Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

World

ਪਾਕਿਸਤਾਨੀ ਰੱਖਿਆ ਮੰਤਰੀ ਖ਼ਵਾਜਾ ਆਸਿਫ ਦਾ ਵਿਵਾਦਿਤ ਬਿਆਨ: “ਅਮਰੀਕਾ ਨੇਤਨਯਾਹੂ ਨੂੰ ਅਗਵਾ ਕਰੇ, ਤੁਰਕੀ ਵੀ ਕਰ ਸਕਦੀ ਹੈ

Updated on Friday, January 09, 2026 22:26 PM IST

ਪਾਕਿਸਤਾਨ ਦੇ ਰੱਖਿਆ ਮੰਤਰੀ ਖ਼ਵਾਜਾ ਆਸਿਫ ਦਾ ਇੱਕ ਵਾਰ ਫਿਰ ਬੜਬੋਲਾਪਨ ਸਾਹਮਣੇ ਆਇਆ ਹੈ। ਇੱਕ ਟੀਵੀ ਇੰਟਰਵਿਊ ਦੌਰਾਨ ਖ਼ਵਾਜਾ ਆਸਿਫ ਨੇ ਵਿਵਾਦਿਤ ਬਿਆਨ ਦਿੰਦਿਆਂ ਕਿਹਾ ਕਿ ਜੇਕਰ ਅਮਰੀਕਾ ਮਨੁੱਖਤਾ ਵਿੱਚ ਵਿਸ਼ਵਾਸ ਰੱਖਦਾ ਹੈ ਤਾਂ ਉਸਨੂੰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬਿਨਯਾਮਿਨ ਨੇਤਨਯਾਹੂ ਨੂੰ ਅਗਵਾ ਕਰ ਲੈਣਾ ਚਾਹੀਦਾ ਹੈ, ਬਿਲਕੁਲ ਉਸੇ ਤਰ੍ਹਾਂ ਜਿਵੇਂ ਵੇਨੇਜ਼ੂਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਨਾਲ ਕੀਤਾ ਗਿਆ ਸੀ।

ਖ਼ਵਾਜਾ ਆਸਿਫ ਨੇ ਇਹ ਵੀ ਦਾਅਵਾ ਕੀਤਾ ਕਿ ਤੁਰਕੀ ਵੀ ਨੇਤਨਯਾਹੂ ਨੂੰ ਅਗਵਾ ਕਰ ਸਕਦਾ ਹੈ ਅਤੇ ਕਿਹਾ ਕਿ “ਪਾਕਿਸਤਾਨੀ ਇਸ ਲਈ ਦੁਆ ਕਰ ਰਹੇ ਹਨ।”

ਨੇਤਨਯਾਹੂ ਨੂੰ ਦੱਸਿਆ ‘ਮਨੁੱਖਤਾ ਦਾ ਸਭ ਤੋਂ ਵੱਡਾ ਅਪਰਾਧੀ’

ਟੀਵੀ ਇੰਟਰਵਿਊ ਵਿੱਚ ਖ਼ਵਾਜਾ ਆਸਿਫ ਨੇ ਇਜ਼ਰਾਈਲੀ ਪ੍ਰਧਾਨ ਮੰਤਰੀ ਨੇਤਨਯਾਹੂ ਨੂੰ “ਮਨੁੱਖਤਾ ਦਾ ਸਭ ਤੋਂ ਵੱਡਾ ਅਪਰਾਧੀ” ਕਰਾਰ ਦਿੰਦਿਆਂ ਦਾਅਵਾ ਕੀਤਾ ਕਿ ਗਾਜ਼ਾ ਵਿੱਚ ਫ਼ਲਸਤੀਨੀਆਂ ਨਾਲ ਹੋਏ ਜ਼ੁਲਮ ਇਤਿਹਾਸ ਵਿੱਚ ਬੇਮਿਸਾਲ ਹਨ।

ਉਨ੍ਹਾਂ ਕਿਹਾ,
“ਪਿਛਲੇ 4,000 ਤੋਂ 5,000 ਸਾਲਾਂ ਵਿੱਚ ਕਿਸੇ ਵੀ ਕੌਮ ਨਾਲ ਉਹ ਨਹੀਂ ਹੋਇਆ ਜੋ ਫ਼ਲਸਤੀਨੀਆਂ ਨਾਲ ਇਜ਼ਰਾਈਲ ਨੇ ਕੀਤਾ ਹੈ। ਨੇਤਨਯਾਹੂ ਮਨੁੱਖਤਾ ਦਾ ਸਭ ਤੋਂ ਵੱਡਾ ਅਪਰਾਧੀ ਹੈ। ਦੁਨੀਆ ਨੇ ਇਸ ਤੋਂ ਵੱਡਾ ਅਪਰਾਧੀ ਕਦੇ ਨਹੀਂ ਵੇਖਿਆ।”

