Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਵਾਰਾਣਸੀ ‘ਚ ਹੁਣ ਤੱਕ ਦੀ ਸਭ ਤੋਂ ਵੱਡੀ ਸੋਨੇ ਦੀ ਚੋਰੀ ਦਾ ਪਰਦਾਫਾਸ਼, ਘਰ ਦੇ ਕੇਅਰਟੇਕਰ ਨੇ ਹੀ ਰਚੀ ਸੀ ਸਾਜ਼ਿਸ਼

Updated on Friday, January 09, 2026 22:18 PM IST

ਵਾਰਾਣਸੀ ਵਿੱਚ ਅਪਰਾਧ ਦੇ ਇਤਿਹਾਸ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਸੋਨੇ ਦੀ ਚੋਰੀ ਦਾ ਪੁਲਿਸ ਨੇ ਖੁਲਾਸਾ ਕਰ ਦਿੱਤਾ ਹੈ। ਦਸ਼ਾਸ਼ਵਮੇਧ ਥਾਣਾ ਖੇਤਰ ਵਿੱਚ ਹੋਈ 2 ਕਿਲੋ 122 ਗ੍ਰਾਮ ਸੋਨੇ ਦੀ ਚੋਰੀ ਦੇ ਮਾਮਲੇ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਇਸ ਵੱਡੀ ਵਾਰਦਾਤ ਦੀ ਕਹਾਣੀ ਕਿਸੇ ਫ਼ਿਲਮੀ ਸਕ੍ਰਿਪਟ ਤੋਂ ਘੱਟ ਨਹੀਂ, ਜਿਸ ਵਿੱਚ ਘਰ ਦੇ ਹੀ ਭਰੋਸੇਮੰਦ ਕੇਅਰਟੇਕਰ ਨੇ “ਵਿਭੀਸ਼ਣ” ਦੀ ਭੂਮਿਕਾ ਨਿਭਾਈ।

3 ਕਰੋੜ ਰੁਪਏ ਤੋਂ ਵੱਧ ਦੀ ਜਵੈਲਰੀ ਬਰਾਮਦ

ਏਸੀਪੀ ਦਸ਼ਾਸ਼ਵਮੇਧ ਅਤੁਲ ਅੰਜਾਨ ਤ੍ਰਿਪਾਠੀ ਨੇ ਦੱਸਿਆ ਕਿ ਇਹ ਵਾਰਾਣਸੀ ਕਮਿਸ਼ਨਰੇਟ ਦੇ ਇਤਿਹਾਸ ਦੀ ਸਭ ਤੋਂ ਵੱਡੀ ਸੋਨੇ ਦੀ ਚੋਰੀ ਹੈ। ਪੁਲਿਸ ਵੱਲੋਂ ਬਰਾਮਦ ਕੀਤੀ ਗਈ ਜਵੈਲਰੀ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 3 ਕਰੋੜ ਰੁਪਏ ਤੋਂ ਵੱਧ ਆਕੀ ਗਈ ਹੈ। ਪੁਲਿਸ ਨੇ ਤੇਜ਼ ਕਾਰਵਾਈ ਕਰਦਿਆਂ ਇਸ ਮਾਮਲੇ ਵਿੱਚ 5 ਆਰੋਪੀਆਂ ਨੂੰ ਗ੍ਰਿਫ਼ਤਾਰ ਕਰਕੇ ਸੋਨੇ ਦੀ 100 ਫੀਸਦੀ ਬਰਾਮਦਗੀ ਯਕੀਨੀ ਬਣਾਈ ਹੈ।

