Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਪੋਤੀ ਦੀ ਪਹਿਲੀ ਲੋਹੜੀ ਮੌਕੇ ਚਾਰ ਕਵੀਆਂ ਦਾ ਸਨਮਾਨ ਕੀਤਾ 

Updated on Tuesday, January 13, 2026 23:13 PM IST

 ਬਰਨਾਲਾ (ਗੁਰਭਿੰਦਰ ਗੁਰੀ ):ਪੰਜਾਬੀ ਦੇ ਬਹੁਪੱਖੀ ਲੇਖਕ ਅਤੇ ਭਾਰਤੀ ਸਾਹਿਤ ਅਕੈਡਮੀ ਦਿੱਲੀ ਦੇ ਗਵਰਨਿੰਗ ਕੌਂਸਲ ਦੇ ਮੈਂਬਰ ਬੂਟਾ ਸਿੰਘ ਚੌਹਾਨ ਨੇ ਆਪਣੀ ਦੂਜੀ ਪੋਤੀ ਅਨਹਦ ਕੌਰ ਚੌਹਾਨ ਦੀ ਦੂਜੀ ਲੋਹੜੀ ਦੇ ਮੌਕੇ ਬਰਨਾਲਾ ਦੇ ਚਾਰ ਕਵੀਆਂ ਰਾਮ ਸਰੂਪ ਸ਼ਰਮਾ, ਅੰਜਨਾ ਕੁਮਾਰੀ ਮੈਨਿਨ, ਰਘਬੀਰ ਸਿੰਘ ਗਿੱਲ ਕੱਟੂ ਅਤੇ ਰਾਜਿੰਦਰ ਸਿੰਘ ਸ਼ੌਂਕੀ ਨੂੰ ਸਨਮਾਨਿਤ ਕੀਤਾ। ਇਹ ਰਸਮ ਹਰਿੰਦਰ ਸਿੰਘ ਲੁਧਿਆਣਾ, ਡਾ ਭੁਪਿੰਦਰ ਸਿੰਘ ਬੇਦੀ , ਆਕਾਸ਼ਪਾਲ ਸਿੰਘ ਚੌਹਾਨ ਅਤੇ ਕਿਰਨਦੀਪ ਕੌਰ ਚੌਹਾਨ ਨੇ ਅਦਾ ਕੀਤੀ।

ਇਸ ਮੌਕੇ ਬੂਟਾ ਸਿੰਘ ਚੌਹਾਨ ਨੇ ਦੱਸਿਆ ਕਿ ਉਹ ਆਪਣੀ ਵੱਡੀ ਪੋਤੀ ਅਰਪਿਤ ਕੌਰ ਚੌਹਾਨ ਦੀਆਂ ਚਾਰ ਲੋਹੜੀਆਂ ਦੇ ਮੌਕੇ ਚਾਰ ਉਨ੍ਹਾਂ ਯੋਗ ਪੁੱਤਰਾਂ ਨੂੰ 'ਪਿਤਾ ਦੇ ਵਾਰਿਸ' ਐਵਾਰਡ ਦੇ ਚੁੱਕੇ ਹਨ , ਜਿਨ੍ਹਾਂ ਨੇ ਆਪਣੇ ਪਿਤਾ ਦੀ ਸਾਹਿਤਕ ਵਿਰਾਸਤ ਸਾਂਭੀ ਸੀ, ਇਨ੍ਹਾਂ ਵਿਚ ਰਾਮ ਸਰੂਪ ਅਣਖੀ ਦੇ ਪੁੱਤਰ ਡਾ ਕਰਾਂਤੀ ਪਾਲ, ਪ੍ਰੀਤਮ ਸਿੰਘ ਰਾਹੀ ਦੇ ਪੁੱਤਰ ਰਾਹੁਲਇੰਦਰ ਸਿੰਘ ਰੁਪਾਲ, ਭੂਰਾ ਸਿੰਘ ਕਲੇਰ ਦੀ ਪੁੱਤਰੀ ਅਮ੍ਰਿਤਪਾਲ ਕਲੇਰ ਅਤੇ ਪੰਜਾਬੀ ਕਵੀ ਦਿਓਲ ਦੇ ਪੁੱਤਰ ਮਨਧੀਰ ਸਿੰਘ ਦਿਉਲ ਨੂੰ ਉਨ੍ਹਾਂ ਦੇ ਘਰੀਂ ਜਾ ਕੇ ਨਕਦ ਰਾਸ਼ੀ ਭੇਟ ਖਰਕੇ ਸਨਮਾਨ ਕਰ ਚੁੱਕੇ ਹਨ।
ਡਾ ਭੁਪਿੰਦਰ ਸਿੰਘ ਬੇਦੀ ਨੇ ਕਿਹਾ ਕਿ ਧੀਆਂ ਦੇ ਜਨਮ ਨੂੰ ਸਤਿਕਾਰਤ ਬਣਾਉਣ ਲਈ ਇਹ ਪਿਰਤ ਬੜੀ ਵਧੀਆ ਹੈ। ਹੋਰਾਂ ਧੀਆਂ ਦੇ ਮਾਪਿਆਂ ਨੂੰ ਵੀ ਇਸ ਪਿਰਤ ਨੂੰ ਅੱਗੇ ਤੋਰਨਾ ਚਾਹੁੰਦਾ ਹੈ। ਕਿਰਨਦੀਪ ਕੌਰ ਚੌਹਾਨ ਨੇ ਕਿਹਾ ਕਿ ਇਹ ਸਨਮਾਨ ਹਰ ਲੋਹੜੀ  ਦੇ ਮੌਕੇ 'ਤੇ ਕੀਤਾ ਜਾਵੇਗਾ ।
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X