Sunday, 29 November 2026
BREAKING
• ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ • ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ • ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ • ਡਾਕ ਸੇਵਾਵਾਂ ਲਈ 1,141 ਕਰੋੜ ਅਤੇ ਡਾਕ ਵਿਭਾਗ ਦੀਆਂ ਇਮਾਰਤਾਂ ਲਈ 1,491 ਕਰੋੜ ਰੁਪਏ ਮਨਜ਼ੂਰ • ਭਾਰਤ ਵਿੱਚ ਉਸਾਰੀ ਮਸ਼ੀਨਰੀ ਬਣਾਉਣ ਲਈ 11,000 ਕਰੋੜ ਰੁਪਏ ਦੀ ਯੋਜਨਾ ਮਨਜ਼ੂਰ • ਜਨਕਪੁਰ ਧਾਮ ਤੋਂ ਅਯੁੱਧਿਆ ਲਈ ਰੇਲਗੱਡੀ ਨੂੰ ਹਰੀ ਝੰਡੀ, ਹਫ਼ਤਾਵਾਰੀ ਸੇਵਾ 28 ਨਵੰਬਰ ਤੋਂ • ਭਾਰਤ ਵਿੱਚ ਐੱਚਪੀਵੀ ਟੀਕੇ ਦੀਆਂ ਇੱਕ ਕਰੋੜ ਤੋਂ ਵੱਧ ਖੁਰਾਕਾਂ ਲੱਗੀਆਂ • ਜੇਈਈ ਮੇਨ 2027 ਲਈ ਲੇਟ ਫ਼ੀਸ ਨਾਲ ਅਰਜ਼ੀਆਂ ਸ਼ੁਰੂ, 26 ਨਵੰਬਰ ਤੱਕ ਮੌਕਾ • ਪੰਜਾਬ ਪੁਲਿਸ ਵੱਲੋਂ 581 ਥਾਵਾਂ ’ਤੇ ਛਾਪੇ, 243 ਗ੍ਰਿਫ਼ਤਾਰੀਆਂ ਤੇ ਪੰਜ ਹਥਿਆਰ ਬਰਾਮਦ • ਖੰਨਾ ਵਿੱਚ ਦੋ ਏਟੀਐੱਮ ਨਿਸ਼ਾਨਾ ਬਣੇ, ਸਮਰਾਲਾ ਰੋਡ ਦੀ ਸੀਸੀਟੀਵੀ ਫੁਟੇਜ ਖੰਗਾਲ ਰਹੀ ਪੁਲਿਸ

Punjab

ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਸਮੇਂ ਵਿੱਚ ਮੁੜ ਤਬਦੀਲੀ, 22 ਜਨਵਰੀ ਤੋਂ ਆਮ ਵਾਂਗ ਖੁੱਲ੍ਹਣਗੇ ਸਕੂਲ

Updated on Thursday, January 22, 2026 15:37 PM IST

ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ, ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 22 ਜਨਵਰੀ ਤੋਂ ਆਮ ਵਾਂਗ ਨਵੇਂ ਸੋਧੇ ਹੋਏ ਸਮੇਂ ਅਨੁਸਾਰ ਖੋਲ੍ਹੇ ਜਾਣਗੇ।

ਜ਼ਿਕਰਯੋਗ ਹੈ ਕਿ ਲੰਘੀ 15 ਜਨਵਰੀ ਨੂੰ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦਾ ਸਮਾਂ ਅਸਥਾਈ ਤੌਰ ‘ਤੇ ਬਦਲ ਕੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਕਰ ਦਿੱਤਾ ਗਿਆ ਸੀ। ਹੁਣ ਮੌਸਮ ਦੀ ਸਥਿਤੀ ਵਿੱਚ ਕੁਝ ਸੁਧਾਰ ਦੇ ਮੱਦੇਨਜ਼ਰ ਵਿਭਾਗ ਨੇ ਸਕੂਲਾਂ ਨੂੰ ਮੁੜ ਸੋਧੇ ਹੋਏ ਆਮ ਸਮੇਂ ਅਨੁਸਾਰ ਚਲਾਉਣ ਦਾ ਫੈਸਲਾ ਲਿਆ ਹੈ।

ਸਿੱਖਿਆ ਵਿਭਾਗ ਵੱਲੋਂ ਜਾਰੀ ਨਵੇਂ ਹੁਕਮਾਂ ਮੁਤਾਬਕ, ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ, ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ।