ਬਿਆਨ ਨਾਲ ਅੰਤਰਰਾਸ਼ਟਰੀ ਪੱਧਰ ’ਤੇ ਵਿਵਾਦ

ਖ਼ਵਾਜਾ ਆਸਿਫ ਦਾ ਇਹ ਬਿਆਨ ਅੰਤਰਰਾਸ਼ਟਰੀ ਕੂਟਨੀਤੀ ਅਤੇ ਕਾਨੂੰਨੀ ਨਿਯਮਾਂ ਦੇ ਖਿਲਾਫ਼ ਮੰਨਿਆ ਜਾ ਰਿਹਾ ਹੈ। ਰਾਜਨੀਤਿਕ ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਬਿਆਨ ਪਾਕਿਸਤਾਨ ਦੀ ਵਿਦੇਸ਼ ਨੀਤੀ ਨੂੰ ਹੋਰ ਵਿਵਾਦਾਂ ਵਿੱਚ ਘੇਰ ਸਕਦੇ ਹਨ।

Have something to say? Post your comment
ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

: ਚੈਥਮ ਟਾਪੂਆਂ ਦੀ ਵਰ੍ਹੇਗੰਢ ’ਤੇ ਵਿਸ਼ੇਸ਼ — ਮੋਰੀਓਰੀ ਵਿਰਸਾ ਅਤੇ ਨਿਊਜ਼ੀਲੈਂਡ ਤੋਂ 45 ਮਿੰਟ ਅੱਗੇ ਚੱਲਦੀਆਂ ਘੜੀਆਂ

ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

: ਟੌਰੰਗਾ ਦੇ ਵਿਅਕਤੀ ਨੇ ਬੋਨਸ ਟਿਕਟ ਨਾਲ ਜਿੱਤੇ ਦਸ ਲੱਖ ਨਿਊਜ਼ੀਲੈਂਡ ਡਾਲਰ

ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

: ਨਿਊਜ਼ੀਲੈਂਡ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਜਾਂਚ ਲਈ ਕਿਵੇਂ ਤਿਆਰ ਹੋਈਏ

ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

: ਨਿਊਜ਼ੀਲੈਂਡ ਵਿੱਚ ਪੰਜਾਬੀ ਦੇ ਲੈਵਲ 4 ਕੋਰਸ ਨੂੰ ਸਰਕਾਰੀ ਮਾਨਤਾ, ਪਹਿਲਾ ਬੈਚ 2027 ਦੇ ਸ਼ੁਰੂ ਵਿੱਚ

ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

: ਹੇਸਟਿੰਗਜ਼ ਵਿੱਚ ਸੱਤਵਾਂ ਪੰਜਾਬੀ ਭਾਸ਼ਾ ਹਫ਼ਤਾ ਸੰਪੰਨ, 35 ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਕੀਤੀ ਸ਼ੁਰੂਆਤ

ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

: ਨਿਊਜ਼ੀਲੈਂਡ ਵਿੱਚ ਲੈਵਲ 2 ਅੰਗਰੇਜ਼ੀ ਦੀ ਪ੍ਰੀਖਿਆ 4 ਦਸੰਬਰ ਨੂੰ ਕਾਗਜ਼ ’ਤੇ ਮੁੜ ਦੇਣ ਦਾ ਮੌਕਾ

ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

: ਨਿਊਜ਼ੀਲੈਂਡ ਵਿੱਚ ਹੋਟਲ ਬੁਕਿੰਗ ਦੇ ਨਾਂ ’ਤੇ ਠੱਗੀ, ਯਾਤਰੀਆਂ ਨੂੰ ਭੁਗਤਾਨ ਤੋਂ ਪਹਿਲਾਂ ਪੁਸ਼ਟੀ ਕਰਨ ਦੀ ਅਪੀਲ

ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

: ਸ਼ੇਨਜ਼ੇਨ ਵਿੱਚ ਟਰੰਪ, ਸ਼ੀ ਤੇ ਪੁਤਿਨ ਦੀ ਮੁਲਾਕਾਤ ਮਗਰੋਂ ਪ੍ਰਮਾਣੂ ਜੰਗ ਵਿਰੁੱਧ ਸਾਂਝਾ ਐਲਾਨ

ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

: ਪਾਕਿਸਤਾਨ ਦੇ ਬੈਂਕ ਆਫ਼ ਪੰਜਾਬ ਨੂੰ ਛੋਟੇ ਕਾਰੋਬਾਰਾਂ ਲਈ ਵਿੱਤੀ ਸੇਵਾਵਾਂ ਦਾ ਕੌਮਾਂਤਰੀ ਪੁਰਸਕਾਰ

ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

: ਟਾਕਾਨੀਨੀ ਹਾਦਸਾ: ਭਾਈਚਾਰੇ ਨੇ ਤਿੰਨ ਪੰਜਾਬੀ ਮ੍ਰਿਤਕਾਂ ਦੇ ਨਾਂ ਦੱਸੇ; ਦੇਹਾਂ ਭਾਰਤ ਭੇਜਣ ਦੀ ਤਿਆਰੀ

X