮਾਰਸਕਵਾਦੀ ਨੇ ਐਸ ਡੀ ਐਮ  ਦਫਤਰ ਸਾਹਮਣੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪੁਤਲਾ ਫੂਕਿਆ

Updated on Friday, January 09, 2026 15:12 PM IST

 ਰਾਏਕੋਟ (7 ਜਨਵਰੀ) ਗੁਰਭਿੰਦਰ ਗੁਰੀ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੀ ਪਸਾਰਵਾਦੀ ਨੀਤੀ ਅਪਣਾਉਂਦਿਆਂ ਅਤੇ ਧੋਂਸ ਵਾਲੀ ਨੀਤੀ ਤਹਿਤ ਵੈਨਜ਼ੂਏਲਾ ਉਪਰ ਕਬਜ਼ਾ ਕਰਨ ਲਈ ਹਮਲਾ ਕੀਤਾ ਤਾਂ ਜੋ ਤੇਲ ਦੇ ਭੰਡਾਰ ਦੀ ਖੁੱਲੀ ਲੁੱਟ ਕਰ ਸਕੇ ਵੈਨੇਜ਼ੁਏਲਾ ਦੇ ਲੋਕ ਪੱਖੀ ਨੇਤਾ ਰਾਸ਼ਟਰਪਤੀ ਨਿਕੋਲਸ ਮਾਦਰੋ ਅਤੇ ਉਸਦੀ ਧਰਮ ਪਤਨੀ ਨੂੰ ਗਰਿਫਤਾਰ ਕਰਕੇ ਅਮਰੀਕਾ ਲਏ ਗਏ ਅਤੇ ਸਖਤ ਧਰਾਵਾਂ ਹੇਠ ਮੁਕਦਮੇ ਦਰਜ ਕਰਕੇ ਜੇਲ ਭੇਜ ਦਿੱਤਾ ਜੋ ਕਿ ਨਿੰਦਣ ਯੋਗ ਹੈ ਸੰਸਾਰ ਭਰ ਦੇ ਇਨਸਾਫ ਪਸੰਦ ਲੋਕ ਇਸ ਘਿਨਾਉਣੀ ਹਰਕਤ ਦੀ ਨਿੰਦਾ ਕਰ ਰਹੇ ਹਨ। ਇਸੇ ਲੜੀ ਤਹਿਤ ਅੱਜ ਰਾਏਕੋਟ ਵਿਖੇ ਹਿੰਦ ਕਮਿਉਨਿਸਟ ਪਾਰਟੀ ਮਾਰਸਕਵਾਦੀ ਨੇ ਐਸ ਡੀ ਐਮ ਰਾਏਕੋਟ ਦੇ ਦਫਤਰ ਸਾਹਮਣੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪੁਤਲਾ ਫੂਕਿਆ ਅਤੇ ਮੰਗ ਕੀਤੀ ਕਿ ਵੈਨਜੁਏਲਾ ਦੇ ਰਾਸ਼ਟਰਪਤੀ ਅਤੇ ਉਸਦੇ ਪਰਿਵਾਰ ਨੂੰ ਬਾਇਜਤ ਆਜ਼ਾਦ ਕੀਤਾ ਜਾਵੇ ਅੱਜ ਦੇ ਪੁਤਲਾ ਫੂਕ ਮੁਜ਼ਾਹਰੇ ਵਿੱਚ  ਬਲਜੀਤ ਸਿੰਘ ਗਰੇਵਾਲ ਸੂਬਾ ਸਕੱਤਰੇਤ ਮੈਂਬਰ ਸੁਖਦੀਪ ਸਿੰਘ ਪ੍ਰਧਾਨ ਡੀ ਵਾਈ ਐਫ ਆਈ ਸੁਰਿੰਦਰ ਸਿੰਘ ਨੰਬਰਦਾਰ ਸੁਖਚੈਨ ਸਿੰਘ ਮਾਸਟਰ ਮੁਖਤਿਆਰ ਸਿੰਘ ਲਾਲਜੀਤ ਸਿੰਘ ਜੰਗ ਸਿੰਘ ਹਰਪਾਲ ਸਿੰਘ ਭੈਣੀ ਦਰੇੜਾ ਜਸਵਿੰਦਰ ਸਿੰਘ ਜਗਦੀਸ਼ ਸਿੰਘ ਗੁਰਮੀਤ ਸਿੰਘ ਤਲਵੰਡੀ ਪਰਮਿੰਦਰ ਸਿੰਘ ਮਿੰਟੂ ਨਛੱਤਰ ਸਿੰਘ ਸਿਆਮ ਸਿੰਘ ਲਾਭ ਸਿੰਘ ਆਤਮਾ ਸਿੰਘ ਬਲਵਿੰਦਰ ਸਿੰਘ ਭੈਣੀ ਗੁਰਮੀਤ ਸਿੰਘ ਕੁਲਦੀਪ ਸਿੰਘ ਜੌਹਲਾਂ ਹਰਦੇਵ ਸਿੰਘ ਦੇਬੀ ।   ਰਘਵੀਰ ਸਿੰਘ ਜੱਗਾ, ਗੁਰਭਿੰਦਰ ਗੁਰੀ.ਆਤਮਾ ਸਿੰਘ ਲੋਹਟਬੱਦੀ, ਇਕਬਾਲ ਸਿੰਘ ਗੁਲਾਬ, , ਸੁਸ਼ੀਲ ਵਰਮਾਂ, ਸ਼ਮਸ਼ੇਰ ਸਿੰਘ, ਨਾਮਪ੍ਰੀਤ ਸਿੰਘ ਗੋਗੀ, ਜਸਵੰਤ ਸਿੰਘ ਸਿੱਧੂ, ਬਿੱਟੂ ਹਲਵਾਰਾ,, ਮੁਹੰਮਦ ਇਮਰਾਨ, ਜਗਪਾਲ ਸਿੰਘ ਸਿਵੀਆਂਆਦਿ ਹਾਜਰ ਸਨ।
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X