Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਅਬੋਹਰ ਨੇੜੇ ਫੁੱਟਬਾਲ ਮੈਚ ਦੌਰਾਨ 14 ਸਾਲਾ ਖਿਡਾਰੀ ਦੀ ਅਚਾਨਕ ਮੌਤ

Updated on Monday, January 19, 2026 15:15 PM IST

ਅਬੋਹਰ ਦੇ ਧਰੰਗਵਾਲਾ ਪਿੰਡ ਵਿੱਚ ਫੁੱਟਬਾਲ ਖੇਡਦੇ ਸਮੇਂ ਇੱਕ 14 ਸਾਲਾ ਖਿਡਾਰੀ ਦੀ ਅਚਾਨਕ ਮੌਤ ਹੋ ਗਈ। ਇਹ ਦਰਦਨਾਕ ਘਟਨਾ ਮਹਾਰਿਸ਼ੀ ਵਾਲਮੀਕੀ ਸਪੋਰਟਸ ਕਲੱਬ ਵੱਲੋਂ ਕਰਵਾਏ ਜਾ ਰਹੇ ਟੂਰਨਾਮੈਂਟ ਦੇ ਇੱਕ ਮੈਚ ਦੌਰਾਨ ਵਾਪਰੀ।

ਮ੍ਰਿਤਕ ਦੀ ਪਛਾਣ ਜਸਮੀਤ ਵਜੋਂ ਹੋਈ ਹੈ, ਜੋ ਮਲੋਟ ਦੇ ਅਲਾਮਵਾਲਾ ਪਿੰਡ ਦਾ ਰਹਿਣ ਵਾਲਾ ਸੀ। ਪ੍ਰਾਪਤ ਜਾਣਕਾਰੀ ਮੁਤਾਬਕ, ਟੂਰਨਾਮੈਂਟ ਦੇ ਪਹਿਲੇ ਮੈਚ ਦੌਰਾਨ ਜਿਵੇਂ ਹੀ ਜਸਮੀਤ ਨੇ ਫੁੱਟਬਾਲ ਨੂੰ ਕਿਕ ਮਾਰੀ, ਉਹ ਅਚਾਨਕ ਮੈਦਾਨ ਵਿੱਚ ਡਿੱਗ ਪਿਆ।

ਮੈਚ ਦੌਰਾਨ ਮੌਜੂਦ ਹੋਰ ਖਿਡਾਰੀਆਂ ਅਤੇ ਆਯੋਜਕਾਂ ਵੱਲੋਂ ਉਸਨੂੰ ਤੁਰੰਤ ਚੁੱਕ ਕੇ ਨੇੜਲੇ ਨਿੱਜੀ ਕਲੀਨਿਕ ਵਿੱਚ ਲਿਜਾਇਆ ਗਿਆ, ਜਿੱਥੋਂ ਉਸਨੂੰ ਸਰਕਾਰੀ ਹਸਪਤਾਲ ਰੈਫਰ ਕੀਤਾ ਗਿਆ। ਹਾਲਾਂਕਿ, ਸਰਕਾਰੀ ਹਸਪਤਾਲ ਪਹੁੰਚਣ ‘ਤੇ ਡਾਕਟਰਾਂ ਨੇ ਉਸਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ।

ਪਿੰਡ ਦੇ ਵਸਨੀਕ ਪਿੰਦਰ ਸਿੰਘ ਨੇ ਦੱਸਿਆ ਕਿ ਜਸਮੀਤ ਬਿਲਕੁਲ ਸਹੀ ਹਾਲਤ ਵਿੱਚ ਖੇਡ ਰਿਹਾ ਸੀ ਅਤੇ ਅਚਾਨਕ ਡਿੱਗ ਪੈਣਾ ਸਭ ਲਈ ਹੈਰਾਨੀਜਨਕ ਸੀ। ਉਸਨੇ ਦੱਸਿਆ ਕਿ ਜਸਮੀਤ ਤਿੰਨ ਭੈਣਾਂ ਦਾ ਇਕੱਲਾ ਅਤੇ ਸਭ ਤੋਂ ਛੋਟਾ ਭਰਾ ਸੀ। ਉਸਦੇ ਪਿਤਾ ਪਿੰਡ ਵਿੱਚ ਮਜ਼ਦੂਰੀ ਕਰਦੇ ਹਨ।

ਪ੍ਰਾਰੰਭਿਕ ਤੌਰ ‘ਤੇ ਮੌਤ ਦਾ ਕਾਰਨ ਦਿਲ ਦਾ ਦੌਰਾ ਮੰਨਿਆ ਜਾ ਰਿਹਾ ਹੈ, ਹਾਲਾਂਕਿ ਅਸਲ ਕਾਰਨ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ।

ਸਦਰ ਥਾਣੇ ਦੇ ਏਐਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਲਈ ਰੱਖਿਆ ਗਿਆ ਹੈ ਅਤੇ ਰਿਪੋਰਟ ਆਉਣ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਸ ਦਰਦਨਾਕ ਘਟਨਾ ਨਾਲ ਟੂਰਨਾਮੈਂਟ ਅਤੇ ਇਲਾਕੇ ਵਿੱਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X