Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਵਿਧਵਾ ਨੂੰਹ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਸਹੁਰੇ ਦੀ ਜਾਇਦਾਦ ਤੋਂ ਗੁਜ਼ਾਰਾ ਭੱਤਾ ਲੈਣ ਦਾ ਹੱਕ

Updated on Wednesday, January 14, 2026 10:57 AM IST

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਇੱਕ ਅਹਿਮ ਫੈਸਲੇ ਵਿੱਚ ਵਿਧਵਾ ਨੂੰਹ ਨੂੰ ਵੱਡੀ ਰਾਹਤ ਦਿੰਦਿਆਂ ਕਿਹਾ ਹੈ ਕਿ ਉਸਨੂੰ ਆਪਣੇ ਸਹੁਰੇ ਦੀ ਜਾਇਦਾਦ ਤੋਂ ਗੁਜ਼ਾਰਾ ਭੱਤਾ ਲੈਣ ਦਾ ਕਾਨੂੰਨੀ ਹੱਕ ਹੈ। ਅਦਾਲਤ ਨੇ ਇਹ ਫੈਸਲਾ ਹਿੰਦੂ ਰੱਖ-ਰਖਾਅ ਅਤੇ ਗੁਜ਼ਾਰਾ ਐਕਟ, 1956 ਦੇ ਅਧੀਨ ਦਿੱਤਾ ਹੈ।

ਜਸਟਿਸ ਪੰਕਜ ਮਿੱਤਲ ਅਤੇ ਜਸਟਿਸ ਐਸ.ਵੀ.ਐਨ. ਭੱਟੀ ਦੀ ਬੈਂਚ ਨੇ ਕਿਹਾ ਕਿ ਵਿਧਵਾ ਨੂੰਹਾਂ ਨਾਲ ਇਸ ਆਧਾਰ ’ਤੇ ਵਿਤਕਰਾ ਨਹੀਂ ਕੀਤਾ ਜਾ ਸਕਦਾ ਕਿ ਉਹ ਆਪਣੇ ਸਹੁਰੇ ਦੇ ਜੀਵਨ ਕਾਲ ਦੌਰਾਨ ਵਿਧਵਾ ਹੋਈ ਹੈ ਜਾਂ ਉਸ ਦੀ ਮੌਤ ਤੋਂ ਬਾਅਦ। ਅਦਾਲਤ ਨੇ ਅਜਿਹਾ ਵਿਤਕਰਾ ਤਰਕਹੀਣ, ਮਨਮਾਨੀ ਅਤੇ ਗੈਰ-ਸੰਵਿਧਾਨਕ ਕਰਾਰ ਦਿੱਤਾ।

ਅਦਾਲਤ ਨੇ ਮਨੁਸਮ੍ਰਿਤੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਮਾਂ, ਪਿਤਾ, ਪਤਨੀ ਅਤੇ ਪੁੱਤਰ ਨੂੰ ਕਦੇ ਨਹੀਂ ਛੱਡਣਾ ਚਾਹੀਦਾ ਅਤੇ ਆਸ਼ਰਿਤਾਂ ਦੀ ਦੇਖਭਾਲ ਕਰਨਾ ਧਾਰਮਿਕ ਤੇ ਨੈਤਿਕ ਫਰਜ਼ ਹੈ।

ਧਾਰਾ 22 ਦਾ ਹਵਾਲਾ ਦਿੰਦਿਆਂ ਸੁਪਰੀਮ ਕੋਰਟ ਨੇ ਸਪਸ਼ਟ ਕੀਤਾ ਕਿ ਮ੍ਰਿਤਕ ਹਿੰਦੂ ਦੇ ਸਾਰੇ ਕਾਨੂੰਨੀ ਵਾਰਸ ਉਸਦੇ ਆਸ਼ਰਿਤਾਂ—ਜਿਨ੍ਹਾਂ ਵਿੱਚ ਵਿਧਵਾ ਨੂੰਹ ਵੀ ਸ਼ਾਮਲ ਹੈ—ਦੀ ਦੇਖਭਾਲ ਕਰਨ ਲਈ ਬਾਧ ਹਨ। ਅਦਾਲਤ ਨੇ ਕਿਹਾ ਕਿ ਜੇ ਵਿਧਵਾ ਨੂੰਹ ਆਪਣੇ ਮ੍ਰਿਤਕ ਪਤੀ ਦੀ ਛੱਡੀ ਜਾਇਦਾਦ ਤੋਂ ਗੁਜ਼ਾਰਾ ਨਹੀਂ ਕਰ ਸਕਦੀ, ਤਾਂ ਸਹੁਰੇ ਦੀ ਇਹ ਕਾਨੂੰਨੀ ਅਤੇ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਸਨੂੰ ਸਹਾਇਤਾ ਪ੍ਰਦਾਨ ਕਰੇ।

Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X