Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਏਐਮਯੂ ਦੀ 20 ਸਾਲਾ ਵਿਦਿਆਰਥਣ ਵੱਲੋਂ ਖੁਦਕੁਸ਼ੀ

Updated on Monday, January 19, 2026 15:28 PM IST

ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏਐਮਯੂ) ਦੇ ਕੈਂਪਸ ਵਿੱਚ ਸੋਮਵਾਰ ਰਾਤ 20 ਸਾਲਾ ਇੰਜੀਨੀਅਰਿੰਗ ਵਿਦਿਆਰਥਣ ਨੇ ਆਪਣੇ ਹੋਸਟਲ ਕਮਰੇ ਵਿੱਚ ਕਥਿਤ ਤੌਰ ‘ਤੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਤੋਂ ਥੋੜ੍ਹੀ ਦੇਰ ਪਹਿਲਾਂ ਉਸ ਨੇ ਸਉਦੀ ਅਰਬ ਵਿੱਚ ਮੌਜੂਦ ਆਪਣੇ ਪਿਤਾ ਨੂੰ ਵੀਡੀਓ ਕਾਲ ‘ਤੇ ਆਪਣਾ ਕਦਮ ਚੁੱਕਣ ਦੀ ਜਾਣਕਾਰੀ ਦਿੱਤੀ ਸੀ।

ਪਿਤਾ ਦੀ ਸੂਚਨਾ ‘ਤੇ ਯੂਨੀਵਰਸਿਟੀ ਅਧਿਕਾਰੀਆਂ ਨੇ ਦਰਵਾਜ਼ਾ ਤੋੜ ਕੇ ਕਮਰਾ ਖੋਲ੍ਹਿਆ ਅਤੇ ਵਿਦਿਆਰਥਣ ਨੂੰ ਜੇਐਨ ਮੈਡੀਕਲ ਕਾਲਜ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ ਗਿਆ। ਮ੍ਰਿਤਕ ਅਜ਼ਮਗੜ੍ਹ ਦੀ ਰਹਿਣ ਵਾਲੀ ਸੀ ਅਤੇ ਐਸਐਨ ਹਾਲ ਵਿੱਚ ਰਹਿੰਦੀ ਸੀ।

ਏਐਮਯੂ ਪ੍ਰਸ਼ਾਸਨ ਮੁਤਾਬਕ ਕਮਰੇ ਵਿੱਚੋਂ ਕੋਈ ਸੁਸਾਇਡ ਨੋਟ ਨਹੀਂ ਮਿਲਿਆ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

 
 
 
Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X