Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਗਾਇਕ ਬੀ ਪ੍ਰਾਕ ਨੂੰ ਜਾਨੋਂ ਮਾਰਣ ਦੀ ਧਮਕੀ, 10 ਕਰੋੜ ਰੁਪਏ ਦੀ ਮੰਗ

Updated on Saturday, January 17, 2026 18:48 PM IST

ਮਸ਼ਹੂਰ ਗਾਇਕ ਬੀ ਪ੍ਰਾਕ ਨੂੰ ਜਾਨੋਂ ਮਾਰਣ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਧਮਕੀ ਦੇਣ ਵਾਲੇ ਨੇ ਆਪਣਾ ਨਾਮ ਆਰਜ਼ੂ ਬਿਸ਼ਨੋਈ ਦੱਸਿਆ ਹੈ, ਜੋ ਕਿ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ। ਗੈਂਗਸਟਰ ਵੱਲੋਂ ਬੀ ਪ੍ਰਾਕ ਦੇ ਕਰੀਬੀ ਪੰਜਾਬੀ ਗਾਇਕ ਦਿਲਨੂਰ ਨੂੰ ਫੋਨ ਅਤੇ ਵੌਇਸ ਮੈਸਜ ਰਾਹੀਂ 10 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ।

ਮਿਲੀ ਜਾਣਕਾਰੀ ਮੁਤਾਬਕ, 5 ਜਨਵਰੀ ਨੂੰ ਦਿਲਨੂਰ ਨੂੰ ਵਿਦੇਸ਼ੀ ਨੰਬਰ ਤੋਂ ਦੋ ਵਾਰ ਕਾਲ ਆਈ, ਪਰ ਕਾਲ ਨਹੀਂ ਉਠਾਈ ਗਈ। 6 ਜਨਵਰੀ ਨੂੰ ਕਾਲ ਉਠਾਉਣ ਮਗਰੋਂ ਗੱਲ ਸ਼ੱਕੀ ਲੱਗੀ ਤਾਂ ਕਾਲ ਕੱਟ ਦਿੱਤੀ ਗਈ, ਜਿਸ ਤੋਂ ਬਾਅਦ ਧਮਕੀ ਭਰਾ ਵੌਇਸ ਮੈਸਜ ਭੇਜਿਆ ਗਿਆ।

ਵੌਇਸ ਮੈਸਜ ਵਿੱਚ ਧਮਕੀ ਦੇਣ ਵਾਲੇ ਨੇ ਕਿਹਾ, “ਬੀ ਪ੍ਰਾਕ ਨੂੰ ਦੱਸ ਦਿਓ ਕਿ 10 ਕਰੋੜ ਚਾਹੀਦੇ ਨੇ। ਇੱਕ ਹਫ਼ਤੇ ਦਾ ਸਮਾਂ ਹੈ। ਜੇ ਪੈਸੇ ਨਾ ਦਿੱਤੇ ਤਾਂ ਉਸਨੂੰ ਮਿੱਟੀ ਵਿੱਚ ਮਿਲਾ ਦੇਵਾਂਗੇ। ਇਸਨੂੰ ਫ਼ੇਕ ਕਾਲ ਨਾ ਸਮਝੋ।”

ਧਮਕੀ ਮਿਲਣ ਤੋਂ ਬਾਅਦ ਦਿਲਨੂਰ ਨੇ 6 ਜਨਵਰੀ ਨੂੰ ਹੀ ਮੁਹਾਲੀ ਦੇ ਐੱਸਐੱਸਪੀ ਕੋਲ ਲਿਖਤੀ ਸ਼ਿਕਾਇਤ ਦਿੱਤੀ, ਜਿਸ ’ਤੇ ਪੁਲਿਸ ਵੱਲੋਂ ਜਾਂਚ ਜਾਰੀ ਹੈ।

ਜ਼ਿਕਰਯੋਗ ਹੈ ਕਿ ਹਾਲੀਆ ਸਮੇਂ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਧਮਕੀਆਂ ਮਗਰੋਂ ਗੋਲਾਬਾਰੀ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ, ਜਿਸ ਕਾਰਨ ਸੁਰੱਖਿਆ ਏਜੰਸੀਆਂ ਅਲਰਟ ’ਤੇ ਹਨ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X