Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਬਰ੍ਹਮੀ ਵਿਖੇ ਫੁੱਟਬਾਲ ਕਲੱਬ ਦੇ ਖਿਡਾਰੀਆਂ ਨੂੰ ਰਾਜੂ ਰਾਏਕੋਟ ਨੇ ਵੰਡੀਆਂ ਖੇਡ ਕਿੱਟਾਂ

Updated on Wednesday, January 21, 2026 13:42 PM IST

ਰਾਏਕੋਟ, 20 ਜਨਵਰੀ (ਗੁਰਭਿੰਦਰ ਗੁਰੀ ) ਨੇੜਲੇ ਪਿੰਡ ਬਰ੍ਹਮੀ ਵਿਖੇ ਫੁੱਟਬਾਲ ਕਲੱਬ ਦੇ ਖਿਡਾਰੀਆਂ ਨੂੰ ਜਗਮੇਲ ਸਿੰਘ ਰਾਜੂ ਰਾਏਕੋਟ (ਪ੍ਰਾਪਰਟੀ ਡੀਲਰ) ਵੱਲੋਂ ਖੇਡ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਰਾਜੂ ਰਾਏਕੋਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਅਤੇ ਛੋਟੇ ਬੱਚਿਆਂ ਨੂੰ ਖੇਡਾਂ ਨਾਲ ਜੋੜੀ ਰੱਖਣ ਅਤੇ ਉਨ੍ਹਾਂ ਦੀ ਹੌਸਲਾ ਅਫਜਾਈ ਕਰਨ ਦੇ ਉਦੇਸ਼ ਨਾਲ ਅੱਜ ਉਨ੍ਹਾਂ ਵੱਲੋਂ ਬਰ੍ਹਮੀ ਫੁੱਟਬਾਲ ਕਲੱਬ ਦੇ 30 ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਦਿੱਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਖੇਡਾਂ ਸਰੀਰਿਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜਰੂਰੀ ਹਨ।ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਦੂਰ ਰੱਖਿਆ ਜਾ ਸਕਦਾ ਹੈ। ਰਾਜੂ ਨੇ ਕਿਹਾ ਕਿ ਐਨਆਰਆਈਜ਼ ਵੀਰਾਂ ਨੂੰ ਅਜਿਹੇ ਨੇਕ ਕਾਰਜਾਂ ਲਈ ਅੱਗੇ ਆਉੇਣਾ ਚਾਹੀਦਾ ਹੈ, ਕਿਉਂਕਿ ਇਹੋ ਜਿਹੀਆਂ ਪਹਿਲਕਦਮੀਆਂ ਨਾਲ ਨੌਜਵਾਨਾਂ ਤੇ ਬੱਚਿਆਂ ਵਿੱਚ ਖੇਡਾਂ ਪ੍ਰਤੀ ਰੁਚੀ ਵਧਦੀ ਹੈ। ਇਸ ਮੌਕੇ ਸਰਪੰਚ ਹਰਨੇਕ ਸਿੰਘ ਅਤੇ ਕਲੱਬ ਵੱਲੋਂ ਇਸ ਨੇਕ ਕਾਰਜ ਲਈ ਜਗਮੇਲ ਸਿੰਘ ਰਾਜੂ ਰਾਏਕੋਟ (ਪ੍ਰਾਪਰਟੀ ਡੀਲਰ) ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਪਰਵਿੰਦਰ ਸਿੰਘ ਕੈੜਾ, ਕੋਚ ਗੁਰਪ੍ਰੀਤ ਸਿੰਘ, ਜਗਦੀਸ਼ ਸਿੰਘ, ਸੁਖਜੀਤ ਸਿੰਘ, ਕੁਲਵੰਤ ਸਿੰਘ, ਅਕਾਸ਼ਦੀਪ ਸਿੰਘ, ਪਵਿੱਤਰਜੋਤ ਸਿੰਘ, ਹਰਸ਼ ਸਿੰਘ, ਕਰਨ ਸਿੰਘ, ਰਣਜੀਤ ਸਿੰਘ, ਗੁਰਜੰਟ ਸਿੰਘ, ਕਮਲਪ੍ਰੀਤ ਸਿੰਘ, ਖੇਮਨ ਸਿੰਘ, ਜਸਪ੍ਰੀਤ ਸਿੰਘ, ਜੱਗੀ ਸਿੰਘ, ਕੁਲਜੀਤ ਸਿੰਘ, ਮੰਟਾ ਆਦਿ ਹਾਜ਼ਰ ਸਨ।
Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X