Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਬਿਹਾਰ: ਸੜਕ ਹਾਦਸੇ ਵਿੱਚ 7ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ, ਲਾਸ਼ ਕੋਲ ਪਈ ਰਹੀ — ਲੋਕ ਮੱਛੀਆਂ ਲੁੱਟਦੇ ਰਹੇ

Updated on Saturday, January 17, 2026 15:02 PM IST

ਬਿਹਾਰ ਦੇ ਸੀਤਾਮੜ੍ਹੀ ਜ਼ਿਲ੍ਹੇ ਤੋਂ ਇਕ ਬਹੁਤ ਹੀ ਦਰਦਨਾਕ ਅਤੇ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਸੜਕ ਹਾਦਸੇ ਤੋਂ ਬਾਅਦ ਲੋਕਾਂ ਦੀ ਬੇਹਿਸੀ ਨੇ ਇਨਸਾਨੀਅਤ ਨੂੰ ਸ਼ਰਮਸਾਰ ਕਰ ਦਿੱਤਾ। ਇਹ ਹਾਦਸਾ ਪੂਪਰੀ ਥਾਣਾ ਖੇਤਰ ਅਧੀਨ ਝਝਹੀਹਾਟ ਪਿੰਡ ਦੇ ਨੇੜੇ ਵਾਪਰਿਆ।

ਰਿਤੇਸ਼ ਕੁਮਾਰ, ਜਿਸਨੂੰ ਗੋਲੂ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਸੀ, ਸੱਤਵੀਂ ਜਮਾਤ ਦਾ ਵਿਦਿਆਰਥੀ ਸੀ ਅਤੇ ਸਵੇਰੇ ਕੋਚਿੰਗ ਲਈ ਜਾ ਰਿਹਾ ਸੀ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਪਿਕਅੱਪ ਵਾਹਨ ਨੇ ਉਸਨੂੰ ਟੱਕਰ ਮਾਰ ਦਿੱਤੀ। ਰਿਤੇਸ਼, ਜੋ ਸੰਤੋਸ਼ ਦਾਸ ਦਾ ਪੁੱਤਰ ਸੀ, ਦੀ ਮੌਕੇ ‘ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਆਸ-ਪਾਸ ਦੇ ਲੋਕਾਂ ਦੀਆਂ ਚੀਕਾਂ ਨਿਕਲ ਪਈਆਂ। ਕੁਝ ਸਮੇਂ ਬਾਅਦ ਪਰਿਵਾਰ ਵਾਲੇ ਮੌਕੇ ‘ਤੇ ਪਹੁੰਚੇ, ਪਰ ਉਹ ਆਪਣੇ ਬੱਚੇ ਨੂੰ ਮਰਾ ਹੋਇਆ ਹੀ ਦੇਖ ਸਕੇ।

ਜਿੱਥੇ ਇੱਕ ਪਾਸੇ ਮਾਪੇ ਗਹਿਰੇ ਸਦਮੇ ਵਿੱਚ ਸਨ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ, ਉੱਥੇ ਦੂਜੇ ਪਾਸੇ ਸੜਕ ਦਾ ਦ੍ਰਿਸ਼ ਬਿਲਕੁਲ ਵੱਖਰਾ ਸੀ। ਹਾਦਸੇ ਵਾਲੀ ਪਿਕਅੱਪ ਗੱਡੀ ਮੱਛੀਆਂ ਨਾਲ ਭਰੀ ਹੋਈ ਸੀ, ਜੋ ਟੱਕਰ ਤੋਂ ਬਾਅਦ ਸੜਕ ‘ਤੇ ਵਿਖਰ ਗਈਆਂ।

ਹੈਰਾਨੀ ਦੀ ਗੱਲ ਇਹ ਸੀ ਕਿ ਨਾ ਤਾਂ ਕਿਸੇ ਨੇ ਐਂਬੂਲੈਂਸ ਬੁਲਾਈ, ਨਾ ਪੁਲਿਸ ਨੂੰ ਸੂਚਨਾ ਦਿੱਤੀ। ਇਸ ਦੀ ਬਜਾਏ, ਮੌਕੇ ‘ਤੇ ਇਕੱਠੇ ਹੋਏ ਕਈ ਲੋਕ ਮੱਛੀਆਂ ਲੁੱਟਣ ਲੱਗ ਪਏ। ਨਾਬਾਲਿਗ ਵਿਦਿਆਰਥੀ ਦੀ ਲਾਸ਼ ਨੇੜੇ ਪਈ ਰਹੀ ਅਤੇ ਲੋਕ ਬੋਰੇ ਭਰ-ਭਰ ਕੇ ਮੱਛੀਆਂ ਚੁੱਕ ਕੇ ਭੱਜਦੇ ਨਜ਼ਰ ਆਏ।

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੂਪਰੀ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਭੀੜ ਨੂੰ ਹਟਾਇਆ। ਪੁਲਿਸ ਨੇ ਰਿਤੇਸ਼ ਦੀ ਲਾਸ਼ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ।

ਪੁਲਿਸ ਵੱਲੋਂ ਹਾਦਸੇ ਵਿੱਚ ਸ਼ਾਮਲ ਪਿਕਅੱਪ ਵਾਹਨ ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

 

Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X