Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

India

ਫਰੀਦਾਬਾਦ ਸੀਰੀਅਲ ਕਿਲਿੰਗ ਮਾਮਲਾ: 6 ਕਤਲ ਕਰਨ ਵਾਲੇ ਸਾਇਕੋ ਕਿਲਰ ਸਿੰਘ ਰਾਜ ਨੂੰ ਉਮਰ ਕੈਦ

Updated on Thursday, January 22, 2026 13:48 PM IST

ਫਰੀਦਾਬਾਦ ਨੂੰ ਦਹਲਾ ਦੇਣ ਵਾਲੀ ਸੀਰੀਅਲ ਕਿਲਿੰਗ ਦੇ ਮਾਮਲੇ ਵਿੱਚ ਅਦਾਲਤ ਨੇ ਆਖ਼ਿਰਕਾਰ ਸਖ਼ਤ ਫੈਸਲਾ ਸੁਣਾਇਆ ਹੈ। ਤਿੰਨ ਨਾਬਾਲਿਗ ਲੜਕੀਆਂ ਸਮੇਤ ਛੇ ਹੱਤਿਆਵਾਂ ਕਰਨ ਵਾਲੇ  ਸਾਇਕੋ ਕਿਲਰ ਸਿੰਘ ਰਾਜ ਨੂੰ ਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਨਾਲ ਹੀ ਅਦਾਲਤ ਨੇ ਦੋਸ਼ੀ ’ਤੇ 1 ਲੱਖ ਰੁਪਏ ਜੁਰਮਾਨਾ ਵੀ ਲਗਾਇਆ ਹੈ।

ਅਦਾਲਤ ਵਿੱਚ ਪੇਸ਼ ਕੀਤੇ ਗਏ ਤਕਨੀਕੀ ਸਬੂਤਾਂ, ਕਾਲ ਡੀਟੇਲ ਰਿਕਾਰਡ ਅਤੇ ਇੱਕੋ ਜਿਹੇ ਪੈਟਰਨ ਅਧਾਰਿਤ ਕਤਲ ਦੇ ਤਰੀਕਿਆਂ ਨੇ ਸਾਬਤ ਕਰ ਦਿੱਤਾ ਕਿ ਸਿੰਘ ਰਾਜ ਸਮਾਜ ਲਈ ਕਿੰਨਾ ਖ਼ਤਰਨਾਕ ਸੀ।

ਕਿਵੇਂ ਕਰਦਾ ਸੀ ਕਤਲ: ਖੌਫਨਾਕ ਤਰੀਕਾ

ਸਿੰਘ ਰਾਜ ਹਰ ਵਾਰ ਲਗਭਗ ਇੱਕੋ ਜਿਹਾ ਤਰੀਕਾ ਅਪਣਾਉਂਦਾ ਸੀ। ਪਹਿਲਾਂ ਪੀੜਤ ਪਰਿਵਾਰ ਨਾਲ ਜਾਣ-ਪਛਾਣ ਬਣਾਉਂਦਾ, ਫਿਰ ਹੌਲੀ-ਹੌਲੀ ਘਰ ਆਉਣ-ਜਾਣ ਲੱਗ ਪੈਂਦਾ। ਮੌਕਾ ਮਿਲਦੇ ਹੀ ਛੇੜਛਾੜ ਕਰਦਾ ਅਤੇ ਵਿਰੋਧ ਹੋਣ ’ਤੇ ਪੀੜਤਾ ਦਾ ਗਲਾ ਘੁੱਟ ਕੇ ਕਤਲ ਕਰ ਦਿੰਦਾ। ਬਾਅਦ ਵਿੱਚ ਲਾਸ਼ ਨੂੰ ਬੋਰੇ ਵਿੱਚ ਭਰ ਕੇ ਸਾਈਕਲ ਰਾਹੀਂ ਆਗਰਾ ਨਹਿਰ ਵਿੱਚ ਸੁੱਟ ਦਿੰਦਾ। ਉਸ ਦੀਆਂ ਜ਼ਿਆਦਾਤਰ ਸ਼ਿਕਾਰ ਲੜਕੀਆਂ ਗਰੀਬ ਪਰਿਵਾਰਾਂ ਤੋਂ ਸਨ ਅਤੇ ਬਹੁਤੀਆਂ ਨਾਬਾਲਿਗ ਸਨ।

ਕੌਣ ਹੈ ਸਿੰਘ ਰਾਜ?

