Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਮੁੰਬਈ–ਕਰਾਬੀ ਇੰਡੀਗੋ ਫਲਾਈਟ ‘ਚ ਹੰਗਾਮਾ, ਡਿਊਟੀ ਟਾਈਮ ਮੁਕਣ ਕਾਰਨ ਪਾਇਲਟ ਨੇ ਉਡਾਣ ਤੋਂ ਇਨਕਾਰ ਕੀਤਾ

Updated on Friday, January 16, 2026 13:32 PM IST

ਮੁੰਬਈ:ਮੁੰਬਈ ਤੋਂ ਥਾਈਲੈਂਡ ਦੇ ਕਰਾਬੀ ਜਾ ਰਹੀ ਇੰਡੀਗੋ ਦੀ ਉਡਾਣ 6E 1085 ਵਿੱਚ ਵੀਰਵਾਰ ਸਵੇਰੇ ਉਸ ਸਮੇਂ ਹੰਗਾਮਾ ਮਚ ਗਿਆ, ਜਦੋਂ ਪਾਇਲਟ ਨੇ ਆਪਣੀ ਡਿਊਟੀ ਦੇ ਘੰਟੇ ਪੂਰੇ ਹੋਣ ਦਾ ਹਵਾਲਾ ਦੇਂਦਿਆਂ ਜਹਾਜ਼ ਉਡਾਣ ਤੋਂ ਇਨਕਾਰ ਕਰ ਦਿੱਤਾ।

ਫਲਾਈਟ ਰਾਡਾਰ24 ਮੁਤਾਬਕ ਸਵੇਰੇ 4:05 ਵਜੇ ਉਡਾਣ ਭਰਨ ਵਾਲੀ ਇਹ ਫਲਾਈਟ ਤਿੰਨ ਘੰਟਿਆਂ ਤੋਂ ਵੱਧ ਦੇਰੀ ਨਾਲ ਚੱਲੀ। ਦੇਰੀ ਤੋਂ ਨਾਰਾਜ਼ ਯਾਤਰੀਆਂ ਅਤੇ ਕੈਬਿਨ ਕਰੂ ਵਿਚਕਾਰ ਤਿੱਖੀ ਬਹਿਸ ਹੋ ਗਈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਵੀਡੀਓ ਵਿੱਚ ਕੁਝ ਯਾਤਰੀ ਕ੍ਰੂ ਮੈਂਬਰਾਂ ‘ਤੇ ਚੀਖਦੇ ਹੋਏ ਨਜ਼ਰ ਆ ਰਹੇ ਹਨ, ਜਦਕਿ ਇੱਕ ਯਾਤਰੀ ਵੱਲੋਂ ਜਹਾਜ਼ ਦੇ ਐਮਰਜੈਂਸੀ ਦਰਵਾਜ਼ੇ ਨੂੰ ਲੱਤ ਮਾਰਨ ਦੀ ਘਟਨਾ ਵੀ ਸਾਹਮਣੇ ਆਈ ਹੈ।

ਇੰਡੀਗੋ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਫਲਾਈਟ ਵਿੱਚ ਦੇਰੀ ਹੋਣ ਦੇ ਕਾਰਨ ਜਹਾਜ਼ ਦੀ ਦੇਰ ਨਾਲ ਆਮਦ, ਹਵਾਈ ਟ੍ਰੈਫਿਕ ਭੀੜ ਅਤੇ ਕਰੂ ਮੈਂਬਰਾਂ ਦੀ ਡਿਊਟੀ ਟਾਈਮ ਸੀਮਾ ਪੂਰੀ ਹੋਣਾ ਸ਼ਾਮਲ ਸੀ। ਏਅਰਲਾਈਨ ਨੇ ਦੱਸਿਆ ਕਿ ਦੋ ਯਾਤਰੀਆਂ ਦਾ ਵਿਵਹਾਰ ਅਣਉਚਿਤ ਸੀ, ਜਿਸ ਕਾਰਨ ਉਨ੍ਹਾਂ ਨੂੰ ਜਹਾਜ਼ ਤੋਂ ਉਤਾਰ ਕੇ ਸੁਰੱਖਿਆ ਏਜੰਸੀਆਂ ਦੇ ਹਵਾਲੇ ਕੀਤਾ ਗਿਆ।

ਇੰਡੀਗੋ ਨੇ ਕਿਹਾ ਕਿ ਯਾਤਰੀਆਂ ਦੀ ਅਸੁਵਿਧਾ ਘਟਾਉਣ ਲਈ ਕਈ ਵਾਰ ਖਾਣ-ਪੀਣ ਦੀ ਸੇਵਾ ਦਿੱਤੀ ਗਈ ਅਤੇ ਸੁਰੱਖਿਅਤ ਤੇ ਆਦਰਯੋਗ ਯਾਤਰਾ ਯਕੀਨੀ ਬਣਾਉਣ ਲਈ ਏਅਰਲਾਈਨ ਵਚਨਬੱਧ ਹੈ।

ਅਖ਼ਿਰਕਾਰ, ਜੋ ਫਲਾਈਟ ਸਵੇਰੇ 10 ਵਜੇ ਕਰਾਬੀ ਪਹੁੰਚਣੀ ਸੀ, ਉਹ ਦੁਪਹਿਰ ਕਰੀਬ 1 ਵਜੇ ਮੰਜ਼ਿਲ ‘ਤੇ ਪਹੁੰਚੀ।

Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X