Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਹਰਿਆਣਾ ਦੇ ਕਰਨਾਲ ‘ਚ ਆਈਟੀਆਈ ਦੇ ਬਾਹਰ ਵਿਦਿਆਰਥਣਾਂ ਦੀ ਆਪਸੀ ਲੜਾਈ

Updated on Monday, January 19, 2026 14:41 PM IST

ਹਰਿਆਣਾ ਦੇ ਕਰਨਾਲ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਆਈਟੀਆਈ ਸੰਸਥਾ ਦੇ ਬਾਹਰ ਵਿਦਿਆਰਥਣਾਂ ਵਿਚਕਾਰ ਭਿਆਨਕ ਲੜਾਈ ਹੋ ਗਈ। ਇਸ ਘਟਨਾ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਵਿੱਚ ਵਿਦਿਆਰਥਣਾਂ ਇੱਕ ਦੂਜੇ ਨਾਲ ਘਸੁੰਨ-ਮੁੱਕੇ ਕਰਦੀਆਂ ਅਤੇ ਸੜਕ ‘ਤੇ ਸੁੱਟਦੀਆਂ ਨਜ਼ਰ ਆ ਰਹੀਆਂ ਹਨ।

ਵੀਡੀਓ ਵਿੱਚ ਦਿਖਾਈ ਦੇ ਰਿਹਾ ਹੈ ਕਿ ਲੜਾਈ ਇੰਨੀ ਵਧ ਗਈ ਕਿ ਕੁਝ ਨੌਜਵਾਨਾਂ ਅਤੇ ਹੋਰ ਵਿਦਿਆਰਥੀਆਂ ਨੂੰ ਵਿਚਕਾਰ ਦਖ਼ਲ ਦੇ ਕੇ ਉਨ੍ਹਾਂ ਨੂੰ ਵੱਖ ਕਰਨਾ ਪਿਆ। ਇਸ ਦੌਰਾਨ ਲੜਾਈ ਤੋਂ ਬਾਅਦ ਇੱਕ ਵਿਦਿਆਰਥਣ ਦੇ ਬੇਹੋਸ਼ ਹੋਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ, ਜਿਸਦੀ ਮੌਕੇ ‘ਤੇ ਹੋਰ ਵਿਦਿਆਰਥੀਆਂ ਵੱਲੋਂ ਦੇਖਭਾਲ ਕੀਤੀ ਗਈ।

ਪ੍ਰਬੰਧਨ ਵੱਲੋਂ ਤੁਰੰਤ ਕਾਰਵਾਈ

ਵਿਦਿਆਰਥਣਾਂ ਦੀ ਲੜਾਈ ਦੀ ਵੀਡੀਓ ਸਾਹਮਣੇ ਆਉਣ ਮਗਰੋਂ ਆਈਟੀਆਈ ਪ੍ਰਬੰਧਨ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਕਾਰਵਾਈ ਕੀਤੀ। ਸੰਸਥਾ ਵੱਲੋਂ ਤਿੰਨ ਵਿਦਿਆਰਥਣਾਂ ਖ਼ਿਲਾਫ ਕਾਰਵਾਈ ਕੀਤੀ ਗਈ ਹੈ। ਨਾਲ ਹੀ ਉਨ੍ਹਾਂ ਦੇ ਮਾਪਿਆਂ ਨੂੰ ਵੀ ਆਈਟੀਆਈ ਵਿੱਚ ਬੁਲਾਇਆ ਗਿਆ।

ਪ੍ਰਬੰਧਨ ਨੇ ਪੂਰੇ ਮਾਮਲੇ ਦੀ ਜਾਂਚ ਲਈ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਹੈ, ਜੋ ਘਟਨਾ ਦੇ ਸਾਰੇ ਪੱਖਾਂ ਦੀ ਜਾਂਚ ਕਰੇਗੀ। ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

13 ਜਨਵਰੀ ਦੀ ਹੈ ਘਟਨਾ

ਜਾਣਕਾਰੀ ਮੁਤਾਬਕ ਇਹ ਘਟਨਾ 13 ਜਨਵਰੀ ਨੂੰ ਵਾਪਰੀ ਸੀ। ਆਈਟੀਆਈ ਦੇ ਬਾਹਰ ਤਿੰਨ ਵਿਦਿਆਰਥਣਾਂ ਆਪਸ ਵਿੱਚ ਲੜ ਰਹੀਆਂ ਸਨ, ਜਦਕਿ ਹੋਰ ਵਿਦਿਆਰਥਣਾਂ ਉਨ੍ਹਾਂ ਨੂੰ ਸ਼ਾਂਤ ਕਰਨ ਅਤੇ ਵੱਖ ਕਰਨ ਦੀ ਕੋਸ਼ਿਸ਼ ਕਰ ਰਹੀਆਂ ਸਨ। ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੀ ਇਨ੍ਹਾਂ ਵਿਦਿਆਰਥਣਾਂ ਦੀ ਪਛਾਣ ਕੀਤੀ ਜਾ ਸਕੀ।

ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਵਿਦਿਆਰਥਣਾਂ ਵਿਚਕਾਰ ਲੜਾਈ ਕਿਸ ਗੱਲ ਨੂੰ ਲੈ ਕੇ ਹੋਈ ਸੀ।

ਪਹਿਲਾਂ ਵੀ ਆ ਚੁੱਕੇ ਹਨ ਅਜਿਹੇ ਮਾਮਲੇ

ਕਾਬਿਲੇਗੌਰ ਹੈ ਕਿ ਕਰਨਾਲ ਦੀ ਇਸ ਆਈਟੀਆਈ ਵਿੱਚ ਇਹ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਕਈ ਵਾਰ ਵਿਦਿਆਰਥੀਆਂ ਵਿਚਕਾਰ ਆਪਸੀ ਝਗੜਿਆਂ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਸ ਕਾਰਨ ਸੰਸਥਾ ਦੀ ਸੁਰੱਖਿਆ ਅਤੇ ਅਨੁਸ਼ਾਸਨ ‘ਤੇ ਸਵਾਲ ਖੜੇ ਹੋ ਰਹੇ ਹਨ।

Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X