Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਮੁਕਤਸਰ ਤੇ ਗੁਰਦਾਸਪੁਰ DC ਦਫਤਰਾਂ ਨੂੰ ਬੰਬ ਧਮਕੀ, ਪੁਲਿਸ ਅਲਰਟ

Updated on Friday, January 16, 2026 15:05 PM IST

ਪੰਜਾਬ ਵਿੱਚ ਸਰਕਾਰੀ ਅਦਾਰਿਆਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਲਗਾਤਾਰ ਜਾਰੀ ਹਨ। ਹੁਣ ਸ਼੍ਰੀ ਮੁਕਤਸਰ ਸਾਹਿਬ ਅਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਫਤਰਾਂ ਨੂੰ ਧਮਕੀ ਭਰੀ ਈਮੇਲ ਮਿਲੀ ਹੈ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦਫਤਰ ਖਾਲੀ ਕਰਵਾਏ ਅਤੇ ਬੰਬ ਨਿਰੋਧਕ ਦਸਤੇ ਤੇ ਡੌਗ ਸਕੁਆਡ ਨਾਲ ਜਾਂਚ ਕੀਤੀ।

ਮੁੱਢਲੀ ਜਾਣਕਾਰੀ ਅਨੁਸਾਰ, ਇਹ ਈਮੇਲ ਪਾਕਿਸਤਾਨੀ ਸੰਗਠਨ ISKP ਦੇ ਨਾਮ ’ਤੇ ਭੇਜੀ ਗਈ ਸੀ। ਗੁਰਦਾਸਪੁਰ ਵਿੱਚ ਈਮੇਲ ਰਾਹੀਂ ਦਫਤਰ ਵਿੱਚ ਤਿੰਨ ਬੰਬ ਹੋਣ ਦੀ ਧਮਕੀ ਦਿੱਤੀ ਗਈ, ਪਰ ਜਾਂਚ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ। ਪੁਲਿਸ ਦੀ ਸਾਈਬਰ ਟੀਮ ਈਮੇਲ ਦੇ ਸਰੋਤ ਦੀ ਜਾਂਚ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਦੌਰਾਨ ਪੰਜਾਬ ਦੀਆਂ ਅਦਾਲਤਾਂ, SDM ਦਫਤਰਾਂ ਅਤੇ ਸਕੂਲਾਂ ਨੂੰ ਵੀ ਇਸ ਤਰ੍ਹਾਂ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਗਣਤੰਤਰ ਦਿਵਸ ਤੋਂ ਪਹਿਲਾਂ ਇਨ੍ਹਾਂ ਧਮਕੀਆਂ ਕਾਰਨ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਹੈ, ਹਾਲਾਂਕਿ ਪੁਲਿਸ ਨੇ ਸਥਿਤੀ ਕੰਟਰੋਲ ਵਿੱਚ ਹੋਣ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

 
 
 
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X