ਕੇਅਰਟੇਕਰ ਦੀ ਦੋਹਰੀ ਚਾਲ, ਲੰਗੜਾ ਬਣ ਕੇ ਭਟਕਾਉਂਦਾ ਰਿਹਾ ਪੁਲਿਸ

ਡੀਸੀਪੀ ਕਰਾਈਮ ਸਰਵਣ ਟੀ ਨੇ ਖੁਲਾਸਾ ਕੀਤਾ ਕਿ ਇਸ ਪੂਰੀ ਚੋਰੀ ਦਾ ਮਾਸਟਰਮਾਈਂਡ ਘਰ ਦਾ ਕੇਅਰਟੇਕਰ ਤਾਰਕ ਹੀ ਸੀ। ਤਾਰਕ ਪਿਛਲੇ ਛੇ ਮਹੀਨਿਆਂ ਤੋਂ ਇਸ ਚੋਰੀ ਦੀ ਯੋਜਨਾ ਬਣਾ ਰਿਹਾ ਸੀ। ਆਪਣੇ ਆਪ ਨੂੰ ਬੇਗੁਨਾਹ ਸਾਬਤ ਕਰਨ ਲਈ ਉਸਨੇ ਘਟਨਾ ਵਾਲੇ ਦਿਨ ਘਰ ਦੀਆਂ ਚਾਬੀਆਂ ਆਪਣੇ ਪੁਰਾਣੇ ਸਾਥੀਆਂ ਨੂੰ ਦੇ ਦਿੱਤੀਆਂ ਅਤੇ ਖੁਦ ਨੂੰ ਬਿਲਕੁਲ ਸਾਫ਼-ਸੁਥਰਾ ਦਿਖਾਉਂਦਾ ਰਿਹਾ।

ਪੁਲਿਸ ਨੂੰ ਗੁੰਮਰਾਹ ਕਰਨ ਲਈ ਤਾਰਕ ਨੇ ਜਾਂਚ ਦੌਰਾਨ ਲੰਗੜਾ ਬਣਨ ਦਾ ਨਾਟਕ ਵੀ ਕੀਤਾ, ਤਾਂ ਜੋ ਕਿਸੇ ਨੂੰ ਉਸ ’ਤੇ ਸ਼ੱਕ ਨਾ ਹੋਵੇ। ਪਰ ਪੁਲਿਸ ਦੀ ਗਹਿਰੀ ਜਾਂਚ ਵਿੱਚ ਉਸਦੀ ਸਾਜ਼ਿਸ਼ ਬੇਨਕਾਬ ਹੋ ਗਈ।

ਪੁਲਿਸ ਟੀਮ ਲਈ 1 ਲੱਖ ਰੁਪਏ ਦੇ ਇਨਾਮ ਦਾ ਐਲਾਨ

ਵਾਰਾਣਸੀ ਪੁਲਿਸ ਦੀ ਇਸ ਸ਼ਾਨਦਾਰ ਅਤੇ ਮੁਸਤੈਦੀ ਨਾਲ ਕੀਤੀ ਗਈ ਕਾਰਵਾਈ ਤੋਂ ਖੁਸ਼ ਹੋ ਕੇ ਪੁਲਿਸ ਕਮਿਸ਼ਨਰ ਨੇ ਮਾਮਲੇ ਦਾ ਪਰਦਾਫਾਸ਼ ਕਰਨ ਵਾਲੀ ਟੀਮ ਲਈ 1 ਲੱਖ ਰੁਪਏ ਨਗਦ ਇਨਾਮ ਦਾ ਐਲਾਨ ਕੀਤਾ ਹੈ। ਪੁਲਿਸ ਨੇ ਨਾ ਸਿਰਫ਼ ਸਾਰੇ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ, ਸਗੋਂ ਇੰਨੇ ਵੱਡੇ ਪੱਧਰ ’ਤੇ ਚੋਰੀ ਹੋਇਆ ਸੋਨਾ ਸੁਰੱਖਿਅਤ ਤੌਰ ’ਤੇ ਬਰਾਮਦ ਕਰਕੇ ਇੱਕ ਮਿਸਾਲ ਵੀ ਕਾਇਮ ਕੀਤੀ ਹੈ।


Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X