Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਅਣਪਛਾਤੇ ਟਰੱਕ ਦੀ ਟੱਕਰ ਨਾਲ ਦੋ ਭਰਾਵਾਂ ਦੀ ਮੌਤ, ਦੋਸਤ ਗੰਭੀਰ ਜ਼ਖ਼ਮੀ

Updated on Monday, January 19, 2026 14:44 PM IST

ਲੁਧਿਆਣਾ ਤੋਂ ਇੱਕ ਦਰਦਨਾਕ ਅਤੇ ਖੌਫਨਾਕ ਸੜਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਦੇਰ ਰਾਤ ਬਸਤੀ ਜੋਧੇਵਾਲ ਚੌਕ ਨੇੜੇ ਹਾਈਵੇਅ ‘ਤੇ ਇੱਕ ਅਣਪਛਾਤੇ ਟਰੱਕ ਵੱਲੋਂ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਦੋ ਸਗੇ ਭਰਾਵਾਂ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦਾ ਦੋਸਤ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਐਂਬੂਲੈਂਸ ਟੀਮ ਮੌਕੇ ‘ਤੇ ਪਹੁੰਚੀ।

ਦੋ ਭਰਾਵਾਂ ਦੀ ਮੌਕੇ ‘ਤੇ ਮੌਤ

ਜਾਣਕਾਰੀ ਮੁਤਾਬਕ, ਪੁਲਿਸ ਵੱਲੋਂ ਇੱਕ ਜ਼ਖ਼ਮੀ ਨੌਜਵਾਨ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ, ਜਦਕਿ ਦੋ ਹੋਰ ਨੌਜਵਾਨਾਂ ਨੂੰ ਨਿੱਜੀ ਵਾਹਨ ਰਾਹੀਂ ਸਿਵਲ ਹਸਪਤਾਲ ਲਿਜਾਇਆ ਗਿਆ। ਹਸਪਤਾਲ ਪਹੁੰਚਣ ‘ਤੇ ਡਾਕਟਰਾਂ ਨੇ ਦਮੋਦਰ ਕੁਮਾਰ (21) ਅਤੇ ਸ਼ਿਵਮੋਹਨ ਕੁਮਾਰ (28) ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਦੋਵੇਂ ਸਗੇ ਭਰਾ ਸਨ ਅਤੇ ਉਨ੍ਹਾਂ ਦੀਆਂ ਚਾਰ ਭੈਣਾਂ ਹਨ।

ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਰਾਤ ਕਰੀਬ 11:45 ਵਜੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ।

ਤੀਜੇ ਨੌਜਵਾਨ ਦੀ ਹਾਲਤ ਨਾਜੁਕ

ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਤੀਜੇ ਨੌਜਵਾਨ ਦੀ ਪਛਾਣ ਮਨੋਜ ਕੁਮਾਰ (27) ਵਜੋਂ ਹੋਈ ਹੈ, ਜੋ ਆਜ਼ਾਦ ਨਗਰ ਦਾ ਰਹਿਣ ਵਾਲਾ ਹੈ। ਡਾਕਟਰਾਂ ਮੁਤਾਬਕ ਮਨੋਜ ਦੇ ਸਿਰ ਦੀ ਹੱਡੀ ਟੁੱਟ ਕੇ ਦਿਮਾਗ ‘ਚ ਚਲੀ ਗਈ ਹੈ ਅਤੇ ਉਸਦਾ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਉਸਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ।

ਪੁਲਿਸ ਵੱਲੋਂ ਜਾਂਚ ਜਾਰੀ

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਜਸਪਾਲ ਸਿੰਘ ਨੇ ਦੱਸਿਆ ਕਿ ਕੰਟਰੋਲ ਰੂਮ ਤੋਂ ਹਾਦਸੇ ਦੀ ਸੂਚਨਾ ਮਿਲੀ ਸੀ। ਜਦੋਂ ਜ਼ਖਮੀਆਂ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਦਮੋਦਰ ਅਤੇ ਸ਼ਿਵਮੋਹਨ ਦੀ ਮੌਤ ਹੋ ਚੁੱਕੀ ਸੀ। ਪੁਲਿਸ ਵੱਲੋਂ ਮੌਕੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਜਾਂਚ ਤੋਂ ਬਾਅਦ ਅਣਪਛਾਤੇ ਟਰੱਕ ਡਰਾਈਵਰ ਵਿਰੁੱਧ ਮਾਮਲਾ ਦਰਜ ਕੀਤਾ ਜਾਵੇਗਾ।

ਇਲਾਕੇ ‘ਚ ਸੋਗ ਦੀ ਲਹਿਰ

ਇਸ ਦਰਦਨਾਕ ਹਾਦਸੇ ਨਾਲ ਇਲਾਕੇ ‘ਚ ਸੋਗ ਦਾ ਮਾਹੌਲ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਲੋਕਾਂ ਵੱਲੋਂ ਦੋਸ਼ੀ ਟਰੱਕ ਡਰਾਈਵਰ ਦੀ ਤੁਰੰਤ ਗਿਰਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ।

 

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X