ਵਿਭਾਗ ਨੇ ਸਪਸ਼ਟ ਕੀਤਾ ਹੈ ਕਿ ਇਹ ਸੋਧਿਆ ਹੋਇਆ ਸ਼ਡਿਊਲ ਸਰਦੀਆਂ ਦੇ ਮੌਸਮ ਦੌਰਾਨ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਲਾਗੂ ਕੀਤਾ ਗਿਆ ਹੈ। ਸਾਰੇ ਸਕੂਲ ਪ੍ਰਬੰਧਕਾਂ ਨੂੰ ਨਵੇਂ ਸਮੇਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਇਹ ਹੁਕਮ ਅਗਲੇ ਆਦੇਸ਼ਾਂ ਤੱਕ ਲਾਗੂ ਰਹੇਗਾ ਅਤੇ ਮੌਸਮ ਦੀ ਸਥਿਤੀ ਦੇ ਅਨੁਸਾਰ ਭਵਿੱਖ ਵਿੱਚ ਹੋਰ ਫੈਸਲੇ ਵੀ ਲਏ ਜਾ ਸਕਦੇ ਹਨ। ਵਿਭਾਗ ਵੱਲੋਂ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵਿਭਾਗ ਵੱਲੋਂ ਜਾਰੀ ਹੁਕਮਾਂ ‘ਤੇ ਧਿਆਨ ਰੱਖਣ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦੇਣ।

 

Have something to say? Post your comment
ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

: ਰਾਏਕੋਟ ਦੇ ਨਵੇਂ ਐੱਸਡੀਐੱਮ ਕਪਿਲ ਜਿੰਦਲ ਦਾ ਪੰਚਾਇਤ ਯੂਨੀਅਨ ਵੱਲੋਂ ਸਵਾਗਤ

ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

: ਮੁਹਾਲੀ ਦੇ ਤਿੰਨ ਪਿੰਡਾਂ ਵਿੱਚ 651 ਪ੍ਰਾਪਰਟੀ ਕਾਰਡ ਵੰਡੇ ਗਏ — ਵਿਧਾਇਕ ਕੁਲਵੰਤ ਸਿੰਘ

ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

: ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ ਅੰਮ੍ਰਿਤਸਰ ਲਈ ਤਿੰਨ ਬੱਸਾਂ ਰਵਾਨਾ

ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

: ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਮੌਕੇ ਸੋਹਾਣਾ ਤੋਂ 30 ਨਵੰਬਰ ਨੂੰ ਨਗਰ ਕੀਰਤਨ

ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

: ਪਟਿਆਲਾ ਕਿਸਾਨ ਰੈਲੀ ਲਈ ਪੱਖੋਵਾਲ ਬਲਾਕ ਤੋਂ ਕਿਸਾਨਾਂ ਦਾ ਕਾਫ਼ਲਾ ਰਵਾਨਾ

ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

: ਕੈਨੇਡਾ ਵਿੱਚ ਪੜ੍ਹਦੇ ਨੌਜਵਾਨਾਂ ਦੀ ਸੰਸਥਾ ਨੇ ਰਾਜੋਆਣਾ ਕਲਾਂ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਦਿੱਤੀਆਂ

ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

: ਅਕਾਲੀ ਦਲ–ਭਾਜਪਾ ਗੱਠਜੋੜ ਦੀ ਅਸਿੱਧੀ ਹਮਾਇਤ ਦਾ ਵਿਰੋਧ ਕਰਨ ਕਿਸਾਨ ਜਥੇਬੰਦੀਆਂ — ਮਨਜੀਤ ਸਿੰਘ ਧਨੇਰ

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

: ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ, ‘ਆਪ’ ਨੇ ਦੋ ਸੂਚੀਆਂ ਵਿੱਚ 17 ਉਮੀਦਵਾਰ ਐਲਾਨੇ

ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

: ਰਾਏਕੋਟ ਦੇ ਕਈ ਇਲਾਕਿਆਂ ਵਿੱਚ 27 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਬੰਦ ਰਹੇਗੀ

ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

: ਫ਼ਤਹਿਗੜ੍ਹ ਸਾਹਿਬ ਦੇ ਪਰਸ਼ੋਤਮ ਸਿੰਘ ਦੇ ਅੰਗਦਾਨ ਨਾਲ ਤਿੰਨ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ

X