ਦੋਸ਼ੀ ਜਸਾਨਾ ਪਿੰਡ ਦਾ ਰਹਿਣ ਵਾਲਾ ਹੈ ਅਤੇ ਸੈਕਟਰ-16 ਦੇ ਇੱਕ ਨਿੱਜੀ ਹਸਪਤਾਲ ਵਿੱਚ ਸੁਰੱਖਿਆ ਕਰਮਚਾਰੀ ਵਜੋਂ ਕੰਮ ਕਰਦਾ ਸੀ। ਪਰਿਵਾਰ ਨਾਲ ਉਸਦਾ ਕੋਈ ਸੰਪਰਕ ਨਹੀਂ ਸੀ ਅਤੇ ਕਿਸੇ ਨੇ ਵੀ ਉਸ ਨਾਲ ਰਿਸ਼ਤਾ ਨਿਭਾਉਣ ਤੋਂ ਇਨਕਾਰ ਕੀਤਾ ਹੋਇਆ ਸੀ।

ਇਹ ਪਹਿਲੀ ਵਾਰ ਨਹੀਂ ਸੀ ਕਿ ਉਹ ਕਤਲ ਦੇ ਦੋਸ਼ਾਂ ’ਚ ਘਿਰਿਆ ਹੋਵੇ। 1987 ਵਿੱਚ ਉਸ ਨੇ ਆਪਣੇ ਚਾਚੇ ਅਤੇ ਚਚੇਰੇ ਭਰਾ ਦੀ ਵੀ ਹੱਤਿਆ ਕੀਤੀ ਸੀ। ਪੁਲਿਸ ਨੇ ਗ੍ਰਿਫ਼ਤਾਰ ਕੀਤਾ, ਪਰ ਸਬੂਤਾਂ ਦੀ ਘਾਟ ਕਾਰਨ ਕੋਰਟ ਤੋਂ ਬਰੀ ਹੋ ਗਿਆ। ਇਸ ਨਾਲ ਸਾਫ਼ ਹੁੰਦਾ ਹੈ ਕਿ ਉਸ ਦੀ ਹਿੰਸਕ ਪ੍ਰਵਿਰਤੀ ਕਾਫ਼ੀ ਪੁਰਾਣੀ ਸੀ।

ਅਦਾਲਤ ਦੇ ਇਸ ਫੈਸਲੇ ਨਾਲ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲਿਆ ਹੈ ਅਤੇ ਸਮਾਜ ਵਿੱਚ ਇੱਕ ਸਖ਼ਤ ਸੁਨੇਹਾ ਗਿਆ ਹੈ।

Have something to say? Post your comment
ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

: ਰਾਜੋਆਣਾ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਬਾਰੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

: ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ

ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

: ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ

ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

: ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ

ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

: ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ

ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

: ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ

ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

: ਪੱਤਰਕਾਰ ਸੁਰੱਖਿਆ ਕਾਨੂੰਨ ਤੇ ਇੱਕ ਕਰੋੜ ਰੁਪਏ ਦੇ ਬੀਮੇ ਦੀ ਮੰਗ ਉਠਾਈ ਸੰਜੇ ਰਾਠੀ ਨੇ

ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

: ਔਰਤਾਂ ਵਿਰੁੱਧ ਹਿੰਸਾ ਬਾਰੇ 16 ਦਿਨਾਂ ਦੀ ਮੁਹਿੰਮ ਤੋਂ ਪਹਿਲਾਂ ਪਾਰੀ ਨੇ ਸਾਂਝੀਆਂ ਕੀਤੀਆਂ ਦੋ ਰਿਪੋਰਟਾਂ

ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

: ਰੋਹਤਕ ਵਿੱਚ ਅਧਿਆਪਕਾਂ ਦਾ ਯੋਗ ਕੈਂਪ ਸ਼ੁਰੂ, ਪੱਤਰਕਾਰ ਸੰਜੇ ਰਾਠੀ ਦਾ ਸਨਮਾਨ

ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

: ਭਾਰਤ ਦੇ ਸੱਤ ਸੂਬਿਆਂ ਦੇ 10 ਹਜ਼ਾਰ ਜੰਗਲੀ ਜੀਵ ਰੱਖਿਅਕਾਂ ਲਈ ਹਾਦਸਾ ਬੀਮਾ ਯੋਜਨਾ

X