Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਸੈਕਟਰ-32 ਫਾਰਮੇਸੀ ਫਾਇਰਿੰਗ ਮਾਮਲਾ: ਪੁਲਿਸ ਐਨਕਾਊਂਟਰ ਵਿੱਚ ਦੋ ਗੈਂਗਸਟਰ ਗੋਲੀ ਲੱਗਣ ਨਾਲ ਜ਼ਖ਼ਮੀ, ਇੱਕ ਗ੍ਰਿਫ਼ਤਾਰ

Updated on Wednesday, January 21, 2026 14:59 PM IST

ਸੈਕਟਰ-32 ਦੀ ਫਾਰਮੇਸੀ ‘ਤੇ ਹੋਈ ਫਾਇਰਿੰਗ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਐਨਕਾਊਂਟਰ ਦੌਰਾਨ ਦੋ ਗੈਂਗਸਟਰ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਏ, ਜਦਕਿ ਤੀਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜ਼ਖ਼ਮੀ ਦੋਸ਼ੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਜਾਣਕਾਰੀ ਮੁਤਾਬਕ, ਤਿੰਨੇ ਦੋਸ਼ੀ ਸਾਬਾ ਗੈਂਗ ਨਾਲ ਸਬੰਧਤ ਦੱਸੇ ਜਾ ਰਹੇ ਹਨ ਅਤੇ ਕੁਝ ਦਿਨ ਪਹਿਲਾਂ ਇੱਕ ਵਪਾਰੀ ਨੂੰ ਧਮਕੀਆਂ ਵੀ ਦਿੱਤੀਆਂ ਗਈਆਂ ਸਨ।

ਪੁਲਿਸ ਅਨੁਸਾਰ, ਮੁਲਜ਼ਮ ਕਾਰ ਵਿੱਚ ਸਵਾਰ ਸਨ ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਦੋਸ਼ੀਆਂ ਵੱਲੋਂ ਪੁਲਿਸ ‘ਤੇ ਗੋਲੀਆਂ ਚਲਾਈਆਂ ਗਈਆਂ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਫਾਇਰਿੰਗ ਕੀਤੀ। ਇਸ ਐਨਕਾਊਂਟਰ ਦੌਰਾਨ ਰਾਹੁਲ ਅਤੇ ਰਿਕੀ ਨਾਮਕ ਦੋ ਦੋਸ਼ੀਆਂ ਦੇ ਪੈਰ ਵਿੱਚ ਗੋਲੀ ਲੱਗੀ।

ਫਾਇਰਿੰਗ ਤੋਂ ਬਾਅਦ ਦੋਸ਼ੀਆਂ ਦੀ ਕਾਰ ਬੇਕਾਬੂ ਹੋ ਕੇ ਇੱਕ ਖੰਭੇ ਨਾਲ ਟਕਰਾ ਗਈ, ਜਿਸ ਕਾਰਨ ਤਿੰਨੇ ਜ਼ਖ਼ਮੀ ਹੋ ਗਏ। ਡਰਾਈਵਰ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਪੁਲਿਸ ਨੇ ਵਾਹਨ ਨੂੰ ਘੇਰ ਕੇ ਤਿੰਨਾਂ ਨੂੰ ਕਾਬੂ ਕਰ ਲਿਆ।

ਸੈਕਟਰ-32 ਫਾਰਮੇਸੀ ਫਾਇਰਿੰਗ ਤੋਂ ਬਾਅਦ ਚੰਡੀਗੜ੍ਹ ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜੇ ਹੋਏ ਸਨ, ਜਿਸ ਤੋਂ ਬਾਅਦ ਸਾਰੇ ਥਾਣਿਆਂ ਅਤੇ ਕ੍ਰਾਈਮ ਬ੍ਰਾਂਚ ਨੂੰ ਅਲਰਟ ‘ਤੇ ਰੱਖਿਆ ਗਿਆ ਸੀ।

ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X