Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਤਖ਼ਤ ਸ੍ਰੀ ਹਜ਼ੂਰ ਸਾਹਿਬ ‘ਚ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ: ਮੁੱਖ ਮੰਤਰੀ ਨਾਇਬ ਸਿੰਘ ਸੈਣੀ 25 ਜਨਵਰੀ ਨੂੰ ਹੋਣਗੇ ਸ਼ਾਮਿਲ

Updated on Monday, January 12, 2026 19:02 PM IST

ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਵਿਸ਼ੇਸ਼ ਸਹਿਯੋਗ ਨਾਲ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਦੇ ਜਥੇਦਾਰ ਸਿੰਘ ਸਾਹਿਬ ਸੰਤ ਗਿਆਨੀ ਕੁਲਵੰਤ ਸਿੰਘ ਦੀ ਅਗਵਾਈ ਹੇਠ 24 ਅਤੇ 25 ਜਨਵਰੀ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ‘ਹਿੰਦ ਦੀ ਚਾਦਰ’ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਵਿਸ਼ਾਲ ਪੱਧਰ ‘ਤੇ ਮਨਾਈ ਜਾ ਰਹੀ ਹੈ। ਇਸ ਸਮਾਗਮ ਵਿੱਚ ਦੇਸ਼ ਅਤੇ ਵਿਦੇਸ਼ ਤੋਂ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ।

ਇਸ ਸਬੰਧੀ ਸਿੱਖ ਭਾਈਚਾਰੇ ਦੇ ਇਕ ਵਫ਼ਦ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਸ਼ਹੀਦੀ ਸ਼ਤਾਬਦੀ ਸਮਾਗਮ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਵੱਲੋਂ ਦੋ ਦਿਨਾਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਭੇਜਿਆ ਗਿਆ ਸੱਦਾ-ਪੱਤਰ ਮੁੱਖ ਮੰਤਰੀ ਸੈਣੀ ਨੂੰ ਭੇਂਟ ਕੀਤਾ ਗਿਆ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਹਾਨ ਸ਼ਹਾਦਤ ਨੂੰ ਨਮਨ ਕਰਦਿਆਂ ਸੱਦਾ ਸਵੀਕਾਰ ਕੀਤਾ ਅਤੇ 25 ਜਨਵਰੀ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਦੀ ਸਹਿਮਤੀ ਦਿੱਤੀ। ਉਨ੍ਹਾਂ ਕਿਹਾ ਕਿ ਧਰਮ ਅਤੇ ਸੱਚ ਦੀ ਰੱਖਿਆ ਲਈ ਆਪਣਾ ਸੀਸ ਨੌਛਾਵਰ ਕਰਨ ਵਾਲੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਮਾਗਮ ਵਿੱਚ ਹਾਜ਼ਰੀ ਭਰਨਾ ਉਹ ਆਪਣੇ ਲਈ ਸੌਭਾਗਾ ਸਮਝਦੇ ਹਨ।

ਇਸ ਮੌਕੇ ਸ਼ਹੀਦੀ ਸ਼ਤਾਬਦੀ ਸਮਾਗਮ ਲਈ ਬਣਾਈ ਗਈ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਸਿੱਧੂ, ਸਕੱਤਰ ਸੁਖਵਿੰਦਰ ਸਿੰਘ ਸੋਨੂੰ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਪੋਕਸਮੈਨ ਭਾਈ ਕੰਵਲਜੀਤ ਸਿੰਘ ਅਜਰਾਨਾ, ਚੀਫ਼ ਖਾਲਸਾ ਦੀਵਾਨ ਦੇ ਮੈਂਬਰ ਭਾਈ ਹਰਸ਼ਦੀਪ ਸਿੰਘ ਰੰਧਾਵਾ ਅਤੇ ਡਾ. ਅਵਤਾਰ ਸਿੰਘ ਬੁੱਟਰ ਆਦਿ ਵਫ਼ਦ ਵਿੱਚ ਸ਼ਾਮਿਲ ਸਨ।

 

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X