Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਪੰਜਾਬ ਲਈ ਮਾਣ ਦਾ ਪਲ: ਗੁਰਤੇਜ ਸਿੰਘ ਸੰਧੂ ਨੇ ਥਾਮਸ ਐਡਿਸਨ ਨੂੰ ਪਿੱਛੇ ਛੱਡਿਆ

Updated on Wednesday, January 14, 2026 12:58 PM IST

ਪੰਜਾਬ ਲਈ ਮਾਣ ਦੀ ਗੱਲ ਹੈ ਕਿ ਸਿੱਖ ਵਿਗਿਆਨੀ ਗੁਰਤੇਜ ਸਿੰਘ ਸੰਧੂ ਨੇ ਇਤਿਹਾਸਕ ਉਪਲਬਧੀ ਹਾਸਲ ਕਰਦਿਆਂ 1,382 ਅਮਰੀਕੀ ਪੇਟੈਂਟ ਆਪਣੇ ਨਾਮ ਕਰ ਲਏ ਹਨ। ਇਸ ਨਾਲ ਉਹ ਮਹਾਨ ਆਵਿਸ਼ਕਾਰਕ ਥਾਮਸ ਐਡਿਸਨ ਨੂੰ ਪਿੱਛੇ ਛੱਡਦੇ ਹੋਏ ਦੁਨੀਆ ਦੇ ਸੱਤਵੇਂ ਸਭ ਤੋਂ ਵੱਡੇ ਆਵਿਸ਼ਕਾਰਕ ਬਣ ਗਏ ਹਨ।

ਭਾਰਤ ਵਿੱਚ ਜਨਮੇ ਗੁਰਤੇਜ ਸੰਧੂ ਨੇ ਆਪਣੀ ਮਹਿਨਤ, ਲਗਨ ਅਤੇ ਬੁੱਧੀਮਤਾ ਨਾਲ ਸੈਮੀਕੰਡਕਟਰ, ਮੈਮੋਰੀ ਚਿਪਸ ਅਤੇ ਨੈਨੋ-ਇਲੈਕਟ੍ਰੋਨਿਕਸ ਦੇ ਖੇਤਰ ਵਿੱਚ ਕਈ ਕ੍ਰਾਂਤੀਕਾਰੀ ਤਕਨਾਲੋਜੀਆਂ ਵਿਕਸਤ ਕੀਤੀਆਂ ਹਨ। ਇਹ ਤਕਨਾਲੋਜੀਆਂ ਅੱਜ ਦੇ ਸਮਾਰਟਫੋਨ, ਕੰਪਿਊਟਰ ਅਤੇ ਸੁਪਰਕੰਪਿਊਟਰਾਂ ਨੂੰ ਹੋਰ ਤੇਜ਼ ਅਤੇ ਸਮਰੱਥ ਬਣਾਉਣ ਵਿੱਚ ਅਹੰਮ ਭੂਮਿਕਾ ਨਿਭਾ ਰਹੀਆਂ ਹਨ।

ਇੱਕ ਛੋਟੇ ਭਾਰਤੀ ਸ਼ਹਿਰ ਤੋਂ ਵਿਸ਼ਵ ਪੱਧਰ ਤੱਕ ਪਹੁੰਚਣ ਦੀ ਉਨ੍ਹਾਂ ਦੀ ਯਾਤਰਾ ਇਹ ਸਾਬਤ ਕਰਦੀ ਹੈ ਕਿ ਦ੍ਰਿੜ਼ ਇਰਾਦਾ ਅਤੇ ਨਿਰੰਤਰ ਮਿਹਨਤ ਦੁਨੀਆ ਬਦਲ ਸਕਦੀ ਹੈ।

ਜਿੱਥੇ ਥਾਮਸ ਐਡਿਸਨ ਨੇ ਬਲਬ ਰਾਹੀਂ ਦੁਨੀਆ ਨੂੰ ਰੌਸ਼ਨ ਕੀਤਾ, ਓਥੇ ਗੁਰਤੇਜ ਸੰਧੂ ਡਿਜ਼ੀਟਲ ਯੁੱਗ ਨੂੰ ਰੌਸ਼ਨ ਕਰ ਰਹੇ ਹਨ। ਉਹ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਹਨ—ਵੱਡੇ ਸੁਪਨੇ ਦੇਖਣ ਅਤੇ ਭਵਿੱਖ ਦੀ ਖੋਜ ਕਰਨ ਦੀ ਮਿਸਾਲ।

 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X