Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

85 ਲੱਖ ਰੁਪਏ ਦੇ ਕਥਿਤ ਗਬਨ ਮਾਮਲੇ ਵਿੱਚ ‘ਆਪ’ ਸਰਪੰਚ ਕੇਵਲ ਨਈਅਰ ਮੁਅੱਤਲ, ਸਿਆਸਤ ਵੀ ਗਰਮਾਈ

Updated on Saturday, January 10, 2026 17:29 PM IST

ਕਸਬਾ ਚੋਹਲਾ ਸਾਹਿਬ ਦੇ ਆਮ ਆਦਮੀ ਪਾਰਟੀ ਨਾਲ ਸਬੰਧਤ ਸਰਪੰਚ ਕੇਵਲ ਨਈਅਰ ਨੂੰ ਪੰਜਾਬ ਸਰਕਾਰ ਵੱਲੋਂ ਕਰੀਬ 85 ਲੱਖ ਰੁਪਏ ਦੇ ਕਥਿਤ ਗਬਨ ਮਾਮਲੇ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਈ ਗਈ ਜਾਂਚ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਸ਼ੁੱਕਰਵਾਰ ਦੇਰ ਸ਼ਾਮ ਨੂੰ ਮੁਅੱਤਲੀ ਦੇ ਆਦੇਸ਼ ਜਾਰੀ ਕੀਤੇ।

ਪ੍ਰਸ਼ਾਸਨਕ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸਾਲ 2022 ਤੋਂ ਹੁਣ ਤੱਕ 15ਵੇਂ ਵਿੱਤ ਕਮਿਸ਼ਨ ਅਤੇ ਐੱਮਪੀ ਲਾਈਨ ਫੰਡ ਦੇ ਤਹਿਤ ਪੰਚਾਇਤ ਨੂੰ ਕੁੱਲ 89,50,806 ਰੁਪਏ ਦੀ ਰਕਮ ਪ੍ਰਾਪਤ ਹੋਈ ਸੀ, ਜਦਕਿ ਪੰਚਾਇਤ ਦੇ ਖਾਤੇ ਵਿੱਚ ਸਿਰਫ਼ 3,34,089 ਰੁਪਏ ਹੀ ਬਾਕੀ ਹਨ। ਜਾਂਚ ਅਨੁਸਾਰ ਸਰਪੰਚ ਕੇਵਲ ਨਈਅਰ ਵੱਲੋਂ ਕਥਿਤ ਤੌਰ ’ਤੇ ਵੱਖ-ਵੱਖ ਜਾਅਲੀ ਦਸਤਾਵੇਜ਼ ਤਿਆਰ ਕਰਵਾ ਕੇ 86,16,717 ਰੁਪਏ ਦੇ ਵਿਕਾਸ ਕਾਰਜ ਦਰਸਾਏ ਗਏ, ਜਿਨ੍ਹਾਂ ’ਤੇ ਸ਼ੱਕ ਜਤਾਇਆ ਗਿਆ ਹੈ।

ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਉੱਚ ਪੱਧਰੀ ਜਾਂਚ ਦੀ ਸਿਫ਼ਾਰਸ਼ ਕੀਤੀ ਗਈ, ਜਿਸ ਤੋਂ ਬਾਅਦ ਡਿਪਟੀ ਕਮਿਸ਼ਨਰ ਰਾਹੁਲ ਵੱਲੋਂ ਤੁਰੰਤ ਪ੍ਰਭਾਵ ਨਾਲ ਸਰਪੰਚ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ।

ਗ਼ਲਤ ਢੰਗ ਨਾਲ ਮੁਅੱਤਲ ਕੀਤਾ: ਕੇਵਲ ਨਈਅਰ

ਦੂਜੇ ਪਾਸੇ, ਮੁਅੱਤਲ ਕੀਤੇ ਗਏ ਸਰਪੰਚ ਕੇਵਲ ਨਈਅਰ ਨੇ ਆਪਣੇ ਉੱਤੇ ਲਗੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਗ਼ਲਤ ਢੰਗ ਨਾਲ ਮੁਅੱਤਲ ਕੀਤਾ ਗਿਆ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਨਾ ਤਾਂ ਉਨ੍ਹਾਂ ਨੂੰ ਗਬਨ ਸਬੰਧੀ ਕੋਈ ਨੋਟਿਸ ਦਿੱਤਾ ਗਿਆ ਅਤੇ ਨਾ ਹੀ ਮੁਅੱਤਲੀ ਤੋਂ ਪਹਿਲਾਂ ਕੋਈ ਸੂਚਨਾ ਮਿਲੀ। ਉਨ੍ਹਾਂ ਕਿਹਾ ਕਿ ਪੰਚਾਇਤ ਵੱਲੋਂ ਸਿਰਫ਼ ਲਗਭਗ ਇੱਕ ਲੱਖ ਰੁਪਏ ਦੇ ਹੀ ਵਿਕਾਸ ਕੰਮ ਕਰਵਾਏ ਗਏ ਹਨ।

ਉਨ੍ਹਾਂ ਮੁਤਾਬਕ ਜਾਂਚ ਰਿਪੋਰਟ ਸ਼ੁੱਕਰਵਾਰ ਨੂੰ ਜਾਰੀ ਹੋਈ ਅਤੇ ਉਸੇ ਦੇ ਆਧਾਰ ’ਤੇ ਡਿਪਟੀ ਕਮਿਸ਼ਨਰ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ, ਜੋ ਕਿ ਨਿਆਂਸੰਗਤ ਨਹੀਂ ਹੈ।

ਸਿਆਸਤ ਗਰਮਾਈ

ਇਸ ਮਾਮਲੇ ’ਤੇ ਸਿਆਸੀ ਤੌਰ ’ਤੇ ਵੀ ਤੀਖੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਨੇ ਸੋਸ਼ਲ ਮੀਡੀਆ ’ਤੇ ਪੋਸਟ ਕਰਕੇ ‘ਆਪ’ ਨਾਲ ਸਬੰਧਤ ਸਰਪੰਚ ਵੱਲੋਂ ਕਥਿਤ ਤੌਰ ’ਤੇ ਕੀਤੇ ਗਏ 85 ਲੱਖ ਰੁਪਏ ਦੇ ਗਬਨ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਕਟਿਹਰੇ ਵਿੱਚ ਖੜ੍ਹਾ ਕੀਤਾ ਹੈ ਅਤੇ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਨੀਤੀ ’ਤੇ ਸਵਾਲ ਉਠਾਏ ਹਨ।

ਫਿਲਹਾਲ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ’ਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X