Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਮਕਰ ਸੰਕ੍ਰਾਂਤੀ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਦਾ ਸੈਲਾਬ, ਹੱਡ ਚੀਰਵੀਂ ਠੰਢ ਵੀ ਨਾ ਬਣੀ ਰੁਕਾਵਟ

Updated on Wednesday, January 14, 2026 10:46 AM IST

ਮਕਰ ਸੰਕ੍ਰਾਂਤੀ ਦੇ ਪਾਵਨ ਤਿਉਹਾਰ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਦੀ ਭਾਰੀ ਭੀੜ ਦੇਖਣ ਨੂੰ ਮਿਲ ਰਹੀ ਹੈ। ਹੱਡ ਚੀਰਵੀਂ ਠੰਢ ਦੇ ਬਾਵਜੂਦ ਸੰਗਤਾਂ ਸਵੇਰੇ ਤੋਂ ਹੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।

ਸਿੱਖ ਇਤਿਹਾਸ ਵਿੱਚ ਇਸ ਦਿਨ ਦਾ ਵਿਸ਼ੇਸ਼ ਮਹੱਤਵ ਹੈ। ਮੰਨਿਆ ਜਾਂਦਾ ਹੈ ਕਿ ਇਸੇ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ 40 ਮੁਕਤਿਆਂ ਦਾ ਬੇਦਾਵਾ ਪਾੜ ਕੇ ਉਨ੍ਹਾਂ ਨੂੰ ਮੁਕਤ ਕੀਤਾ ਸੀ ਅਤੇ ਇਸ ਦਿਨ 40 ਸਿੱਖਾਂ ਨੇ ਸ਼ਹਾਦਤ ਪ੍ਰਾਪਤ ਕੀਤੀ ਸੀ।

ਸ਼ਰਧਾਲੂਆਂ ਦਾ ਕਹਿਣਾ ਹੈ ਕਿ ਮਕਰ ਸੰਕ੍ਰਾਂਤੀ ਦੇ ਦਿਨ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਨਾ ਅਤੇ ਮੱਥਾ ਟੇਕਣਾ ਵਿਸ਼ੇਸ਼ ਫਲਦਾਇਕ ਮੰਨਿਆ ਜਾਂਦਾ ਹੈ। ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੀ ਸੰਗਤ ਨੇ ਇਸ਼ਨਾਨ ਉਪਰੰਤ ਦੇਸ਼, ਪਰਿਵਾਰਾਂ ਦੀ ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਸੰਗਤਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਸ ਦਿਨ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਨ ਨਾਲ ਰੋਗ ਦੂਰ ਹੁੰਦੇ ਹਨ ਅਤੇ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X