Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਹਿਮਾਚਲ ‘ਚ ਭਿਆਨਕ ਬੱਸ ਹਾਦਸਾ: ਸਿਰਮੌਰ ਦੇ ਹਰੀਪੁਰਧਰ ਨੇੜੇ ਖੱਡ ਵਿੱਚ ਡਿੱਗੀ ਬੱਸ, 8 ਦੀ ਮੌਤ

Updated on Friday, January 09, 2026 18:11 PM IST

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਦੇ ਹਰੀਪੁਰਧਰ ਨੇੜੇ ਇੱਕ ਨਿੱਜੀ ਬੱਸ ਦੇ ਭਿਆਨਕ ਹਾਦਸੇ ਵਿੱਚ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਯਾਤਰੀ ਗੰਭੀਰ ਤੌਰ ‘ਤੇ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਬੱਸ ਸੋਲਨ ਤੋਂ ਹਰੀਪੁਰਧਰ ਵੱਲ ਜਾ ਰਹੀ ਸੀ, ਜਦੋਂ ਅਚਾਨਕ ਬੇਕਾਬੂ ਹੋ ਕੇ ਇੱਕ ਡੂੰਘੀ ਖੱਡ ਵਿੱਚ ਡਿੱਗ ਗਈ।

ਹਾਦਸੇ ਕਾਰਨ ਬੱਸ ਪੂਰੀ ਤਰ੍ਹਾਂ ਤਬਾਹ ਹੋ ਗਈ ਅਤੇ ਮਲਬਾ ਆਲੇ-ਦੁਆਲੇ ਖਿੱਲਰ ਗਿਆ। ਸਿਰਮੌਰ ਦੇ ਐਸਪੀ ਨਿਸ਼ਚਿੰਤ ਸਿੰਘ ਨੇਗੀ ਨੇ ਦੱਸਿਆ ਕਿ ਹੁਣ ਤੱਕ ਅੱਠ ਮੌਤਾਂ ਦੀ ਪੁਸ਼ਟੀ ਹੋ ਚੁੱਕੀ ਹੈ, ਪਰ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ। ਉਨ੍ਹਾਂ ਮੁਤਾਬਕ ਹਾਦਸੇ ਸਮੇਂ ਬੱਸ ਵਿੱਚ ਲਗਭਗ 30 ਤੋਂ 35 ਯਾਤਰੀ ਸਵਾਰ ਸਨ।

ਹਾਦਸੇ ਮਗਰੋਂ ਮੱਚੀ ਹਫੜਾ-ਦਫੜੀ

ਚਸ਼ਮਦੀਦਾਂ ਅਨੁਸਾਰ ਬੱਸ ਦੇ ਖੱਡ ਵਿੱਚ ਡਿੱਗਣ ਤੋਂ ਤੁਰੰਤ ਬਾਅਦ ਇਲਾਕੇ ਵਿੱਚ ਚੀਕ-ਚਿਹਾੜਾ ਮਚ ਗਿਆ। ਸਥਾਨਕ ਲੋਕਾਂ ਨੇ ਫੌਰੀ ਤੌਰ ‘ਤੇ ਮਦਦ ਲਈ ਦੌੜ ਲਾਈ ਅਤੇ ਪੁਲਿਸ ਤੇ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਸੂਚਨਾ ਮਿਲਦਿਆਂ ਹੀ ਪੁਲਿਸ, ਜ਼ਿਲ੍ਹਾ ਪ੍ਰਸ਼ਾਸਨ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ।

ਬਚਾਅ ਕਰਮਚਾਰੀ ਖੱਡ ਵਿੱਚੋਂ ਜ਼ਖਮੀਆਂ ਅਤੇ ਲਾਸ਼ਾਂ ਨੂੰ ਬਾਹਰ ਕੱਢਣ ਵਿੱਚ ਜੁਟੇ ਹੋਏ ਹਨ। ਜ਼ਖਮੀ ਯਾਤਰੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਜਾਂਚ ਜਾਰੀ

ਸੀਨੀਅਰ ਜ਼ਿਲ੍ਹਾ ਅਧਿਕਾਰੀ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਖੁਦ ਮੌਕੇ ‘ਤੇ ਮੌਜੂਦ ਹਨ। ਹਾਦਸੇ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X