Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਸ਼ਿਖਰ ਧਵਨ ਨੇ ਪ੍ਰੇਮਿਕਾ ਸੋਫੀ ਸ਼ਾਈਨ ਨਾਲ ਮੰਗਣੀ ਦਾ ਕੀਤਾ ਐਲਾਨ, ਵਿਆਹ ਦੀਆਂ ਅਟਕਲਾਂ ‘ਤੇ ਲੱਗੀ ਮੁਹਰ

Updated on Monday, January 12, 2026 19:07 PM IST

ਸਾਬਕਾ ਭਾਰਤੀ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ ਆਪਣੀ ਪ੍ਰੇਮਿਕਾ ਸੋਫੀ ਸ਼ਾਈਨ ਨਾਲ ਮੰਗਣੀ ਦਾ ਅਧਿਕਾਰਕ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਸ਼ਿਖਰ ਧਵਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਖਾਸ ਤਸਵੀਰ ਸਾਂਝੀ ਕਰਦੇ ਹੋਏ ਇਹ ਖੁਸ਼ਖਬਰੀ ਫੈਨਜ਼ ਨਾਲ ਸਾਂਝੀ ਕੀਤੀ।

ਕਾਫ਼ੀ ਸਮੇਂ ਤੋਂ ਇਹ ਚਰਚਾ ਸੀ ਕਿ ਜੋੜਾ ਫਰਵਰੀ ਦੇ ਤੀਜੇ ਹਫ਼ਤੇ ਵਿਆਹ ਦੇ ਬੰਧਨ ਵਿੱਚ ਬੱਝ ਸਕਦਾ ਹੈ, ਪਰ ਦੋਵੇਂ ਵਿਆਹ ਬਾਰੇ ਖਾਮੋਸ਼ੀ ਬਣਾਈ ਹੋਈ ਸਨ। ਹੁਣ ਮੰਗਣੀ ਦੇ ਐਲਾਨ ਨਾਲ ਇਨ੍ਹਾਂ ਅਟਕਲਾਂ ‘ਤੇ ਮੋਹਰ ਲੱਗ ਗਈ ਹੈ।

ਸ਼ਿਖਰ ਧਵਨ ਅਤੇ ਸੋਫੀ ਸ਼ਾਈਨ ਨੇ ਆਪਣੇ-ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ,
“ਸਾਂਝੀਆਂ ਮੁਸਕਰਾਹਟਾਂ ਤੋਂ ਸਾਂਝੇ ਸੁਪਨਿਆਂ ਤੱਕ। ਸਾਡੀ ਮੰਗਣੀ ਲਈ ਮਿਲੇ ਸਾਰੇ ਪਿਆਰ, ਆਸ਼ੀਰਵਾਦ ਅਤੇ ਸ਼ੁਭਕਾਮਨਾਵਾਂ ਲਈ ਅਸੀਂ ਧੰਨਵਾਦੀ ਹਾਂ, ਕਿਉਂਕਿ ਅਸੀਂ ਹਮੇਸ਼ਾ ਲਈ ਇਕੱਠੇ ਰਹਿਣ ਦਾ ਫੈਸਲਾ ਕੀਤਾ ਹੈ।”

ਦੱਸਣਯੋਗ ਹੈ ਕਿ ਆਇਰਲੈਂਡ ਦੀ ਰਹਿਣ ਵਾਲੀ ਸੋਫੀ ਸ਼ਾਈਨ ਇੱਕ ਉਤਪਾਦ ਸਲਾਹਕਾਰ ਹੈ ਅਤੇ ਅਬੂ ਧਾਬੀ ਦੀ ਇੱਕ ਕੰਪਨੀ ਵਿੱਚ ਦੂਜੀ ਉਪ-ਪ੍ਰਧਾਨ (Vice President) ਦੇ ਅਹੁਦੇ ‘ਤੇ ਕੰਮ ਕਰ ਰਹੀ ਹੈ। ਸੋਫੀ ਦਾ ਜਨਮ ਜੂਨ 1990 ਵਿੱਚ ਆਇਰਲੈਂਡ ਦੇ ਲਿਮੇਰਿਕ ਸ਼ਹਿਰ ਵਿੱਚ ਹੋਇਆ ਸੀ।

ਸ਼ਿਖਰ ਧਵਨ ਅਤੇ ਸੋਫੀ ਕਾਫ਼ੀ ਸਮੇਂ ਤੋਂ ਇੱਕ-ਦੂਜੇ ਨੂੰ ਡੇਟ ਕਰ ਰਹੇ ਹਨ ਅਤੇ ਪਿਛਲੇ ਸਾਲ ਆਪਣੇ ਰਿਸ਼ਤੇ ਨੂੰ ਜਨਤਕ ਕੀਤਾ ਸੀ। ਇਹ ਜੋੜਾ ਚੈਂਪੀਅਨਜ਼ ਟਰਾਫੀ ਸਮੇਤ ਕਈ ਕ੍ਰਿਕਟ ਮੈਚਾਂ, ਪਾਰਟੀਆਂ ਅਤੇ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਲਾਈਮਲਾਈਟ ਵਿੱਚ ਰਿਹਾ ਹੈ। 5 ਦਸੰਬਰ ਨੂੰ ਆਪਣੇ ਜਨਮਦਿਨ ਮੌਕੇ ਵੀ ਸ਼ਿਖਰ ਧਵਨ ਨੇ ਸੋਫੀ ਲਈ ਇੱਕ ਖਾਸ ਪੋਸਟ ਸਾਂਝੀ ਕੀਤੀ ਸੀ। ਆਪਣੀ ਆਤਮਕਥਾ ਦੇ ਰਿਲੀਜ਼ ਸਮੇਂ ਵੀ ਉਨ੍ਹਾਂ ਨੇ ਸੋਫੀ ਬਾਰੇ ਖੁੱਲ੍ਹ ਕੇ ਗੱਲ ਕੀਤੀ ਸੀ।

 

Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X