Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਤੇਜ਼ ਰਫ਼ਤਾਰ ਥਾਰ ਦੀ ਟੱਕਰ ਨਾਲ ਭਿਆਨਕ ਹਾਦਸਾ: ਭਰਾ-ਭੈਣ ਦੀ ਮੌਕੇ ‘ਤੇ ਮੌਤ, ਡਰਾਈਵਰ ਗੰਭੀਰ ਜ਼ਖ਼ਮੀ

Updated on Monday, January 12, 2026 19:27 PM IST

ਇੱਕ ਦਰਦਨਾਕ ਸੜਕ ਹਾਦਸੇ ਵਿੱਚ ਭਰਾ-ਭੈਣ ਦੀ ਜੋੜੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਤੇਜ਼ ਰਫ਼ਤਾਰ ਥਾਰ ਗੱਡੀ ਨੇ ਉਨ੍ਹਾਂ ਦੀ ਸਵਿਫ਼ਟ ਡਿਜ਼ਾਇਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਥਾਰ ਚਾਲਕ ਵੀ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਿਆ।

ਟੱਕਰ ਇੰਨੀ ਭਿਆਨਕ ਸੀ ਕਿ ਸਵਿਫ਼ਟ ਡਿਜ਼ਾਇਰ ਦੇ ਏਅਰਬੈਗ ਖੁਲ੍ਹ ਗਏ। ਥਾਰ ਚਾਲਕ ਦੀ ਪਛਾਣ 42 ਸਾਲਾ ਇੰਦਰਜੀਤ ਸਿੰਘ ਵਜੋਂ ਹੋਈ ਹੈ, ਜੋ ਰਾਇਕੋਟ ਦੇ ਪਿੰਡ ਗੋਇੰਦਵਾਲ ਦਾ ਰਹਿਣ ਵਾਲਾ ਹੈ। ਜ਼ਖ਼ਮੀ ਹਾਲਤ ਵਿੱਚ ਉਸਨੂੰ ਪਹਿਲਾਂ ਜਗਰਾਉਂ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੋਂ ਬਾਅਦ ਵਿੱਚ ਨਿੱਜੀ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ।

ਸੂਤਰਾਂ ਮੁਤਾਬਕ, ਇੰਦਰਜੀਤ ਸਿੰਘ ਆਪਣੀ ਥਾਰ ਗੱਡੀ ਵਿੱਚ ਮੋਗਾ ਤੋਂ ਲੁਧਿਆਣਾ ਵੱਲ ਜਾ ਰਿਹਾ ਸੀ। ਮੋਗਾ ਰੋਡ ਨੇੜੇ ਪਹੁੰਚਣ ‘ਤੇ ਉਸ ਦਾ ਵਾਹਨ ‘ਤੇ ਅਚਾਨਕ ਕੰਟਰੋਲ ਖੋ ਬੈਠਿਆ, ਜਿਸ ਕਾਰਨ ਥਾਰ ਨੇ ਸਾਹਮਣੇ ਤੋਂ ਆ ਰਹੀ ਸਫੈਦ ਰੰਗ ਦੀ ਸਵਿਫ਼ਟ ਡਿਜ਼ਾਇਰ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਸਵਿਫ਼ਟ ਡਿਜ਼ਾਇਰ ਸੜਕ ਕਿਨਾਰੇ ਇੱਕ ਢਾਬੇ ਕੋਲ ਖੜੇ ਟਰੱਕ ਨਾਲ ਟਕਰਾ ਗਈ।

ਹਾਦਸੇ ਵਿੱਚ ਮਾਰੇ ਗਏ ਲੋਕਾਂ ਦੀ ਪਛਾਣ ਜਬਰ ਸਿੰਘ (34) ਅਤੇ ਉਸ ਦੀ ਭੈਣ ਹਰਦੀਪ ਕੌਰ (45) ਵਜੋਂ ਹੋਈ ਹੈ, ਜੋ ਦੋਵੇਂ ਬਾਘਾ ਪੁਰਾਣਾ ਦੇ ਵਸਨੀਕ ਸਨ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਭੈਣ-ਭਰਾ ਆਪਣੀ ਛੋਟੀ ਭੈਣ ਦੇ ਘਰ ਲੁਧਿਆਣਾ ਵਿੱਚ ਲੋਹੜੀ ਦਾ ਸਮਾਗਮ ਮਨਾਕੇ ਵਾਪਸ ਘਰ ਆ ਰਹੇ ਸਨ, ਜਦੋਂ ਜਗਰਾਉਂ ਨੇੜੇ ਇਹ ਭਿਆਨਕ ਹਾਦਸਾ ਵਾਪਰਿਆ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਸਹੀ ਕਾਰਨਾਂ ਦੀ ਪੜਤਾਲ ਜਾਰੀ ਹੈ।

 

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X